Manish sisodia Bail |'ਸੱਚਾਈ ਦੀ ਜਿੱਤ ਹੋਈ - ਭਾਜਪਾ ਦਾ ਪਰਦਾਫਾਸ਼' : Harpal singh Cheema
Download ABP Live App and Watch All Latest Videos
View In AppManish sisodia Bail |'ਸੱਚਾਈ ਦੀ ਜਿੱਤ ਹੋਈ - ਭਾਜਪਾ ਦਾ ਪਰਦਾਫਾਸ਼' : Harpal singh Cheema
ਮਨੀਸ਼ ਸਿਸੋਦੀਆ ਨੂੰ ਮਿਲੀ ਵੱਡੀ ਰਾਹਤ
ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ
17 ਮਹੀਨਿਆਂ ਬਾਅਦ ਜੇਲ੍ਹ ਤੋਂ ਬਾਹਰ ਆਉਣਗੇ ਸਿਸੋਦੀਆ
ਸ਼ਰਾਬ ਘੁਟਾਲਾ ਮਾਮਲਾ 'ਚ ਸਿਸੋਦੀਆ ਨੂੰ ਮਿਲੀ ਜ਼ਮਾਨਤ
ਸੱਚਾਈ ਦੀ ਜਿੱਤ ਹੋਈ - ਭਾਜਪਾ ਦਾ ਪਰਦਾਫਾਸ਼ - ਚੀਮਾ
ਦਿੱਲੀ ਸ਼ਰਾਬ ਘੁਟਾਲੇ ਵਿੱਚ 16 ਮਹੀਨਿਆਂ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਬੰਦ ਮਨੀਸ਼ ਸਿਸੋਦੀਆ ਨੂੰ ਅੱਜ ਵੱਡੀ ਰਾਹਤ ਮਿਲੀ ਹੈ।
ਦੇਸ਼ ਦੀ ਸਰਵਉੱਚ ਅਦਾਲਤ ਨੇ ਆਖਰਕਾਰ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇ ਦਿੱਤੀ ਹੈ।
ਉਨ੍ਹਾਂ ਨੂੰ 10 ਲੱਖ ਰੁਪਏ ਦੇ ਨਿੱਜੀ ਮੁਚੱਲਕੇ ਉਤੇ ਜ਼ਮਾਨਤ ਮਿਲ ਗਈ ਹੈ।
ਖ਼ਬਰ ਹੈ ਕਿ ਸਿਸੋਦੀਆ ਅੱਜ ਸ਼ਾਮ ਹੀ ਜੇਲ੍ਹ ਤੋਂ ਰਿਹਾਅ ਹੋ ਜਾਣਗੇ।
ਸਿਸੋਦੀਆ ਨੂੰ ਜ਼ਮਾਨਤ ਮਿਲਣ 'ਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਖੁਸ਼ੀ ਜ਼ਾਹਿਰ ਕਰਦਿਆਂ
ਇਸਨੂੰ ਸੱਚਾਈ ਦੀ ਜਿੱਤ ਕਰਾਰ ਦਿੱਤਾ |
ਚੀਮਾ ਨੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਦੇਸ਼ ਦੀ ਸਰਵਉੱਚ ਅਦਾਲਤ ਵਿਚ ਭਾਜਪਾ ਦੇ ਵਿਰੋਧੀ ਪਾਰਟੀਆਂ ਪ੍ਰਤੀ
ਸਿਆਸੀ ਰੰਜਿਸ਼ਨ ਇਰਾਦਿਆਂ ਦਾ ਪਰਦਾਫਾਸ਼ ਹੋਇਆ ਹੈ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।