ਪੜਚੋਲ ਕਰੋ

Jalandhar West| AAP ਉਮੀਦਵਾਰ ਨੇ ਭਰੀ ਨਾਮਜ਼ਦਗੀ, ਕਈ ਮੰਤਰੀ ਰਹੇ ਮੌਜੂਦ

#JalandharWest #MohinderBhagat #SheetalAngural #SurinderKaur #SurjitKaur #BhagwantMann #cmmann #ABPSanjha #ABPLIVE 

ਜਲੰਧਰ ਵੈਸਟ ਵਿਧਾਨ ਸਭਾ ਸੀਟ ਤੇ ਜ਼ਿਮਨੀ ਚੋਣ ਲਈ ਆਪ ਉਮੀਦਵਾਰ ਮੋਹਿੰਦਰ ਭਗਤ ਨੇ ਵੀ ਕਾਗਜ਼ ਭਰ ਦਿੱਤੇ ਨੇ, ਇਸ ਦੌਰਾਨ ਉਨ੍ਹਾਂ ਦੇ ਨਾਲ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹਰਪਾਲ ਚੀਮਾ ਮੌਜੂਦ ਸਨ, 21 ਜੂਨ ਨਾਮਜ਼ਦਗੀਆਂ ਦੀ ਆਖਰੀ ਤਰੀਕ ਐ, ਇਸ ਤੋਂ ਪਹਿਲਾਂ ਪਿਛਲੇ ਦਿਨੀਂ ਬੀਜੇਪੀ ਉਮੀਦਵਾਰ ਸ਼ੀਤਲ ਅੰਗੁਰਾਲ ਨੇ ਵੀ ਨਾਮਜ਼ਦਗੀ ਭਰੀ ਸੀ, ਏਥੋਂ  ਕਾਂਗਰਸ ਨੇ ਸੁਰਿੰਦਰ ਕੌਰ ਨੂੰ ਉਮੀਦਵਾਰ ਬਣਾਇਐ, ਉਥੇ ਹੀ ਸ਼੍ਰੋਮਣੀ ਅਕਾਲੀ ਦਲ ਨੇ ਸੁਰਜੀਤ ਕੌਰ ਨੂੰ ਮੈਦਾਨ ਵਿੱਚ ਉਤਾਰਿਐ, ਸ਼ੀਤ ਅੰਗੁਰਾਲ ਦੇ ਅਸਤੀਫ਼ੇ ਕਾਰਨ ਜਲੰਧਰ ਵੈਸਟ ਵਿਧਾਨ ਸਭਾ ਸੀਟ ਤੇ ਜ਼ਿਮਨੀ ਚੋਣ ਹੋ ਰਹੀ ਐ, ਇਸ ਸੀਟ ਲਈ 10 ਜੁਲਾਈ ਨੂੰ ਵੋਟਿੰਗ ਹੋਵੇਗੀ ਅਤੇ 13 ਜੁਲਾਈ ਨੂੰ ਨਤੀਜੇ ਆਉਣਗੇ, ਖਾਸ ਕਰ ਆਮ ਆਦਮੀ ਪਾਰਟੀ ਲਈ ਜਲੰਧਰ ਵੈਸਟ ਵਿਧਾਨ ਸਭਾ ਸੀਟ ਤੇ ਜ਼ਿਮਨੀ ਚੋਣ ਇਮਤਿਹਾਨ ਦੀ ਘੜੀ ਐ, ਕਿਉਂਕਿ ਲੋਕ ਸਭਾ ਚੋਣਾਂ ਵਿੱਚ ਆਪ ਜ਼ਿਆਦਾ ਕੁਝ ਨਹੀਂ ਕਰ ਸਕੀ, ਓਥੇ ਹੀ ਪੰਜਾਬ ਵਿੱਚ ਲੋਕ ਸਭਾ ਚੋਣਾਂ ਦੌਰਾਨ ਸਭ ਤੋਂ ਵੱਡੀ ਪਾਰਟੀ ਬਣ ਕੇ ਉੱਭਰੀ ਕਾਂਗਰਸ ਨੂੰ ਉਮੀਦ ਰਹੇਗੀ ਕਿ ਉਹ ਮੁੜ ਆਪਣਾ ਬਿਹਤਰ ਪ੍ਰਦਰਸ਼ਨ ਦੁਹਰਾਏ ਅਤੇ ਜਲੰਧਰ ਵੈਸਟ ਵਿਧਾਨ ਸਭਾ ਸੀਟ ਤੇ ਜਿੱਤ ਹਾਸਿਲ ਕਰੇ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ

Embed widget