ਪੜਚੋਲ ਕਰੋ

Anmol Gagan Maan| ਅਨਮੋਲ ਗਗਨ ਮਾਨ ਵਿਆਹ ਦੇ ਬੰਧਨ 'ਚ ਬੱਝ ਰਹੇ

#AnmolGaganmaan #Zirakpur #Marriage

ਪੰਜਾਬ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਨੇ,  ਜ਼ੀਰਕਪੁਰ  ਦੇ ਇੱਕ ਮੈਰਿਜ਼ ਪੈਲੇਸ ਵਿੱਚ ਵਿਆਹ ਸਮਾਗਮ ਹੋ ਰਿਹੈ, ਇਸ ਤੋਂ ਪਹਿਲਾਂ ਉਨ੍ਹਾਂ ਦੇ ਘਰ ਵਿੱਚ ਮਹਿੰਦੀ ਦੀਆਂ ਰਸਮਾਂ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਸੀ, ਕੈਬਨਿਟ ਮੰਤਰੀ ਅਨਮੋਲ ਗਗਨ ਮਾਨ, ਪੇਸ਼ੇ ਤੋਂ ਵਕੀਲ ਸ਼ਾਹਬਾਜ਼ ਸਿੰਘ ਸੋਹੀ ਨਾਲ ਵਿਆਹ ਕਰਵਾ ਰਹੇ ਨੇ, ਗਾਇਕੀ ਦੇ ਖੇਤਰ ਚ ਨਾਮਣਾ ਖੱਟਣ ਬਾਅਦ ਅਨਮੋਲ ਗਗਨ ਮਾਨ ਨੇ ਸਾਲ 2020 ਚ ਆਮ ਆਦਮੀ ਪਾਰਟੀ ਜੁਆਇਨ ਕੀਤੀ ਸੀ, 2022 ਦੀ ਵਿਧਾਨ ਸਭਾ ਚੋਣ ਉਨ੍ਹਾਂ ਖਰੜ ਹਲਕੇ ਤੋਂ ਲੜੀ ਅਤੇ ਜਿੱਤ ਹਾਸਿਲ ਕੀਤੀ, ਇਸ ਤੋਂ  ਬਾਅਦ ਉਨ੍ਹਾਂ ਨੂੰ ਮਾਨ ਸਰਕਾਰ ਵਿੱਚ ਕੈਬਨਿਟ ਮੰਤਰੀ ਬਣਾਇਆ ਗਿਆ, ਉਨ੍ਹਾਂ ਕੋਲ ਮੁੱਖ ਤੌਰ ਤੇ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲੇ ਵਿਭਾਗ ਨੇ, ਕਈ ਸਾਥੀ ਮੰਤਰੀਆਂ ਤੋਂ ਇਲਾਵਾ ਪਾਰਟੀ ਵਿਧਾਇਕ ਅਤੇ ਦਿੱਲੀ ਤੋ ਆਪ ਦੇ ਸੀਨੀਅਰ ਲੀਡਰ ਵਿਆਹ ਸਮਾਗਮ ਵਿੱਚ ਸ਼ਿਰਕਤ ਕਰ ਸਕਦੇ ਨੇ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਸੁਖਬੀਰ ਬਾਦਲ ‘ਤੇ ਭੜਕੇ CM ਮਾਨ! ਤਿੱਖੇ ਸ਼ਬਦਾਂ ‘ਚ ਕੀਤਾ ਹਮਲਾ
ਖੇਤਾਂ ‘ਚ ਲੱਗੇ ਖੰਭਿਆਂ ‘ਤੇ CM ਮਾਨ ਦਾ ਵੱਡਾ ਬਿਆਨ! ਕੀ ਕਿਹਾ ਸੁਣੋ
ਹੁਣ AI ਨਾਲ ਚੱਲੇਗੀ ਪੰਜਾਬ ਪੁਲਿਸ! CM ਮਾਨ ਦਾ ਨਵਾਂ ਪਲਾਨ
ਹਰ ਕਿਸੇ ਨੂੰ ਨਹੀਂ ਮਿਲੇਗੀ ਗੱਡੀ! CM ਮਾਨ ਨੇ ਬਣਾਇਆ ਨਵਾਂ ਨਿਯਮ
ਕੀ SSF ਬਣੀ ਦੇਸ਼ ਦੀ ਸਭ ਤੋਂ ਵਧੀਆ ਫੋਰਸ? CM ਮਾਨ ਦਾ ਵੱਡਾ ਦਾਅਵਾ

ਟਾਪ ਹੈਡਲਾਈਨ

ਇੱਕ ਮਹੀਨੇ ਤੱਕ ਚੱਲੇ ਯੁੱਧ 'ਚ ਈਰਾਨ ਦੀ ਜਲ ਸੈਨਾ ਤੇ ਹਵਾਈ ਸੈਨਾ ਹੋਈ ਤਬਾਹ, ਟਰੰਪ ਨੇ ਕੀਤਾ ਜਿੱਤ ਦਾ ਐਲਾਨ

53 ਸਾਲ ਬਾਅਦ ਚੰਦਰਮਾ ਦਾ ਚੱਕਰ ਲਾਉਣ ਨਿਕਲਿਆ ਇਨਸਾਨ, ਆਰਟੇਮਿਸ 2 ਮਿਸ਼ਨ ਨੇ ਭਰੀ ਇਤਿਹਾਸਕ ਉਡਾਣ

ਪੰਜਾਬ ਪੁਲਿਸ 'ਚ ਫੇਰਬਦਲ, ਥਾਣਾ ਇੰਚਾਰਜਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

Chandigarh BJP ਦਫ਼ਤਰ ਬਾਹਰ ਹੋਏ ਧਮਾਕੇ ਨੂੰ ਲੈ ਕੇ ਸੁਨੀਲ ਜਾਖੜ ਨੇ ਚੁੱਕੇ ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਸਵਾਲ ,ਪੜ੍ਹੋ ਕੀ ਕਿਹਾ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
53 ਸਾਲ ਬਾਅਦ ਚੰਦਰਮਾ ਦਾ ਚੱਕਰ ਲਾਉਣ ਨਿਕਲਿਆ ਇਨਸਾਨ, ਆਰਟੇਮਿਸ 2 ਮਿਸ਼ਨ ਨੇ ਭਰੀ ਇਤਿਹਾਸਕ ਉਡਾਣ
53 ਸਾਲ ਬਾਅਦ ਚੰਦਰਮਾ ਦਾ ਚੱਕਰ ਲਾਉਣ ਨਿਕਲਿਆ ਇਨਸਾਨ, ਆਰਟੇਮਿਸ 2 ਮਿਸ਼ਨ ਨੇ ਭਰੀ ਇਤਿਹਾਸਕ ਉਡਾਣ
ਇੱਕ ਮਹੀਨੇ ਤੱਕ ਚੱਲੇ ਯੁੱਧ 'ਚ ਈਰਾਨ ਦੀ ਜਲ ਸੈਨਾ ਤੇ ਹਵਾਈ ਸੈਨਾ ਹੋਈ ਤਬਾਹ, ਟਰੰਪ ਨੇ ਕੀਤਾ ਜਿੱਤ ਦਾ ਐਲਾਨ
ਇੱਕ ਮਹੀਨੇ ਤੱਕ ਚੱਲੇ ਯੁੱਧ 'ਚ ਈਰਾਨ ਦੀ ਜਲ ਸੈਨਾ ਤੇ ਹਵਾਈ ਸੈਨਾ ਹੋਈ ਤਬਾਹ, ਟਰੰਪ ਨੇ ਕੀਤਾ ਜਿੱਤ ਦਾ ਐਲਾਨ
ਪੰਜਾਬ ਪੁਲਿਸ 'ਚ ਫੇਰਬਦਲ, ਥਾਣਾ ਇੰਚਾਰਜਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ 'ਚ ਫੇਰਬਦਲ, ਥਾਣਾ ਇੰਚਾਰਜਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਅਪ੍ਰੈਲ 2026

Chandigarh BJP Office Blast : ਚੰਡੀਗੜ੍ਹ 'ਚ BJP ਦਫ਼ਤਰ ਦੇ ਬਾਹਰ ਬਲਾਸਟ , ਮੱਚਿਆ ਹੜਕੰਪ ,ਗੱਡੀ ਦੇ ਟੁੱਟੇ ਸ਼ੀਸ਼ੇ ,ਪੜ੍ਹੋ ਪੂਰੀ ਖ਼ਬਰ 

SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ 'ਤੇ ਨਵਾਂ ਟੈਕਸ ਲਗਾਉਣ ਦਾ ਕੀਤਾ ਵਿਰੋਧ

DM Gagandeep Singh Case : ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ 14 ਦਿਨ ਦੀ ਨਿਆਂਇਕ ਹਿਰਾਸਤ 'ਚ ਭੇਜਿਆ ,ਪੜ੍ਹੋ ਪੂਰੀ ਖ਼ਬਰ 

Halwara Airport ਤੋਂ 15 ਮਈ ਤੋਂ ਸ਼ੁਰੂ ਹੋਣਗੀਆਂ ਉਡਾਣਾਂ , ਫਲਾਈਟ ਦੀ ਬੁਕਿੰਗ ਸ਼ੁਰੂ ,ਜਾਣੋ ਪੂਰੀ ਜਾਣਕਾਰੀ 

Embed widget