ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
CM Maan ਨੇ PM Modi ਸਾਹਮਣੇ ਉਠਾਏ ਅਹਿਮ ਮੁੱਦੇ, ਜਲਦ ਹੱਲ ਲਈ ਕੀਤੀ ਅਪੀਲ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨੀਤੀ ਆਯੋਗ ਦੀ ਮੀਟਿੰਗ ‘ਚ ਹਿੱਸਾ ਲਿਆ। ਇਸ ਮੀਟਿੰਗ ਦੀ ਅਗਵਾਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤੀ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅੱਗੇ ਪੰਜਾਬ ਦੇ ਕਿਸਾਨਾਂ, ਪਾਣੀਆਂ, ਪੰਜਾਬ ਯੂਨੀਵਰਸਿਟੀ, ਐਮਐਸਪੀ ਕਮੇਟੀ ‘ਚ ਪੰਜਾਬ ਦੀ ਨੁਮਾਇੰਦਗੀ ਸਮੇਤ ਕਈ ਅਹਿਮ ਮਸਲਿਆਂ ‘ਤੇ ਆਪਣੀ ਗੱਲ ਰੱਖੀ ਤੇ ਜਲਦ ਹੱਲ ਲਈ ਅਪੀਲ ਕੀਤੀ।
ਆਮ ਆਦਮੀ ਪਾਰਟੀ (ਪੰਜਾਬ) ਵੱਲੋਂ ਇਸ ਦੀ ਜਾਣਕਾਰੀ ਟਵੀਟ ਕਰਕੇ ਦਿੱਤੀ ਗਈ। ਟਵੀਟ ਵਿੱਚ ਲਿਖਿਆ ਹੈ ਕਿ CM @BhagwantMann ਜੀ ਨੇ ਨੀਤੀ ਆਯੋਗ ਦੀ ਮੀਟਿੰਗ ‘ਚ ਹਿੱਸਾ ਲਿਆ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅੱਗੇ ਪੰਜਾਬ ਦੇ ਕਿਸਾਨਾਂ ਪਾਣੀਆਂ, PU, MSP ਕਮੇਟੀ ‘ਚ ਨੁਮਾਇੰਦਗੀ ਸਮੇਤ ਕਈ ਅਹਿਮ ਮਸਲਿਆਂ ‘ਤੇ ਆਪਣੀ ਗੱਲ ਰੱਖੀ ਤੇ ਜਲਦ ਹੱਲ ਲਈ ਅਪੀਲ ਕੀਤੀ। ਪਿਛਲੇ ਵਰ੍ਹਿਆਂ ਮੁਕਾਬਲੇ ਪੰਜਾਬ ਤੋਂ CM ਨੇ ਪਹਿਲੀ ਵਾਰ ਮੀਟਿੰਗ ‘ਚ ਹਿੱਸਾ ਲਿਆ।
ਜਲੰਧਰ
![ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨ](https://feeds.abplive.com/onecms/images/uploaded-images/2024/07/07/6532cd22a8453c5eedb2b6ef5aca941a1720370634116370_original.jpg?impolicy=abp_cdn&imwidth=470)
ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨ
View More
Advertisement
ਟਾਪ ਹੈਡਲਾਈਨ
ਦੇਸ਼
ਤਕਨਾਲੌਜੀ
ਅੰਮ੍ਰਿਤਸਰ
ਬਾਲੀਵੁੱਡ
Advertisement
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)
Advertisement