(Source: ECI/ABP News/ABP Majha)
Narendra Modi| ਚੋਣ ਨਤੀਜਿਆਂ ਬਾਅਦ ਪ੍ਰਧਾਨ ਮੰਤਰੀ ਨੇ ਕੀ ਆਖਿਆ ?
Narendra Modi| ਚੋਣ ਨਤੀਜਿਆਂ ਬਾਅਦ ਪ੍ਰਧਾਨ ਮੰਤਰੀ ਨੇ ਕੀ ਆਖਿਆ ?
#NarendraModi #BJP #BhagwantMann #cmmann #LokSabhaElectionResult2024 #LokSabhaElectionResult
ਲੋਕ ਸਭਾ ਚੋਣਾਂ 2024 ਦੇ ਨਤੀਜੇ ਮੰਗਲਵਾਰ (4 ਜੂਨ) ਨੂੰ ਸਾਹਮਣੇ ਆਏ, ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੋਣ ਨਤੀਜਿਆਂ 'ਤੇ ਪਹਿਲੀ ਪ੍ਰਤੀਕਿਰਿਆ ਸਾਹਮਣੇ ਆਈ ਐ, ਪੀਐਮ ਮੋਦੀ ਨੇ ਸੋਸ਼ਲ ਮੀਡੀਆ ਤੇ ਲਿਖਿਆ ਕਿ ਜਨਤਾ ਨੇ ਲਗਾਤਾਰ ਤੀਜੀ ਵਾਰ ਰਾਸ਼ਟਰੀ ਲੋਕਤੰਤਰੀ ਗਠਜੋੜ (NDA) 'ਤੇ ਭਰੋਸਾ ਪ੍ਰਗਟਾਇਐ, ਉਨ੍ਹਾਂ ਇਸ ਨੂੰ ਇਤਿਹਾਸਕ ਪ੍ਰਾਪਤੀ ਦੱਸਿਐ, ਕਿਹਾ ਕਿ ਉਹ ਜਨਤਾ ਦੇ ਇਸ ਸਨੇਹ ਲਈ ਸਲਾਮ ਕਰਦੇ ਨੇ ਅਤੇ ਭਰੋਸਾ ਦਿੱਤਾ ਕਿ ਉਹ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਪਿਛਲੇ ਦਹਾਕੇ ਵਿੱਚ ਕੀਤੇ ਚੰਗੇ ਕੰਮਾਂ ਨੂੰ ਜਾਰੀ ਰੱਖਣਗੇ, ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨੇ ਇਹ ਵੀ ਆਖਿਆ ਕਿ ਉਹ ਆਪਣੇ ਸਾਰੇ ਵਰਕਰਾਂ ਨੂੰ ਉਨ੍ਹਾਂ ਦੀ ਮਿਹਨਤ ਲਈ ਸਲਾਮ ਕਰਦੇ ਨੇ,ਦਰਅਸਲ ਲੋਕ ਸਭਾ ਚੋਣਾਂ ਦੇ ਰੁਝਾਨਾਂ ਵਿੱਚ ਐੱਨਡੀਏ ਨੂੰ ਬਹੁਮੱਤ ਮਿਲਿਐ ਹਲਾਂਕਿ ਕੋਈ ਇਕੱਲੀ ਪਾਰਟੀ ਬਹੁਮੱਤ ਦੇ ਨੇੜੇ-ਤੇੜ ਨਹੀਂ ਢੁਕੀ, ਹਲਾਂਕਿ ਬੀਜੇਪੀ ਸਭ ਤੋਂ ਵੱਡੀ ਪਾਰਟੀ ਬਣ ਕੇ ਸਾਹਮਣੇ ਆਈ ਐ, ਕਾਂਗਰਸ ਨੇ ਵੀ ਚੰਗਾ ਪ੍ਰਦਰਸ਼ਨ ਕੀਤੈ, ਉੱਤਰ ਪ੍ਰਦੇਸ਼ ਦੀ ਸਮਾਜਵਾਦੀ ਪਾਰਟੀ ਤੀਜੇ ਸਥਾਨ 'ਤੇ ਰਹੀ ਐ,
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates
Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।