ਪੜਚੋਲ ਕਰੋ

Amritpal Singh| ਅੰਮ੍ਰਿਤਪਾਲ ਕਦੋਂ ਅਤੇ ਕਿਵੇਂ ਚੁੱਕਣਗੇ ਸਹੁੰ ?

Amritpal Singh| ਅੰਮ੍ਰਿਤਪਾਲ ਕਦੋਂ ਅਤੇ ਕਿਵੇਂ ਚੁੱਕਣਗੇ ਸਹੁੰ ?

#AmritpalSinghOath #Suspense #AmritpalSingh #KhadurSahib #BhagwantMann #cmmann #ABPSanjha #ABPLIVE 

ਅਠਾਰ੍ਹਵੀਂ ਲੋਕ ਸਭਾ ਦਾ ਪਹਿਲਾ ਇਜਲਾਸ ਸ਼ੁਰੂ ਹੋ ਗਿਐ, ਪਹਿਲੇ ਦੋ ਦਿਨ ਨਵੇਂ ਚੁਣੇ ਗਏ ਮੈਂਬਰਾਂ ਨੂੰ ਸਹੁੰ ਚੁਕਾਈ ਜਾਵੇਗੀ, ਅਜਿਹੇ ਚ ਸਭ ਦੀ ਨਜ਼ਰ ਅੰਮ੍ਰਿਤਪਾਲ ਸਿੰਘ ਤੇ ਐ, ਆਖਿਰ ਅੰਮ੍ਰਿਤਪਾਲ ਨੂੰ ਕਦੋਂ ਅਤੇ ਕਿਵੇਂ ਸਹੁੰ ਚੁਕਾਈ ਜਾਵੇਗੀ, ਕੀ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚਕਾਉਣ ਲਈ ਜੇਲ੍ਹ ਚੋਂ ਬਾਹਰ ਲਿਆਦਾਂ ਜਾਵੇਗਾ ਜਾਂ ਫਿਰ ਜੇਲ੍ਹ ਅੰਦਰ ਹੀ ਸਹੁੰ ਚੁਕਾਈ ਜਾਵੇਗੀ, ਫਿਲਹਾਲ ਇਸ ਤੇ ਹਾਲੇ ਸਸਪੈਂਸ ਬਣਿਆ ਹੋਇਐ, ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਜਿੱਤੇ ਨੇ, ਅੰਮ੍ਰਿਤਪਾਲ ਸਿੰਘ ਨੂੰ ਲੋਕਾਂ ਨੇ ਵੱਡਾ ਫਤਵਾ ਦਿੱਤੈ ਨਤੀਜਾ 404430 ਵੋਟਾਂ ਮਿਲੀਆਂ, ਅੰਮ੍ਰਿਤਪਾਲ ਨੇ ਆਪਣੇ ਵਿਰੋਧੀ ਕਾਂਗਰਸ ਉਮੀਦਵਾਰ ਕੁਲਬੀਰ ਜ਼ੀਰਾ ਨੂੰ 197120 ਵੋਟਾਂ ਦੇ ਵੱਡੇ ਫਰਕ ਨਾਲ ਹਰਾਇਐ, ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਲਜੀਤ ਭੁੱਲਰ ਨੂੰ ਅੰਮ੍ਰਿਤਪਾਲ ਨੇ 209594 ਨਾਲ ਹਰਾਇਐ, ਓਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨੂੰ ਅੰਮ੍ਰਿਤਪਾਲ ਨੇ 318014 ਵੋਟਾਂ ਨਾਲ ਮਾਤ ਦਿੱਤੀ ਐ, ਬਿਨ੍ਹਾਂ ਸ਼ੱਕ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਹਲਕੇ ਤੋਂ ਵੱਡੀ ਲੀਡ ਨਾਲ ਜਿੱਤ ਕੇ ਐੱਮਪੀ ਚੁਣੇ ਗਏ ਨੇ, ਇਸ ਸਭ ਦੇ ਵਿਚਾਲੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਚ ਬੰਦ ਅੰਮ੍ਰਿਤਪਾਲ ਦੀ NSA ਤਹਿਤ ਨਜ਼ਰਬੰਦੀ ਇੱਕ ਸਾਲ ਲਈ ਵਧਾਈ ਜਾ ਚੁੱਕੇ, ਪਰ ਹੁਣ ਜਦੋਂ ਤਮਾਮ ਮੈਂਬਰ ਸਹੁੰ ਚੁੱਕਣਗੇ ਅਜਿਹੇ ਚ ਅੰਮ੍ਰਿਤਪਾਲ ਤੇ ਸਸਪੈਂਸ ਬਣਿਆ ਹੋਇਐ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਵੀਡੀਓਜ਼ ਰਾਜਨੀਤੀ

Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਸ਼ਾਟ ਵੀਡੀਓ ਰਾਜਨੀਤੀ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਟਾਪ ਹੈਡਲਾਈਨ

Punjab News: ਜਗਤਾਰ ਸਿੰਘ ਹਵਾਰਾ ਨੇ ਕਸਟਡੀ ਪੈਰੋਲ ਤੋਂ ਕੀਤਾ ਇਨਕਾਰ, ਪੁਲਿਸ ਸੁਰੱਖਿਆ ਹੇਠ ਬਿਮਾਰ ਮਾਂ ਨੂੰ ਨਹੀਂ ਮਿਲਣਾ ਚਾਹੁੰਦੇ, ਕਿਉਂਕਿ...
ਜਗਤਾਰ ਸਿੰਘ ਹਵਾਰਾ ਨੇ ਕਸਟਡੀ ਪੈਰੋਲ ਤੋਂ ਕੀਤਾ ਇਨਕਾਰ, ਪੁਲਿਸ ਸੁਰੱਖਿਆ ਹੇਠ ਬਿਮਾਰ ਮਾਂ ਨੂੰ ਨਹੀਂ ਮਿਲਣਾ ਚਾਹੁੰਦੇ, ਕਿਉਂਕਿ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਫੈਕਟਰੀ ਮਾਲਕ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ; ਮੱਚਿਆ ਚੀਕ ਚੀਹਾੜਾ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਫੈਕਟਰੀ ਮਾਲਕ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ; ਮੱਚਿਆ ਚੀਕ ਚੀਹਾੜਾ
1 ਸਤੰਬਰ ਤੋਂ ਹੋਵੇਗਾ ਵੱਡਾ ਬਦਲਾਅ! ਅੰਤਰਰਾਸ਼ਟਰੀ ਯਾਤਰੀਆਂ ਨੂੰ ਨਹੀਂ ਪਵੇਗੀ ਫਿਜ਼ੀਕਲ ਬੋਰਡਿੰਗ ਪਾਸ ਦੀ ਲੋੜ
1 ਸਤੰਬਰ ਤੋਂ ਹੋਵੇਗਾ ਵੱਡਾ ਬਦਲਾਅ! ਅੰਤਰਰਾਸ਼ਟਰੀ ਯਾਤਰੀਆਂ ਨੂੰ ਨਹੀਂ ਪਵੇਗੀ ਫਿਜ਼ੀਕਲ ਬੋਰਡਿੰਗ ਪਾਸ ਦੀ ਲੋੜ
Punjab Police: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 10 IAS ਅਧਿਕਾਰੀਆਂ ਨੂੰ ਅਚਾਨਕ ਮਿਲੀ ਨਵੀਂ ਜ਼ਿੰਮੇਵਾਰੀ, ਵੱਖ-ਵੱਖ ਜ਼ਿਲ੍ਹਿਆਂ 'ਚ DCs ਨਾਲ...
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 10 IAS ਅਧਿਕਾਰੀਆਂ ਨੂੰ ਅਚਾਨਕ ਮਿਲੀ ਨਵੀਂ ਜ਼ਿੰਮੇਵਾਰੀ, ਵੱਖ-ਵੱਖ ਜ਼ਿਲ੍ਹਿਆਂ 'ਚ DCs ਨਾਲ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
Embed widget