Bibi Jagir Kaur ਨੂੰ Sri Akal Takht Sahib 'ਤੋਂ ਨੋਟਿਸ ਜਾਰੀ! ਰੋਮਾ ਦੀ ਬੇਅਦਬੀ ਤੇ ਧੀ ਦੇ ਕਤਲ ਦਾ ਮੰਗਿਆ ਜਵਾਬ!

Continues below advertisement

Bibi Jagir Kaur ਨੂੰ Sri Akal Takht Sahib 'ਤੋਂ ਨੋਟਿਸ ਜਾਰੀ! ਰੋਮਾ ਦੀ ਬੇਅਦਬੀ ਤੇ ਧੀ ਦੇ ਕਤਲ ਦਾ ਮੰਗਿਆ ਜਵਾਬ ! SGPC ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਸ੍ਰੀ ਅਕਾਲ ਤਖਤ ਸਾਹਿਬ ਵਿਖੇ ਲਿਖਤੀ ਰੂਪ ਵਿੱਚ ਬੀਬੀ ਜਗੀਰ ਕੌਰ ਖਿਲਾਫ਼ ਆ ਰਹੀਆਂ ਸ਼ਿਕਾਇਤਾਂ ਖਿਲਾਫ਼ ਨੋਟਿਸ ਜਾਰੀ ਕੀਤਾ ਗਿਆ ਹੈ।  ਬੀਬੀ ਜਗੀਰ ਕੌਰ ਉੱਤੇ ਰੋਮਾਂ ਦੀ ਬੇਅਦਬੀ ਕਰਨ ਅਤੇ ਆਪਣੀ ਬੇਟੀ ਨੂੰ ਮਾਰਨ ਦੇ ਦੋਸ਼ ਤਹਿਤ ਨੋਟਿਸ ਜਾਰੀ ਕੀਤੇ ਗਏ ਹਨ।ਬੀਬੀ ਜਗੀਰ ਕੌਰ ਨੂੰ ਇਸ ਸਬੰਧ ਵਿੱਚ ਲਿਖਤੀ ਰੂਪ ਦੇ ਵਿੱਚ ਸਪਸ਼ਟੀਕਰਨ ਦੇਣ ਬਾਰੇ ਨੋਟਿਸ ਜਾਰੀ ਕੀਤਾ ਹੈ। ਇੱਕ ਹਫ਼ਤੇ ਦੇ ਅੰਦਰ ਅੰਦਰ ਬੀਬੀ ਜਗੀਰ ਕੌਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਲਿਖਤੀ ਰੂਪ ਵਿੱਚ ਆਪਣਾ ਸਪਸ਼ਟੀਕਰਨ ਦੇਣਾ ਹੋਵੇਗਾ। Notice issued to Bibi Jagir Kaur from Sri Akal Takht Sahib! Answer sought for the murder of Roma's daughter!

Continues below advertisement

JOIN US ON

Telegram