Minister Atishi on ED | ਮੁੱਖ ਮੰਤਰੀ ਕੇਜਰੀਵਾਲ ਖਿਲਾਫ਼ ਹਾਈਕੋਰਟ 'ਚ ਖੜ੍ਹੀ ED ਦੀ ਵਕੀਲਾਂ ਦੀ ਫ਼ੋਰਸ ਹਾਰੀ - AAP
Minister Atishi on ED | ਮੁੱਖ ਮੰਤਰੀ ਕੇਜਰੀਵਾਲ ਖਿਲਾਫ਼ ਹਾਈਕੋਰਟ 'ਚ ਖੜ੍ਹੀ ED ਦੀ ਵਕੀਲਾਂ ਦੀ ਫ਼ੋਰਸ ਹਾਰੀ - AAP
ਦਿੱਲੀ ਆਬਕਾਰੀ ਨੀਤੀ ਘੁਟਾਲੇ ਮਾਮਲੇ ਵਿੱਚ ਆਪ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ED ਅੱਗੇ ਪੇਸ਼ੀ ਸੰਬੰਧੀ ਦਿੱਲੀ ਹਾਈਕੋਰਟ 'ਚ ਸੁਣਵਾਈ ਹੋਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮੰਤਰੀ ਆਤਿਸ਼ੀ ਦਾ ਕਹਿਣਾ ਹੈ ਕਿ ED ਨੇ ਕੇਜਰੀਵਾਲ ਖਿਲਾਫ਼ ਵੱਡੇ ਵੱਡੇ ਵਕੀਲਾਂ ਦੀ ਫੌਜ਼ ਖੜ੍ਹੀ ਕਰ ਦਿੱਤੀ ਤੇ ਕੇਜਰੀਵਾਲ ਦੀ ਪਟੀਸ਼ਨ ਰੱਦ ਕਰਨ ਦੀ ਮੰਗ ਕੀਤੀ |ਲੇਕਿਨ ਅਦਾਲਤ ਨੇ ਅਜਿਹਾ ਕਰਨ ਤੋਂ ਸਾਫ ਇਨਕਾਰ ਕਰ ਦਿੱਤਾ ਤੇ ਉਲਟ ਈਡੀ ਨੂੰ ਇਸ ਮਾਮਲੇ 'ਚ ਜਵਾਬ ਦਾਖ਼ਲ ਕਰਨ ਲਈ 22 ਅਪ੍ਰੈਲ ਤੱਕ ਦਾ ਸਮਾਂ ਦਿੱਤਾ ਗਿਆ ਹੈ। ਅਦਾਲਤ ਦਾ ਇਹ ਫੈਸਲਾ ED ਦੀ ਕਾਰਵਾਈ ਖ਼ਿਲਾਫ਼ ਕੇਜਰੀਵਾਲ ਦੀ ਵੱਡੀ ਜਿੱਤ ਹੈ |
Subscribe Our Channel: ABP Sanjha
/ @abpsanjha Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube:
/ abpsanjha
Facebook:
/ abpsanjha
Twitter:
/ abpsanjha
Download ABP App for Apple: https://itunes.apple.com/in/app/abp-l...
Download ABP App for Android: https://play.google.com/store/appsapp....
ABP Sanjha