ਪੜਚੋਲ ਕਰੋ

Nitish Kumar 'the Record Breaker' | 9ਵੀਂ ਵਾਰ ਮੁੱਖ ਮੰਤਰੀ ਬਣ ਕੇ ਨੀਤੀਸ਼ ਕੁਮਾਰ ਨੇ ਤੋੜਿਆ ਆਪਣਾ ਹੀ Record

#Bihar #CM #Nitishkumar #abplive

ਨਿਤੀਸ਼ ਕੁਮਾਰ ਨੇ ਬਿਹਾਰ ਦੇ ਮੁੱਖ ਮੰਤਰੀ ਵਜੋਂ 9ਵੀਂ ਵਾਰ ਸਹੁੰ ਚੁੱਕ ਲਈ ਹੈ।
ਅਜਿਹਾ ਕਰਕੇ ਉਹਨਾ ਨੇ ਮੁੱਖ ਮੰਤਰੀ ਬਣਨ ਦਾ ਆਪਣਾ ਹੀ ਰਿਕਾਰਡ ਤੋੜ ਦਿੱਤਾ ਹੈ 
ਨਿਤੀਸ਼ ਕੁਮਾਰ ਦੇ ਕਾਰਜਕਾਲ ਨੂੰ ਚਾਰ ਸਾਲ ਦੇ ਕਰੀਬ ਹੋਣ ਵਾਲੇ ਹਨ, ਉਨ੍ਹਾਂ ਨੇ 2020 ਵਿੱਚ ਭਾਜਪਾ ਨਾਲ ਵਿਧਾਨ ਸਭਾ ਚੋਣਾਂ ਲੜ ਕੇ ਸਰਕਾਰ ਬਣਾਈ ਸੀ।
ਇਸ ਕਾਰਜਕਾਲ ਵਿੱਚ ਉਨ੍ਹਾਂ ਨੇ ਇਹ ਦੂਜੀ ਵਾਰ ਗਠਜੋੜ ਵਿੱਚ ਆਪਣੇ ਭਾਈਵਾਲ ਬਦਲੇ ਹਨ।
ਨਿਤੀਸ਼ ਨੇ ਅਗਸਤ 2022 ਤੱਕ 8 ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ, ਤੇ ਅੱਜ ਉਨ੍ਹਾਂ ਨੇ 9ਵੀਂ ਵਾਰ ਮੁੱਖ ਮੰਤਰੀ ਬਣਨ ਦਾ ਰਿਕਾਰਡ ਬਣਾਇਆ ਹੈ |
ਇਸ ਸਹੁੰ ਚੁੱਕ ਸਮਾਗਮ ਵਿੱਚ ਭਾਜਪਾ ਦੇ ਮੁਖੀ ਜੇਪੀ ਨੱਡਾ, ਲੋਕ ਜਨਸ਼ਕਤੀ ਪਾਰਟੀ(ਰਾਮਵਿਲਾਸ) ਦੇ ਆਗੂ ਚਿਰਾਗ ਪਾਸਵਾਨ ਸਣੇ ਭਾਜਪਾ ਦੇ ਕਈ ਆਗੂ ਹਾਜ਼ਰ ਸਨ।
ਰਾਜਭਵਨ ਵਿੱਚ ਮੁੱਖ ਮੰਤਰੀ ਸਣੇ ਕੁਲ 9 ਮੰਤਰੀਆਂ ਨੇ ਸਹੁੰ ਚੁੱਕੀ |
ਇਸ ਵਿੱਚ ਤਿੰਨ ਮੰਤਰੀ ਭਾਜਪਾ ਦੇ ਹਨ ਅਤੇ ਮੁੱਖ ਮੰਤਰੀ ਸਣੇ ਚਾਰ ਮੰਤਰੀ ਜੇਡੀਯੂ ਦੇ ਹਨ, ਇੱਕ ਮੰਤਰੀ ਹਿੰਦੁਸਤਾਨੀ ਅਵਾਮ ਮੋਰਚਾ ਦਾ ਅਤੇ ਇੱਕ ਅਜ਼ਾਦ ਐਮਐਲਏ ਨੂੰ ਮੰਤਰੀ ਬਣਾਇਆ ਗਿਆ ਹੈ।
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 
Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਟਾਪ ਹੈਡਲਾਈਨ

ਦਿੱਲੀ-ਮੁੰਬਈ ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਹਾਦਸਾ, ਸਲੀਪਰ ਬੱਸ ਤੇ ਟਰਾਲੇ ਵਿਚਾਲੇ ਟੱਕਰ; 8 ਲੋਕਾਂ ਦੀ ਮੌਤ

ਖੁਸ਼ਖਬਰੀ! ਪੰਜਾਬ 'ਚ ਅੱਜ ਤੋਂ ਔਰਤਾਂ ਨੂੰ ਮਿਲਣਗੇ 1000 ਰੁਪਏ, 12 ਵਜੇ ਤੋਂ ਬਾਅਦ ਖਾਤਿਆਂ 'ਚ ਆਉਣੇ ਹੋਣਗੇ ਸ਼ੁਰੂ

ਤੜਕਸਾਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, 4 ਦੀ ਮੌਤ, ਅਮਰਨਾਥ ਯਾਤਰਾ 'ਤੇ ਜਾ ਰਹੇ ਸੀ ਰਾਜਸਥਾਨ ਦੇ ਲੋਕ; ਮੱਚਿਆ ਚੀਕ ਚੀਹਾੜਾ

ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਤੋਂ ਹਨੇਰੀ ਅਤੇ ਮੀਂਹ ਦਾ ਅਲਰਟ, ਕੱਲ੍ਹ ਤੋਂ ਪੂਰੇ ਸੂਬੇ 'ਚ ਪਵੇਗਾ ਮੀਂਹ; 40-50 ਕਿ.ਮੀ. ਤੱਕ ਚੱਲਣਗੀਆਂ ਹਵਾਵਾਂ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

ਖ਼ੁਸ਼ਖ਼ਬਰੀ! ਸਸਤਾ ਹੋਇਆ ਗੈਸ ਸਿਲੰਡਰ, 183 ਰੁਪਏ ਘੱਟ ਹੋਈਆਂ ਕੀਮਤਾਂ; ਜਾਣੋ ਨਵੇਂ ਰੇਟ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਜੁਲਾਈ 2026

 Bank Merger News :  ਸਰਕਾਰ ਨੇ PNB, SBI ਅਤੇ ਕੇਨਰਾ ਬੈਂਕ ਦੇ ਮਰਜ ਨੂੰ ਦਿੱਤੀ ਮਨਜ਼ੂਰੀ ? ਕੀ ਤੁਹਾਡਾ ਵੀ ਇਨ੍ਹਾਂ ਬੈਂਕਾਂ ਵਿੱਚ ਖਾਤਾ ਹੈ? ਪੜ੍ਹੋ ਇਹ ਜ਼ਰੂਰੀ ਖ਼ਬਰ

ਪੰਜਾਬ ‘ਚ ਬਿਜਲੀ ਦੀ ਮੰਗ 17 ਹਜ਼ਾਰ ਮੈਗਾਵਾਟ ਤੋਂ ਪਾਰ, ਮੌਨਸੂਨ ਨਾਲ ਰਾਹਤ ਦੀ ਉਮੀਦ

Big News: ਵੱਡੀ ਖਬਰ, ਇਨ੍ਹਾਂ ਆਗੂਆਂ ਨੂੰ ਮਿਲੀ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ ਦੀ ਜ਼ਿੰਮੇਵਾਰੀ, ਨੋਟੀਫਿਕੇਸ਼ਨ ਹੋਇਆ ਜਾਰੀ...
ਵੱਡੀ ਖਬਰ, ਇਨ੍ਹਾਂ ਆਗੂਆਂ ਨੂੰ ਮਿਲੀ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ ਦੀ ਜ਼ਿੰਮੇਵਾਰੀ, ਨੋਟੀਫਿਕੇਸ਼ਨ ਹੋਇਆ ਜਾਰੀ...
Diabetes Diet : ਸ਼ੂਗਰ ਵਾਲੇ ਲੋਕਾਂ ਲਈ ਫਲ ਖਾਣਾ ਜ਼ਹਿਰ ਨਹੀਂ ਹੈ; ਮਾਹਿਰਾਂ ਤੋਂ ਪਤਾ ਲਗਾਓ ਕਿ ਕਿਹੜੇ ਫਲ ਲਾਭਦਾਇਕ ਹਨ ਅਤੇ ਕਿਹੜੇ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।

Embed widget