ਪੜਚੋਲ ਕਰੋ

Amritpal Singh| ਅੰਮ੍ਰਿਤਪਾਲ ਛੇਤੀ ਚੁੱਕ ਸਕਦਾ ਸਹੁੰ, ਮਾਨ ਸਰਕਾਰ ਨੇ ਵਿਖਾਈ ਦਿਲਚਸਪੀ

Amritpal Singh| ਅੰਮ੍ਰਿਤਪਾਲ ਛੇਤੀ ਚੁੱਕ ਸਕਦਾ ਸਹੁੰ, ਮਾਨ ਸਰਕਾਰ ਨੇ ਵਿਖਾਈ ਦਿਲਚਸਪੀ

#AmritpalSingh #KhadurSahib #BhagwantMann #cmmann #ABPSanjha #ABPLIVE  

ਖਡੂਰ ਸਾਹਿਬ ਤੋਂ ਐੱਮਪੀ ਅੰਮ੍ਰਿਤਪਾਲ ਸਿੰਘ ਛੇਤੀ ਸਹੁੰ ਚੁੱਕ ਸਕਦੈ, ਪੰਜਾਬ ਸਰਕਾਰ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦੇਣ ਸਬੰਧੀ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਅਰਜ਼ੀ ਭੇਜੀ ਐ, ਅੰਮ੍ਰਿਤਪਾਲ ਸਿੰਘ ਇਸ ਵੇਲੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਐਨਐਸਏ ਤਹਿਤ ਨਜ਼ਰਬੰਦ ਐ, ਕਈ ਮੀਡੀਆ ਰਿਪੋਰਟਾਂ ਮੁਤਾਬਕ ਅੰਮ੍ਰਿਤਸਰ ਪ੍ਰਸ਼ਾਸਨ ਨੂੰ ਪੈਰੋਲ ਦੇਣ ਲਈ ਅਰਜ਼ੀ ਭੇਜੀ ਗਈ ਸੀ ਕਿਉਂਕਿ ਅੰਮ੍ਰਿਤਸਰ ਵਿੱਚ ਕੌਮੀ ਸੁਰੱਖਿਆ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ, ਡੀਐਮ ਨੇ ਅਰਜ਼ੀ ਪੰਜਾਬ ਦੇ ਗ੍ਰਹਿ ਸਕੱਤਰ ਨੂੰ ਭੇਜ ਦਿੱਤੀ, ਜਿਨ੍ਹਾਂ ਨੇ ਇਸ ਨੂੰ ਲੋਕ ਸਭਾ ਸਪੀਕਰ ਨੂੰ ਭੇਜ ਦਿੱਤੈ,  ਇਕ ਚੁਣੇ ਹੋਏ ਸੰਸਦ ਮੈਂਬਰ ਕੋਲ ਸਹੁੰ ਚੁੱਕਣ ਲਈ 60 ਦਿਨ ਹੁੰਦੇ ਨੇ, ਅਜਿਹੇ ਚ ਉਮੀਦ ਜਤਾਈ ਜਾ ਰਹੀ ਐ ਕਿ ਅੰਮ੍ਰਿਤਪਾਲ ਆਉਂਦੇ ਦਿਨਾਂ ਚ ਸਹੁੰ ਚੁੱਕ ਸਕਦੈ, ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਜਿੱਤੇ ਨੇ, ਅੰਮ੍ਰਿਤਪਾਲ ਨੂੰ ਲੋਕਾਂ ਨੇ ਵੱਡਾ ਫਤਵਾ ਦਿੱਤੈ ਨਤੀਜਾ 404430 ਵੋਟਾਂ ਮਿਲੀਆਂ, ਇਸ ਸਭ ਦੇ ਵਿਚਾਲੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਚ ਬੰਦ ਅੰਮ੍ਰਿਤਪਾਲ ਦੀ NSA ਤਹਿਤ ਨਜ਼ਰਬੰਦੀ ਇੱਕ ਸਾਲ ਲਈ ਵਧਾਈ ਵੀ ਜਾ ਚੁੱਕੀ ਐ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਵੀਡੀਓਜ਼ ਰਾਜਨੀਤੀ

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha

ਸ਼ਾਟ ਵੀਡੀਓ ਰਾਜਨੀਤੀ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਟਾਪ ਹੈਡਲਾਈਨ

Moga News : ਲੱਖਾਂ ਰੁਪਏ ਖਰਚ ਕਰਕੇ ਖਰੀਦੀ ਨਵੀਂ ਗੱਡੀ, Innova ਨੂੰ ਬਲਦ ਨਾਲ ਖਿੱਚਵਾ ਕੇ ਸ਼ੋਰੂਮ ਪਹੁੰਚਿਆ ਗਾਹਕ 
Moga News : ਲੱਖਾਂ ਰੁਪਏ ਖਰਚ ਕਰਕੇ ਖਰੀਦੀ ਨਵੀਂ ਗੱਡੀ, Innova ਨੂੰ ਬਲਦ ਨਾਲ ਖਿੱਚਵਾ ਕੇ ਸ਼ੋਰੂਮ ਪਹੁੰਚਿਆ ਗਾਹਕ 
Punjab Bandh : ਪੰਜਾਬ 'ਚ 27 ਅਗਸਤ ਨੂੰ 'ਮਹਾ-ਬੰਦ' , ਮੁਲਾਜ਼ਮ ਤੇ ਪੈਨਸ਼ਨਰ ਰਹਿਣਗੇ ਸਮੂਹਿਕ ਛੁੱਟੀ 'ਤੇ, ਸਰਕਾਰੀ ਕੰਮਕਾਜ ਹੋ ਸਕਦਾ ਪ੍ਰਭਾਵਿਤ
Punjab Bandh : ਪੰਜਾਬ 'ਚ 27 ਅਗਸਤ ਨੂੰ 'ਮਹਾ-ਬੰਦ' , ਮੁਲਾਜ਼ਮ ਤੇ ਪੈਨਸ਼ਨਰ ਰਹਿਣਗੇ ਸਮੂਹਿਕ ਛੁੱਟੀ 'ਤੇ, ਸਰਕਾਰੀ ਕੰਮਕਾਜ ਹੋ ਸਕਦਾ ਪ੍ਰਭਾਵਿਤ
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
Child Aadhaar :ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Child Aadhaar : ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Embed widget