ਪੜਚੋਲ ਕਰੋ

Modi Cabinet| ਅਹਿਮ ਮੰਤਰਾਲੇ BJP ਨੇ ਆਪਣੇ ਕੋਲ ਰੱਖੇ, ਬਿੱਟੂ ਨੂੰ ਦਿੱਤੀ ਇਹ ਜ਼ਿੰਮੇਵਾਰੀ

Modi Cabinet| ਅਹਿਮ ਮੰਤਰਾਲੇ BJP ਨੇ ਆਪਣੇ ਕੋਲ ਰੱਖੇ, ਬਿੱਟੂ ਨੂੰ ਦਿੱਤੀ ਇਹ ਜ਼ਿੰਮੇਵਾਰੀ

#ModiCabinet #ndagovernment #pmmodi #nda #bjp

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਨਵੀਂ ਐੱਨਡੀਏ ਸਰਕਾਰ ਵਿੱਚ ਬੀਜੇਪੀ ਨੇ ਗ੍ਰਹਿ, ਰੱਖਿਆ, ਵਿੱਤ, ਵਿਦੇਸ਼ ਮੰਤਰਾਲਾ ਤੇ ਰੇਲਵੇ ਸਣੇ ਕਈ ਅਹਿਮ ਮੰਤਰਾਲੇ ਆਪਣੇ ਕੋਲ ਰੱਖੇ ਨੇ, ਪਾਰਟੀ ਨੇ ਆਪਣੇ ਸਿਖਰਲੇ ਆਗੂਆਂ- ਅਮਿਤ ਸ਼ਾਹ, ਰਾਜਨਾਥ ਸਿੰਘ, ਨਿਰਮਲਾ ਸੀਤਾਰਮਨ ਤੇ ਐੱਸ.ਜੈਸ਼ੰਕਰ ਨੂੰ ਨਵੀਂ ਕੈਬਨਿਟ ਵਿੱਚ ਪੁਰਾਣੇ ਮੰਤਰਾਲਿਆਂ ਨਾਲ ਹੀ ਨਿਵਾਜਿਐ, ਅਮਿਤ ਸ਼ਾਹ: ਗ੍ਰਹਿ ਮੰਤਰਾਲਾ, ਐੱਸ ਜੈਸ਼ੰਕਰ: ਵਿਦੇਸ਼ ਮੰਤਰਾਲਾ, * ਨਿਰਮਲਾ ਸੀਤਾਰਾਮਨ:ਵਿੱਤ ਮੰਤਰਾਲਾ ਅਤੇ ਰਾਜਨਾਥ ਨੂੰ ਫਿਰ ਤੋਂ ਰੱਖਿਆ ਮੰਤਰਾਲਾ ਦਿੱਤਾ ਗਿਐ, ਇਸ ਤੋਂ ਇਲਾਵਾ ਨਿਤਿਨ ਗਡਕਰੀ: ਸੜਕੀ ਆਵਾਜਾਈ ਮੰਤਰਾਲਾ ਵੇਖਣਗੇ, ਅਸ਼ਵਨੀ ਵੈਸ਼ਨਵ ਰੇਲ ਮੰਤਰੀ ਅਤੇ ਮਨਸੁਖ ਮਾਂਡਵੀਆ ਕਿਰਤ ਤੇ ਰੁਜ਼ਗਾਰ ਦੇ ਨਾਲ ਖੇਡ ਮੰਤਰੀ ਹੋਣਗੇ, ਸ਼ਿਵਰਾਜ ਸਿੰਘ ਚੌਹਾਨ ਨੂੰ ਖੇਤੀਬਾੜੀ ਮਨੋਹਰ ਲਾਲ ਖੱਟਰ: ਮਕਾਨ ਉਸਾਰੀ ਤੇ ਸ਼ਹਿਰੀ ਮਾਮਲੇ ਤੇ ਬਿਜਲੀ ਮੰਤਰਾਲਾ ਵੇਖਣਗੇ, ਲੁਧਿਆਣਾ ਤੋਂ  ਚੋਣ ਹਾਰਨ ਵਾਲੇ ਰਵਨੀਤ ਸਿੰਘ ਬਿੱਟੂ ਨੂੰ ਰਾਜ ਮੰਤਰੀ ਵਜੋਂ ਫੂਡ ਪ੍ਰੋਸੈਸਿੰਗ ਤੇ ਰੇਲ ਮੰਤਰਾਲੇ ਦਾ ਚਾਰਜ ਦਿੱਤਾ ਗਿਐ, ਹਰਦੀਪ ਪੁਰੀ: ਪੈਟਰੋਲੀਅਮ ਮੰਤਰੀ ਬਣਾਏ ਗਏ ਨੇ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Big News: ਸਿਆਸਤ ਤੋਂ ਵੱਡੀ ਖਬਰ, ਸਿਸੋਦੀਆ ਸਣੇ ਸੈਂਕੜੇ 'ਆਪ' ਆਗੂ ਹਿਰਾਸਤ ਵਿੱਚ ਲਏ ਗਏ; ਪੁਲਿਸ ਨਾਲ ਝੜਪ...
Big News: ਸਿਆਸਤ ਤੋਂ ਵੱਡੀ ਖਬਰ, ਸਿਸੋਦੀਆ ਸਣੇ ਸੈਂਕੜੇ 'ਆਪ' ਆਗੂ ਹਿਰਾਸਤ ਵਿੱਚ ਲਏ ਗਏ; ਪੁਲਿਸ ਨਾਲ ਝੜਪ...
ਸਿਆਸੀ ਜਗਤ ਤੋਂ ਵੱਡੀ ਖ਼ਬਰ! CJP ਆਗੂ ਅਭਿਜੀਤ ਦੀਪਕੇ ਦੀ ਦਾਦੀ ਦਾ ਦੇਹਾਂਤ, ਜਾ ਸਕਣਗੇ ਮੁੰਬਈ? ਪਸਰਿਆ ਮਾਤਮ
ਸਿਆਸੀ ਜਗਤ ਤੋਂ ਵੱਡੀ ਖ਼ਬਰ! CJP ਆਗੂ ਅਭਿਜੀਤ ਦੀਪਕੇ ਦੀ ਦਾਦੀ ਦਾ ਦੇਹਾਂਤ, ਜਾ ਸਕਣਗੇ ਮੁੰਬਈ? ਪਸਰਿਆ ਮਾਤਮ
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 100 ਪੁਲਿਸ ਅਧਿਕਾਰੀਆਂ ਸਣੇ ਕਈ ਜ਼ਿਲ੍ਹਿਆਂ ਦੇ SSP ਬਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 100 ਪੁਲਿਸ ਅਧਿਕਾਰੀਆਂ ਸਣੇ ਕਈ ਜ਼ਿਲ੍ਹਿਆਂ ਦੇ SSP ਬਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
2027 ਚੋਣਾਂ ਨੂੰ ਲੈਕੇ ਖਿੱਚੀ ਤਿਆਰੀ, 'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ
2027 ਚੋਣਾਂ ਨੂੰ ਲੈਕੇ ਖਿੱਚੀ ਤਿਆਰੀ, 'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
Embed widget