ਪੜਚੋਲ ਕਰੋ
Advertisement
'AAP' ਦੇ ਸਿਸਟਮ ਤੋਂ ਦੁਖੀ Punjab ਦੇ ਲੋਕ - ਭਾਜਪਾ
'AAP' ਦੇ ਸਿਸਟਮ ਤੋਂ ਦੁਖੀ Punjab ਦੇ ਲੋਕ - ਭਾਜਪਾ
ਚੰਡੀਗੜ੍ਹ: ਚੰਡੀਗੜ੍ਹ ਪੀਜੀਆਈ ਨੇ ਪੰਜਾਬ ਦੇ ਆਯੂਸ਼ਮਾਨ ਸਕੀਮ ਵਾਲੇ ਮਰੀਜ਼ਾਂ ਦਾ ਇਲਾਜ ਬੰਦ ਕਰ ਦਿੱਤਾ ਹੈ, ਕਿਉਂਕਿ ਪੰਜਾਬ ਨੇ 16 ਕਰੋੜ ਦੀ ਅਦਾਇਗੀ ਨਹੀਂ ਕੀਤੀ। ਇਹ ਰਕਮ 21 ਦਸੰਬਰ, 2021 ਤੋਂ ਬਕਾਇਆ ਹੈ। ਇਸ ਲਈ ਪੀਜੀਆਈ ਨੇ ਪੰਜਾਬ ਸਰਕਾਰ ਨੂੰ ਵਾਰ-ਵਾਰ ਰੀਮਾਈਂਡਰ ਭੇਜੇ। ਆਯੁਸ਼ਮਾਨ ਸਕੀਮ ਤਹਿਤ ਪੀਜੀਆਈ ਨੇ 1 ਅਗਸਤ ਤੋਂ ਮਰੀਜ਼ਾਂ ਦੇ ਇਲਾਜ 'ਤੇ ਪਾਬੰਦੀ ਲਗਾ ਦਿੱਤੀ ਹੈ। ਇਸੇ ਤਰ੍ਹਾਂ ਸੈਕਟਰ 32 ਦੇ ਸਰਕਾਰੀ ਹਸਪਤਾਲ ਨੇ ਵੀ ਪੈਸੇ ਨਾ ਮਿਲਣ ਕਾਰਨ ਇਲਾਜ ਬੰਦ ਕਰ ਦਿੱਤਾ|
ਪੰਜਾਬ
ਮੰਡੀ 'ਚ ਰਾਤ ਕੱਟਣੀ Raja Warring ਨੂੰ ਹੁਣ ਕਿਉਂ ਯਾਦ ਆਈ ?
ਹੋਰ ਵੇਖੋ
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਪੰਜਾਬ
ਮਨੋਰੰਜਨ
Advertisement
Advertisement
ਟ੍ਰੈਂਡਿੰਗ ਟੌਪਿਕ
Advertisement