ਪੜਚੋਲ ਕਰੋ

Mohinder Bhagat| ਮੋਹਿੰਦਰ ਭਗਤ ਬਣਨਗੇ ਮੰਤਰੀ ?

Mohinder Bhagat| ਮੋਹਿੰਦਰ ਭਗਤ ਬਣਨਗੇ ਮੰਤਰੀ ?

#JalandharWest #MohinderBhagat #SheetalAngural #SurinderKaur #SurjitKaur #BhagwantMann #cmmann #ABPSanjha #ABPLIVE 

VO. ਜਲੰਧਰ ਵੈਸਟ ਵਿਧਾਨ ਸਭਾ ਸੀਟ ਤੋਂ ਜ਼ਿਮਨੀ ਚੋਣ ਜਿੱਤੇ ਮੋਹਿੰਦਰ ਭਗਤ ਮਾਨ ਸਰਕਾਰ ਵਿੱਚ ਮੰਤਰੀ ਬਣ ਸਕਦੇ ਨੇ, ਸੂਤਰਾਂ ਮੁਤਾਬਕ ਸਰਕਾਰ ਨੇ ਇਸ  ਦੇ ਲਈ ਰਾਜਪਾਲ ਤੋਂ ਸਮਾਂ ਵੀ ਮੰਗਿਐ, ਗੁਰਮੀਤ ਮੀਤ ਹੇਅਰ ਨੇ ਲੋਕ ਸਭਾ ਮੈਂਬਰ ਬਣਨ ਬਾਅਦ ਕੈਬਨਿਟ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ, ਹੁਣ ਕਿਆਸਰਾਈਆਂ ਨੇ ਕਿ ਮੋਹਿੰਦਰ ਭਗਤ ਨੂੰ ਕੈਬਨਿਟ ਚ ਥਾਂ ਮਿਲ ਸਕਦੀ ਐ, ਅਜਿਹੇ 'ਚ ਮਹਿੰਦਰ ਭਗਤ ਸੂਬੇ ਦੇ ਖੇਡ ਮੰਤਰੀ ਬਣ ਸਕਦੇ ਨੇ, ਕਿਉਂਕਿ ਜਲੰਧਰ ਖੇਡਾਂ ਦਾ ਧੁਰਾ ਹੋਣ ਕਰਕੇ ਇਹ ਵਿਭਾਗ ਉਨ੍ਹਾਂ ਲਈ ਢੁੱਕਵਾਂ ਮੰਨਿਆ ਜਾ ਰਿਹੈ, ਇਹ ਵੀ ਕਿਹਾ ਜਾ ਰਿਹੈ ਕਿ ਮੰਤਰੀ ਮੰਡਲ ਵਿੱਚ ਵੱਡਾ ਫੇਰਬਦਲ ਨਹੀਂ ਹੋਵੇਗਾ ਸਗੋਂ ਸਿਰਫ਼ ਮੋਹਿੰਦਰ ਭਗਤ ਨੂੰ ਹੀ ਮੰਤਰੀ ਬਣਾਇਆ ਜਾ ਸਕਦੈ, ਜਲੰਧਰ ਵੈਸਟ ਵਿਧਾਨ ਸਭਾ ਸੀਟ ਤੋਂ ਜ਼ਿਮਨੀ ਚੋਣ ਦੇ ਨਤੀਜਿਆਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਪਹੁੰਚ ਰਹੇ ਨੇ, ਸੀਐੱਮ ਮਾਨ ਸ਼ਾਨਦਾਰ ਜਿੱਤ ਬਾਅਦ ਜਲੰਧਰ ਵਾਸੀਆਂ ਦਾ ਧੰਨਵਾਦ ਕਰਨਗੇ, ਇਸ ਤੋਂ ਇਲਾਵਾ ਮੁੱਖ ਮੰਤਰੀ ਪਾਰਟੀ ਵਰਕਰਾਂ, ਅਹੁਦੇਦਾਰਾਂ ਅਤੇ ਵਿਧਾਇਕਾਂ ਨੂੰ ਵੀ ਮਿਲਣਗੇ, 10 ਜੁਲਾਈ ਨੂੰ ਹੋਈ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋਹਿੰਦਰ ਭਗਤ ਨੇ ਵੱਡੀ ਫਰਕ ਨਾਲ ਜਿੱਤੀ ਐ, ਮੋਹਿੰਦਰ ਭਗਤ ਨੂੰ 55246 ਨੇ, ਉਨ੍ਹਾਂ ਆਪਣੇ ਵਿਰੋਧੀ ਬੀਜੇਪੀ ਉਮੀਦਵਾਰ ਸ਼ੀਤਲ ਅੰਗੁਰਾਲ ਨੂੰ 37325 ਵੋਟਾਂ ਦੇ ਵੱਡੇ ਫ਼ਰਕ ਨਾਲ ਹਰਾਇਐ, ਸ਼ੀਤਲ ਅੰਗੁਰਾਲ ਸਿਰਫ਼ 17921 ਵੋਟਾਂ ਹੀ ਹਾਸਲ ਕਰ ਸਕੇ, ਕਾਂਗਰਸ ਲਈ ਵੀ ਨਤੀਜੇ ਨਮੋਸ਼ੀਜਨਕ ਰਹੇ, ਕਿਉਂਕਿ ਜਲੰਧਰ ਸੀਟ ਤੋਂ ਲੋਕ ਸਭਾ ਚੋਣ ਕਾਂਗਰਸ ਨੇ ਜਿੱਤੀ ਸੀ, ਪਰ ਪਾਰਟੀ ਹੁਣ ਤੀਜੇ ਨੰਬਰ ਤੇ ਖਿਸਕ ਗਈ ਐ, ਕਾਂਗਰਸ ਵੱਲੋਂ ਉਮੀਦਵਾਰ ਸੁਰਿੰਦਰ ਕੌਰ ਨੂੰ ਸਿਰਫ਼ 16757 ਵੋਟਾਂ ਹੀ ਮਿਲੀਆਂ, ਸ਼੍ਰੋਮਣੀ ਅਕਾਲੀ ਦਲ ਪਹਿਲਾਂ ਹੀ ਗੇਮ ਵਿੱਚੋਂ ਬਾਹਰ ਹੋ ਚੁੱਕਿਆ ਸੀ, ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਨੂੰ ਮਹਿਜ਼ 1242 ਵੋਟਾਂ ਹੀ ਪਈਆਂ, ਹਲਾਂਕਿ ਸੁਖਬੀਰ ਬਾਦਲ ਦੇ ਧੜੇ ਬਸਪਾ ਨੂੰ ਸਮਰਥਨ ਦਿੱਤੀ ਸੀ ਇਸ ਦੇ ਬਾਵਜੂਦ ਬਸਪਾ ਉਮੀਦਵਾਰ ਨੂੰ ਬਿੰਦਰ ਕੁਮਾਰ ਲਾਖਾ ਨੂੰ ਸਿਰਫ਼ 734 ਵੋਟਾਂ ਮਿਲੀਆਂ, ਜਲੰਧਰ ਵੈਸਟ ਵਿਧਾਨ ਸਭਾ ਸੀਟ ਤੋਂ ਜਿੱਤ ਨੇ ਆਮ ਆਦਮੀ ਪਾਰਟੀ ਸਣੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੱਡੀ ਰਾਹਤ ਦਿੱਤੀ ਐ, ਕਿਉਂਕਿ ਲੋਕ ਸਭਾ ਚੋਣਾਂ ਦੇ ਨਤੀਜਿਆਂ ਬਾਅਦ ਲਾਗਤਾਰ ਪਾਰਟੀ ਅਤੇ ਸੀਐੱਮ ਮਾਨ ਦੀ ਅਗਵਾਈ ਤੇ ਸਵਾਲ ਉੱਠ ਰਹੇ ਸਨ,

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਸ਼ਾਟ ਵੀਡੀਓ Politics809628

ਹੋਰ ਵੇਖੋ
Sponsored Links by Taboola

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਟਾਪ ਹੈਡਲਾਈਨ

ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ
ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ
ਪੰਜਾਬ 'ਚ ਦੇਰ ਸ਼ਾਮ ਚੱਲੀਆਂ ਤਾਬੜਤੋੜ ਗੋਲੀਆਂ, ਪੁਰਾਣੀ ਰੰਜਿਸ਼ ਨੂੰ ਲੈਕੇ ਕੀਤ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਦੇਰ ਸ਼ਾਮ ਚੱਲੀਆਂ ਤਾਬੜਤੋੜ ਗੋਲੀਆਂ, ਪੁਰਾਣੀ ਰੰਜਿਸ਼ ਨੂੰ ਲੈਕੇ ਕੀਤ ਹਮਲਾ; ਮੱਚੀ ਸਨਸਨੀ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
Embed widget