ਮਜੀਠੀਆ ਨੂੰ ਮਿਲੀ ਸਾਥ ਛੱਡਣ ਦੀ ਸਜ਼ਾ ?

ਬੀਜੇਪੀ ਨਾਲੋਂ ਤੋੜ ਵਿਛੋੜਾ ਕਰਨ ਮਗਰੋਂ ਕੇਂਦਰ ਸਰਕਾਰ ਨੇ ਹੁਣ ਸਾਬਕਾ ਮੰਤਰੀ ਤੇ ਅਕਾਲ ਦਲ ਦੇ ਜਨਰਲ ਸਕੱਤਰ ਬਿਕਰਮ ਮਜੀਠੀਆ ਜੀ ਜੈੱਡ ਸ਼੍ਰੇਣੀ ਸੁਰੱਖਿਆ ਵਾਪਸ ਲੈ ਲਈ ਹੈ। ਕੇਂਦਰ ਵੱਲੋਂ ਭੇਜੀ ਚਿੱਠੀ ਮਗਰੋਂ ਪੰਜਾਬ ਸਰਕਾਰ ਹੁਣ ਮਜੀਠੀਆ ਦੀ ਸੁਰੱਖਿਆ ਦੀ ਸਮੀਖਿਆ ਕਰੇਗੀ ਤੇ ਤੈਅ ਕੀਤਾ ਜਾਵੇਗੀ ਕਿ ਉਨ੍ਹਾਂ ਨੂੰ ਹੁਣ ਕਿਸ ਪ੍ਰਕਾਰ ਦੀ ਸੁਰੱਖਿਆ ਦਿੱਤੀ ਜਾਵੇ।

JOIN US ON

Telegram
Sponsored Links by Taboola