ਪੜਚੋਲ ਕਰੋ

Monsoon Session 2024| ਸੰਸਦ ਦਾ ਮੌਨਸੂਨ ਇਜਲਾਸ ਹੋਵੇਗਾ ਹੰਗਾਮੇ ਵਾਲਾ !

Monsoon Session 2024| ਸੰਸਦ ਦਾ ਮੌਨਸੂਨ ਇਜਲਾਸ ਹੋਵੇਗਾ ਹੰਗਾਮੇ ਵਾਲਾ !

#MonsoonSession2024 #ModiGovernment #ParliamentMonsoonSession #NirmalaSitharaman #budget #pmmodi #RahulGandhi

ਸੰਸਦ ਦਾ ਮੌਨਸੂਨ ਇਜਲਾਸ 22 ਜੁਲਾਈ ਯਾਨੀਕਿ ਅੱਜ ਤੋਂ ਸ਼ੁਰੂ ਹੋ ਰਿਹੈ, ਇਸ ਇਜਲਾਸ ਦੇ ਹੰਗਾਮਾ ਭਰਪੂਰ ਰਹਿਣ ਦੇ ਆਸਾਰ ਨੇ, ਕਿਉਂਕਿ ਇਜਲਾਸ ਤੋਂ ਇੱਕ ਦਿਨ ਪਹਿਲਾਂ ਹੋਈ ਸਰਬ ਪਾਰਟੀ ਮੀਟਿੰਗ ’ਚ ਕਾਂਗਰਸ ਨੇ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਕਾਂਵੜ ਮਾਰਗ ’ਤੇ ਖਾਣ-ਪੀਣ ਵਾਲੀਆਂ ਦੁਕਾਨਾਂ ਨੂੰ ਦਿੱਤੇ ਹੁਕਮਾਂ, ਨੀਟ ਸਮੇਤ ਹੋਰ ਪੇਪਰ ਲੀਕ ਮਸਲਿਆਂ ਤੋਂ ਇਲਾਵਾ ਕਈ ਹੋਰ ਵਿਵਾਦਤ ਮੁੱਦਿਆਂ ’ਤੇ ਚਰਚਾ ਦੀ ਇਜਾਜ਼ਤ ਮੰਗੀ ਐ, ਨਤੀਜਾ ਆਪਣੇ ਇਰਾਦਿਆਂ ਦੇ ਸੰਕੇਤ ਦੇ ਦਿੱਤੇ ਨੇ, ਮੀਟਿੰਗ ਦੌਰਾਨ ਕਾਂਗਰਸ ਨੇ ਵਿਰੋਧੀ ਧਿਰ ਲਈ ਲੋਕ ਸਭਾ ’ਚ ਡਿਪਟੀ ਸਪੀਕਰ ਦਾ ਅਹੁਦਾ ਵੀ ਮੰਗਿਐ,  ਇੰਨਾ ਹੀ ਨਹੀਂ ਸਰਕਾਰ ਦੀਆਂ ਸਹਿਯੋਗੀਆਂ ਪਾਰਟੀਆਂ ਨੇ ਆਪੋ-ਆਪਣੇ ਸੂਬਿਆਂ ਲਈ ਵਿਸ਼ੇਸ਼ ਦਰਜੇ ਦੀ ਮੰਗ ਕਰਕੇ ਆਪਣਾ ਭਵਿੱਖੀ ਰਵੱਈਆ ਸਪੱਸ਼ਟ ਕਰ ਦਿੱਤੈ,ਸਰਕਾਰ ਨੇ ਸੰਸਦ ਦੇ ਇਜਲਾਸ ਤੋਂ ਪਹਿਲਾਂ ਹੋਈ ਰਵਾਇਤੀ ਮੀਟਿੰਗ ’ਚ ਪਹਿਲਾਂ ਦੇ ਉਲਟ ਕਈ ਛੋਟੀਆਂ ਪਾਰਟੀਆਂ ਨੂੰ ਵੀ ਸੱਦਾ ਦਿੱਤਾ, ਸਾਰੇ ਮੁੱਦਿਆਂ ’ਚ ਚਰਚਾ ਕਰਾਉਣ ਦੀ ਇੱਛਾ ਜ਼ਾਹਿਰ ਕੀਤੀ। ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਹਾਲਾਂਕਿ ਸੰਸਦ ਦੀ ਕਾਰਵਾਈ ਬਿਨਾਂ ਕਿਸੇ ਅੜਿੱਕੇ ਦੇ ਚਲਾਉਣ ਲਈ ਸਾਰੀਆਂ ਪਾਰਟੀਆਂ ਦਾ ਸਹਿਯੋਗ ਮੰਗਦਿਆਂ ਕਿਹਾ ਕਿ ਸਦਨ ’ਚ ਚਰਚਾ ਨਿਯਮਾਂ ਅਨੁਸਾਰ ਹੋਣੀ ਚਾਹੀਦੀ ਐ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

 

 

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Big News: ਵੱਡੀ ਵਾਰਦਾਤ, ਕਾਂਗਰਸੀ ਆਗੂ ਦੇ ਘਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲਾਵਰ 8 ਰਾਊਂਡ ਫਾਇਰ ਕਰਕੇ ਹੋਏ ਫਰਾਰ; ਪਰਿਵਾਰ ਬੋਲਿਆ...
ਵੱਡੀ ਵਾਰਦਾਤ, ਕਾਂਗਰਸੀ ਆਗੂ ਦੇ ਘਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲਾਵਰ 8 ਰਾਊਂਡ ਫਾਇਰ ਕਰਕੇ ਹੋਏ ਫਰਾਰ; ਪਰਿਵਾਰ ਬੋਲਿਆ...
BJP MP Accident: ਵੱਡਾ ਹਾਦਸਾ, ਭਾਜਪਾ ਦੇ ਸਾਬਕਾ ਸੰਸਦ ਮੈਂਬਰ ਦੇ ਕਾਫ਼ਲੇ ਦਾ ਭਿਆਨਕ ਐਕਸੀਡੈਂਟ, ਪਲਟੀ ਕਾਰ; 1 ਕਾਂਸਟੇਬਲ ਦੀ ਦਰਦਨਾਕ ਮੌਤ...
ਵੱਡਾ ਹਾਦਸਾ, ਭਾਜਪਾ ਦੇ ਸਾਬਕਾ ਸੰਸਦ ਮੈਂਬਰ ਦੇ ਕਾਫ਼ਲੇ ਦਾ ਭਿਆਨਕ ਐਕਸੀਡੈਂਟ, ਪਲਟੀ ਕਾਰ; 1 ਕਾਂਸਟੇਬਲ ਦੀ ਦਰਦਨਾਕ ਮੌਤ...
Punjab News: ਪੰਜਾਬ 'ਚ ਵੱਡੀ ਵਾਰਦਾਤ, 'ਆਪ' ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, 4 ਨੌਜਵਾਨਾਂ ਨੇ ਚਾਕੂ ਨਾਲ ਕੀਤੇ ਕਈ ਵਾਰ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, 'ਆਪ' ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, 4 ਨੌਜਵਾਨਾਂ ਨੇ ਚਾਕੂ ਨਾਲ ਕੀਤੇ ਕਈ ਵਾਰ; ਫਿਰ...
Punjab News: ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Parvinder Singh Jhota Case: ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
Reliance Industries’ 1977 IPO: ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
Punjab News: ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
Punjab Transfer News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Embed widget