Monsoon Session 2024| ਸੰਸਦ ਦਾ ਮੌਨਸੂਨ ਇਜਲਾਸ ਹੋਵੇਗਾ ਹੰਗਾਮੇ ਵਾਲਾ !
Monsoon Session 2024| ਸੰਸਦ ਦਾ ਮੌਨਸੂਨ ਇਜਲਾਸ ਹੋਵੇਗਾ ਹੰਗਾਮੇ ਵਾਲਾ !
#MonsoonSession2024 #ModiGovernment #ParliamentMonsoonSession #NirmalaSitharaman #budget #pmmodi #RahulGandhi
ਸੰਸਦ ਦਾ ਮੌਨਸੂਨ ਇਜਲਾਸ 22 ਜੁਲਾਈ ਯਾਨੀਕਿ ਅੱਜ ਤੋਂ ਸ਼ੁਰੂ ਹੋ ਰਿਹੈ, ਇਸ ਇਜਲਾਸ ਦੇ ਹੰਗਾਮਾ ਭਰਪੂਰ ਰਹਿਣ ਦੇ ਆਸਾਰ ਨੇ, ਕਿਉਂਕਿ ਇਜਲਾਸ ਤੋਂ ਇੱਕ ਦਿਨ ਪਹਿਲਾਂ ਹੋਈ ਸਰਬ ਪਾਰਟੀ ਮੀਟਿੰਗ ’ਚ ਕਾਂਗਰਸ ਨੇ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਕਾਂਵੜ ਮਾਰਗ ’ਤੇ ਖਾਣ-ਪੀਣ ਵਾਲੀਆਂ ਦੁਕਾਨਾਂ ਨੂੰ ਦਿੱਤੇ ਹੁਕਮਾਂ, ਨੀਟ ਸਮੇਤ ਹੋਰ ਪੇਪਰ ਲੀਕ ਮਸਲਿਆਂ ਤੋਂ ਇਲਾਵਾ ਕਈ ਹੋਰ ਵਿਵਾਦਤ ਮੁੱਦਿਆਂ ’ਤੇ ਚਰਚਾ ਦੀ ਇਜਾਜ਼ਤ ਮੰਗੀ ਐ, ਨਤੀਜਾ ਆਪਣੇ ਇਰਾਦਿਆਂ ਦੇ ਸੰਕੇਤ ਦੇ ਦਿੱਤੇ ਨੇ, ਮੀਟਿੰਗ ਦੌਰਾਨ ਕਾਂਗਰਸ ਨੇ ਵਿਰੋਧੀ ਧਿਰ ਲਈ ਲੋਕ ਸਭਾ ’ਚ ਡਿਪਟੀ ਸਪੀਕਰ ਦਾ ਅਹੁਦਾ ਵੀ ਮੰਗਿਐ, ਇੰਨਾ ਹੀ ਨਹੀਂ ਸਰਕਾਰ ਦੀਆਂ ਸਹਿਯੋਗੀਆਂ ਪਾਰਟੀਆਂ ਨੇ ਆਪੋ-ਆਪਣੇ ਸੂਬਿਆਂ ਲਈ ਵਿਸ਼ੇਸ਼ ਦਰਜੇ ਦੀ ਮੰਗ ਕਰਕੇ ਆਪਣਾ ਭਵਿੱਖੀ ਰਵੱਈਆ ਸਪੱਸ਼ਟ ਕਰ ਦਿੱਤੈ,ਸਰਕਾਰ ਨੇ ਸੰਸਦ ਦੇ ਇਜਲਾਸ ਤੋਂ ਪਹਿਲਾਂ ਹੋਈ ਰਵਾਇਤੀ ਮੀਟਿੰਗ ’ਚ ਪਹਿਲਾਂ ਦੇ ਉਲਟ ਕਈ ਛੋਟੀਆਂ ਪਾਰਟੀਆਂ ਨੂੰ ਵੀ ਸੱਦਾ ਦਿੱਤਾ, ਸਾਰੇ ਮੁੱਦਿਆਂ ’ਚ ਚਰਚਾ ਕਰਾਉਣ ਦੀ ਇੱਛਾ ਜ਼ਾਹਿਰ ਕੀਤੀ। ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਹਾਲਾਂਕਿ ਸੰਸਦ ਦੀ ਕਾਰਵਾਈ ਬਿਨਾਂ ਕਿਸੇ ਅੜਿੱਕੇ ਦੇ ਚਲਾਉਣ ਲਈ ਸਾਰੀਆਂ ਪਾਰਟੀਆਂ ਦਾ ਸਹਿਯੋਗ ਮੰਗਦਿਆਂ ਕਿਹਾ ਕਿ ਸਦਨ ’ਚ ਚਰਚਾ ਨਿਯਮਾਂ ਅਨੁਸਾਰ ਹੋਣੀ ਚਾਹੀਦੀ ਐ,
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Subscribe Our Channel: ABP Sanjha / @abpsanjha Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube: / abpsanjha
Facebook: / abpsanjha
Twitter: / abpsanjha
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।