ਪੜਚੋਲ ਕਰੋ
Manohar Lal Khattar resigns| ਹਰਿਆਣਾ 'ਚ BJP ਨਾਲ ਹੋ ਗਿਆ ਖੇਡ, ਮਨੋਹਰ ਲਾਲ ਖੱਟਰ ਨੇ ਦਿੱਤਾ ਅਸਤੀਫਾ
Manohar Lal Khattar resigns| ਹਰਿਆਣਾ 'ਚ BJP ਨਾਲ ਹੋ ਗਿਆ ਖੇਡ, ਮਨੋਹਰ ਲਾਲ ਖੱਟਰ ਨੇ ਦਿੱਤਾ ਅਸਤੀਫਾ
#ManoharLalKhattar #resigns #Haryana #BJP #LokSabhaElections #ManoharLalKhattar #Breaking #JJP #abpsanjha
ਮੰਗਲਵਾਰ ਨੂੰ ਹਰਿਆਣਾ ਦੀ ਰਾਜਨੀਤੀ ਵਿਚ ਵੱਡਾ ਫੇਰਬਦਲ ਦੇਖਣ ਨੂੰ ਮਿਲਿਆ, ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਰਾਜਪਾਲ ਨੂੰ ਸੌਂਪ ਦਿੱਤਾ ਹੈ। ਇਸ ਦੌਰਾਨ ਆਜ਼ਾਦ ਵਿਧਾਇਕ ਭਾਜਪਾ ਦੇ ਸਮਰਥਨ ‘ਚ ਅੱਗੇ ਆਏ ਹਨ। ਸੂਤਰਾਂ ਮੁਤਾਬਿਕ ਇਸ ਨਾਲ ਭਾਜਪਾ ਅਤੇ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਦਾ ਗਠਜੋੜ ਟੁੱਟਣਾ ਤੈਅ ਹੈ।
ਰਾਜਨੀਤੀ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
ਹੋਰ ਵੇਖੋ
















