ਪੜਚੋਲ ਕਰੋ

Navjot Singh Sidhu | ਓਏ ਗੁਰੂ, ਕਮੈਂਟੇਟਰ ਸਿੱਧੂ ਫਿਰ ਹੋਏ ਸ਼ੁਰੂ

 #Cricket #Sports #IPL2024 #LokSabhaElections2024 #RajaWarring #CMMann #BhagwantMann #Partapbajwa #abpsanjha #abplive 
 'ਸਰਦਾਰ ਔਫ ਕਮੈਂਟਰੀ ਬੌਕਸ' ਯਾਨਿ ਨਵਜੋਤ ਸਿੰਘ ਸਿੱਧੂ ਕਰ ਰਹੇ ਨੇ ਕਮੈਂਟਰੀ ਵਿੱਚ ਵਾਪਸੀ ,  IPL 2024 ਦੇ ਮੈਚਾਂ ਵਿੱਚ ਹੁਣ ਕਾਂਗਰਸੀ ਲੀਡਰ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਕੁਮੈਂਟਰੀ ਕਰਦੇ ਨਜ਼ਰ ਆਉਣਗੇ। ਲੋਕ ਸਭਾ ਚੋਣਾਂ ਦਾ ਐਲਾਨ ਹੋਣ ਦੇ ਬਾਵਜੂਦ ਨਵਜੋਤ ਸਿੰਘ ਸਿੱਧੂ ਐਕਟਿਵ ਸਿਆਸਤ ਤੋਂ ਦੂਰ ਕਿਉਂ ਬਣਾ ਰਹੇ ਹਨ। ਇਸ ਦਾ ਖੁਲਾਸ ਉਹਨਾਂ ਦੇ ਓਐਸਡੀ ਸੁਰਿੰਦਰ ਡੱਲਾ ਨੇ ਕੀਤਾ ਹੈ। ਸੁਰਿੰਦਰ ਡੱਲਾ ਨਵਜੋਤ ਸਿੱਧੂ ਦੇ ਮੀਡੀਆ ਸਲਾਹਕਾਰ ਹਨ। ਉਹਨਾਂ ਨੇ ਸ਼ੋਮਲ ਮੀਡੀਆ 'ਤੇ ਜਾਣਕਾਰੀ ਦਿੰਦਿਆ ਕਿਹਾ ਸਿੱਧੂ 'ਤੇ ਆਰਥਿਕ ਮੰਦੀ ਆ ਗਈ ਸੀ ਪਰ ਫਿਰ ਵੀ ਉਹਨਾਂ ਨੇ ਕਿਸੇ ਅੱਗੇ ਹੱਥ ਨਹੀਂ ਫੈਲਾਏ। ਪਰਿਵਾਰ ਨਾਲ ਅਤੇ ਪਰਿਵਾਰ ਇਸ ਮੰਦੀ ਵਿਚਾਲੇ ਵੀ ਇੱਕ ਦੂਜੇ ਦਾ ਸਹਾਰਾ ਬਣੇ ਰਹੇ। ਸੁਰਿੰਦਰ ਡੱਲਾ ਨੇ ਪੋਸਟ ਪਾ ਕਿ ਕਿਹਾ - ਨਵਜੋਤ ਸਿੱਧੂ ਨੂੰ ਸ਼ੁਭ ਇੱਛਾਵਾਂ, ਸਾਨੂੰ ਸਾਰੇ ਪੰਜਾਬੀਆਂ ਨੂੰ ਤੁਹਾਡੇ ਤੇ ਮਾਣ  ਹੈ। ਤੁਸੀਂ ਨਾ ਕੇਵਲ ਪੰਜਾਬ ਦੇ ਮੁੱਦਿਆਂ ਦੀ ਲੜਾਈ ਲੜ ਰਹੇ ਹੋ ਬਲਕਿ ਤੁਸੀਂ ਆਪਣੇ ਪਰਿਵਾਰ ਦੀਆਂ ਲੋੜਾਂ ਅਤੇ ਖਾਸ ਤੋਰ ਤੇ ਆਪਣੀ ਬੀਮਾਰ ਪਤਨੀ ਲਈ ਜੋ ਸੰਘਰਸ਼ ਕੀਤਾ ਹੈ। ਜੋ ਓਹਨਾ ਦਾ ਸਾਥ ਦਿਤਾ ਹੈ ਉਹ ਸਾਰੇ ਪੰਜਾਬੀ ਜਾਣਦੇ ਹਨ।
 ਆਰਥਿਕ ਮੰਦਹਾਲੀ ਦੇ ਦੌਰ ਵਿੱਚ ਵੀ ਕਿਸੇ ਅੱਗੇ ਹੱਥ ਨਹੀਂ ਫੈਲਾਇਆ। ਅਜਿਹੇ ਵਿਚ ਤੁਹਾਡਾ ਤਾਜ਼ਾ ਫੈਸਲਾ ਸਾਨੂੰ ਹਰ ਪੰਜਾਬੀ ਨੂੰ ਮਨਜ਼ੂਰ ਹੈ। ਹਰ ਪੰਜਾਬੀ ਪੰਜਾਬ ਦੇ ਮੁੱਦਿਆਂ ਦੀ ਲੜਾਈ ਵਿੱਚ ਤੁਹਾਡੇ ਨਾਲ ਖੜਾ ਹੈ। ਸਾਨੂੰ ਪੂਰਾ ਭਰੋਸਾ ਹੈ ਕੀ ਪਰਿਵਾਰ ਦੀਆਂ ਆਰਥਿਕ ਜ਼ਰੂਰਤਾਂ ਦੀ ਪੂਰਤੀ ਦੇ ਨਾਲ ਤੁਸੀਂ ਪੰਜਾਬ ਦੇ ਮੁੱਦਿਆਂ ਤੇ ਪੰਜਾਬੀਆਂ ਲਈ ਹੋਰ ਬੇਹਤਰ ਲੜਾਈ ਲੜ ਸਕੋਗੇ।

ਵੀਡੀਓਜ਼ ਰਾਜਨੀਤੀ

Hathras Accident | ਭਗਦੜ ਦੌਰਾਨ 100 ਦੇ ਕਰੀਬ ਲੋਕਾਂ ਦੀ ਮੌਤ, ਜਿੰਮੇਵਾਰ ਕੌਣ ?

ਸ਼ਾਟ ਵੀਡੀਓ ਰਾਜਨੀਤੀ

View More
Advertisement

ਟਾਪ ਹੈਡਲਾਈਨ

Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ

Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'

ABP Premium
Advertisement

ਵੀਡੀਓਜ਼

Bikram Majithia | ਸ਼ੀਤਲ ਦਾ CM ਮਾਨ ਨੂੰ ਚੈਲੇਂਜ - ਮਜੀਠੀਆ ਦਾ ਤੰਜ਼Sheetal angural | '5 ਜੁਲਾਈ ਨੂੰ ਸ਼ੀਤਲ ਅੰਗੂਰਾਲ ਖੋਲ੍ਹੇਗਾ ਇਮਾਨਦਾਰਾਂ ਦੀ ਪੋਲ'Mukerian ਹਾਈਡਲ ਨਹਿਰ ਵਿੱਚ ਨੌਜਵਾਨ ਲੜਕੇ-ਲੜਕੀ ਨੇ ਮਾਰੀ ਛਾਲਫਾਜ਼ਿਲਕਾ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Cricketer Retirement: ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
Exam Tips: ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫਲਤਾ ਦਵਾਉਂਦਾ ਇਹ ਵਾਲਾ ਗ੍ਰਹਿ, ਜੇਕਰ ਖਰਾਬ ਹੋਣ ਤਾਂ ਕਰਨਾ ਪੈਂਦਾ ਸੰਘਰਸ਼

Asia Cup 2025: ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
Arvind Kejriwal: 'ਮੇਰੀ ਗ੍ਰਿਫਤਾਰੀ ਗਲਤ'; ਕੇਜਰੀਵਾਲ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਸੀਬੀਆਈ ਤੋਂ ਮੰਗਿਆ ਜਵਾਬ

Embed widget