![ABP Premium](https://cdn.abplive.com/imagebank/Premium-ad-Icon.png)
Narendra modi| ਮੋਦੀ ਨੇ ਚਾਰਜ ਸੰਭਾਲਦਿਆਂ ਹੀ ਕਿਸਾਨਾਂ ਨੂੰ ਦਿੱਤੀ ਵੱਡੀ ਸੌਗਾਤ
Narendra modi| ਮੋਦੀ ਨੇ ਚਾਰਜ ਸੰਭਾਲਦਿਆਂ ਹੀ ਕਿਸਾਨਾਂ ਨੂੰ ਦਿੱਤੀ ਵੱਡੀ ਸੌਗਾਤ
#Moditookcharge #pmmodioathceremony #ndagovernment #pmmodi #nda #bjp
ਪੀਐੱਮ ਅਹੁਦੇ ਦੀ ਸਹੁੰ ਚੁੱਕਣ ਬਾਅਦ ਨਰੇਂਦਰ ਮੋਦੀ ਨੇ ਪ੍ਰਧਾਨ ਮੰਤਰੀ ਅਹੁਦੇ ਦਾ ਚਾਰਜ ਸੰਭਾਲ ਲਿਐ, ਅਹੁਦਾ ਸੰਭਾਲਣ ਤੋਂ ਬਾਅਦ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਿਸਾਨ ਸਨਮਾਨ ਨਿਧੀ ਦੀ 17ਵੀਂ ਕਿਸਤ ਜਾਰੀ ਕੀਤੀ, ਇਸ ਨਾਲ ਕਰੀਬ 9 ਕਰੋੜ ਕਿਸਾਨਾਂ ਨੂੰ ਫਾਇਦਾ ਹੋਵੇਗਾ, ਲੱਗਭੀਗ 20 ਹਜ਼ਾਰ ਕਰੋੜ ਰੁਪਏ ਵੰਡੇ ਜਾਣਗੇ, ਨਰਿੰਦਰ ਮੋਦੀ ਦੀ ਅਗਵਾਈ ਵਿੱਚ ਐੱਨਡੀਏ ਗਠਜੋੜ 293 ਸੀਟਾਂ ਜਿੱਤਣ ਵਿੱਚ ਕਾਮਯਾਬ ਰਿਹੈ, ਹਲਾਂਕਿ ਮੋਦੀ ਦੀ ਅਗਵਾਈ ਵਿੱਚ ਬੀਜੇਪੀ ਨੂੰ ਇਸ ਵਾਰ ਬਹੁਮੱਤ ਨਹੀਂ ਮਿਲਿਆ ਪਰ ਉਨ੍ਹਾਂ ਆਪਣੇ ਗਠਜੋੜ ਸਾਥੀਆਂ ਦੀ ਮਦਦ ਨਾਲ ਸਰਕਾਰ ਬਣਾਈ ਐ, ਪਿਛਲੇ ਦਿਨੀਂ ਹੋਏ ਸਹੁੰ ਚੁੱਕ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਮੋਦੀ ਨਾਲ 30 ਕੈਬਨਿਟ ਮੰਤਰੀਆਂ, 5 ਰਾਜ ਮੰਤਰੀ ਸੁਤੰਤਰ ਚਾਰਜ ਅਤੇ 36 ਰਾਜ ਮੰਤਰੀਆਂ ਨੇ ਸਹੁੰ ਚੁੱਕੀ ਐ,
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Subscribe Our Channel: ABP Sanjha / @abpsanjha Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube: / abpsanjha
Facebook: / abpsanjha
Twitter: / abpsanjha
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।
![Raja Warring| ਮੂਸੇਵਾਲਾ ਦੇ ਕਤਲ ਦਾ ਮੁੱਦਾ ਸੰਸਦ 'ਚ ਗੂੰਜਿਆ, ਰਾਜਾ ਵੜਿੰਗ ਨੇ ਕਹੀਆਂ ਇਹ ਗੱਲਾਂ](https://feeds.abplive.com/onecms/images/uploaded-images/2024/07/02/9afde2a27c535527711b29597fb495c11719898067965804_original.jpg?impolicy=abp_cdn&imwidth=470)
![Raja Warring| ਕਿਸਾਨਾਂ 'ਤੇ ਕੰਗਨਾ ਦੇ ਬਿਆਨ ਦਾ ਵੜਿੰਗ ਨੇ ਸੰਸਦ 'ਚ ਕੀਤਾ ਜ਼ਿਕਰ](https://feeds.abplive.com/onecms/images/uploaded-images/2024/07/02/072beb16c803e974d84f47471a917ba21719896691958804_original.jpg?impolicy=abp_cdn&imwidth=100)
![Harsimrat Badal| ਰਾਹੁਲ ਗਾਂਧੀ ਨਾਲ ਹਰਸਿਮਰਤ ਬਾਦਲ ਕਿਹੜੇ ਮੁੱਦੇ 'ਤੇ ਸਹਿਮਤ ?](https://feeds.abplive.com/onecms/images/uploaded-images/2024/07/02/75e27232106c9a4adede64d7296904e11719894517599804_original.jpg?impolicy=abp_cdn&imwidth=100)
![Raja Warring | ਵੜਿੰਗ ਨੇ ਸੰਸਦ 'ਚ ਪਹਿਲੇ ਭਾਸ਼ਣ 'ਚ ਹੀ ਚੁੱਕਤੇ ਫੱਟੇ, ਗੱਜ ਕੇ ਕੀਤੀ ਕਿਸਾਨਾਂ ਦੀ ਗੱਲ](https://feeds.abplive.com/onecms/images/uploaded-images/2024/07/02/efe24a28698b998294e0bdf195ab8c691719860134330673_original.jpg?impolicy=abp_cdn&imwidth=100)
![Jagir Kaur| ਬੀਬੀ ਜਗੀਰ ਕੌਰ ਨੇ ਮੁਆਫ਼ੀ ਮੰਗਣ ਬਾਅਦ ਸੁਖਬੀਰ ਬਾਦਲ ਬਾਰੇ ਕੀ ਆਖਿਆ ?](https://feeds.abplive.com/onecms/images/uploaded-images/2024/07/01/5130c7d544a358de30ba35d0cc0083a61719822187806804_original.jpg?impolicy=abp_cdn&imwidth=100)
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)