ਪੜਚੋਲ ਕਰੋ

Operation Blue Star 40th anniversary |ਸਾਕਾ ਨੀਲਾ ਤਾਰਾ ਦੀ 40ਵੀਂ ਬਰਸੀ ਮੌਕੇ ਲੱਗੇ ਖਾਲਿਸਤਾਨੀ ਨਾਅਰੇ

Operation Blue Star 40th anniversary |ਸਾਕਾ ਨੀਲਾ ਤਾਰਾ ਦੀ 40ਵੀਂ ਬਰਸੀ ਮੌਕੇ ਲੱਗੇ ਖਾਲਿਸਤਾਨੀ ਨਾਅਰੇ #punjab #operationbluestar #anniversary #amritsar ਸਾਕਾ ਨੀਲਾ ਤਾਰਾ ਦੀ 40 ਵੀਂ ਬਰਸੀ ਮੌਕੇ ਕੁਝ ਸਿੱਖ ਜਥੇਬੰਦੀਆਂ ਵੱਲੋਂ ਜਰਨੈਲ ਸਿੰਘ ਭਿੰਡਰਾਵਾਲੇ ਦੇ ਪੋਸਟਰ, ਖਾਲਿਸਤਾਨੀ ਨਾਅਰਿਆਂ ਵਾਲੀਆਂ ਤਖਤੀਆਂ ਦੀਆਂ ਗਈਆਂ, ਇਸ ਮੌਕੇ ਤੇ ਖਾਲਿਸਤਾਨੀ ਪੱਖੀ ਨਾਅਰੇ ਵੀ ਲੱਗੇ, ਸਿੱਖਾਂ ਵੱਲੋਂ ਅੱਜ ਯਾਨਿ 6 ਜੂਨ ਨੂੰ ਘੱਲੂਘਾਰਾ ਦਿਵਸ ਮਨਾਇਆ ਜਾ ਰਿਹਾ, ਸਾਕਾ ਨੀਲਾ ਤਾਰਾ ਦੀ 40ਵੀਂ ਬਰਸੀ 'ਤੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਹਨ, ਪਿਛਲੇ ਦੋ ਦਿਨਾਂ ਤੋਂ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਸਵੇਰ ਤੋਂ ਹੀ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੀ ਸ਼ੁਰੂ ਹੋ ਗਈ ਹੈ। ਸਾਕਾ ਨੀਲਾ ਤਾਰਾ ਦੀ 40ਵੀਂ ਬਰਸੀ ਮੌਕੇ ਦਲ ਖ਼ਾਲਸਾ ਅਤੇ ਸਿੱਖ ਜਥੇਬੰਦੀਆਂ ਵੱਲੋਂ ਸ਼ਾਂਤਮਈ ਤਰੀਕੇ ਨਾਲ ਅੰਮ੍ਰਿਤਸਰ ਬੰਦ ਦਾ ਐਲਾਨ ਕੀਤਾ ਗਿਆ ਹੈ। ਇਸੇ ਲਈ ਸ਼ਹਿਰ ਅਤੇ ਬਾਜ਼ਾਰ ਬੰਦ ਰਹਿਣ ਦੀ ਸੰਭਾਵਨਾ ਹੈ। ਪੁਲਿਸ ਕਮਿਸ਼ਨਰ ਅਨੁਸਾਰ ਪੰਜਾਬ ਪੁਲੀਸ ਦੇ ਨਾਲ-ਨਾਲ ਸ਼ਹਿਰ ਵਿੱਚ ਵਿਸ਼ੇਸ਼ ਬਲ ਵੀ ਤਾਇਨਾਤ ਕੀਤੇ ਗਏ ਹਨ।ਆਪਰੇਸ਼ਨ ਬਲੂ ਸਟਾਰ ਜਾਂ ਤੀਜੇ ਘੱਲੂਘਾਰੇ ਦੇ ਨਾਂ ਨਾਲ ਜਾਣੇ ਜਾਂਦੇ ਇਸ ਸਾਕੇ ਬਾਰੇ ਹਰ ਸਾਲ 6 ਜੂਨ ਨੂੰ ਅਕਾਲ ਤਖ਼ਤ ਸਾਹਿਬ ਉੱਤੇ ਸਮਾਗਮ ਹੁੰਦੇ ਅਤੇ ਵੱਡੀ ਸਿੱਖ ਸ਼ਰਧਾਲੂ ਇਸ ਮੌਕੇ ਹਾਜ਼ਰੀ ਲੁਆਉਂਦੇ ਹਨ।ਇਸ ਵਾਰ ਵੀ ਦੇਸ ਵਿਦੇਸ਼ ਤੋਂ ਵੱਡੀ ਗਿਣਤੀ ਸੰਗਤਾਂ ਦਰਬਾਰ ਸਾਹਿਬ ਕੰਪਲੈਕਸ ਵਿਚ ਪਹੁੰਚਿਆ ਅਤੇ ਘੱਲੂਘਾਰੇ ਦੌਰਾਨ ਮਾਰੇ ਗਏ ਲੋਕਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।ਹਾਜ਼ਰ ਲੋਕਾਂ ਨੇ ਸਾਕੇ ਨੂੰ ਯਾਦ ਕਰਵਾਉਂਦੀਆਂ ਕਈ ਤਰ੍ਹਾਂ ਦੀਆਂ ਤਖਤੀਆਂ ਫੜੀਆਂ ਹੋਈਆਂ ਸਨ। ਸਮਾਗਮ ਪੂਰੀ ਤਰ੍ਹਾਂ ਸ਼ਾਂਤਮਈ ਰਹੇ। ਪਰ ਕੁਝ ਲੋਕਾਂ ਨੇ ਖਾਲਿਸਤਾਨ ਪੱਖੀ ਨਾਅਰੇ ਵੀ ਲਾਏ। Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates Watch ABP Sanjha Live TV: https://abpsanjha.abplive.in/live-tv ABP Sanjha Website: https://abpsanjha.abplive.in/ Social Media Handles: YouTube: https://www.youtube.com/user/abpsanjha Facebook: https://www.facebook.com/abpsanjha/ Twitter: https://twitter.com/abpsanjha Download ABP App for Apple: https://itunes.apple.com/in/app/abp-live-abp-news-abp-ananda/id811114904?mt=8 Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਵਿਧਾਨ ਸਭਾ 2027 ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਕੀ BJP ਨਾਲ ਮੁੜ ਗਠਜੋੜ? ਹੱਦਬੰਦੀ ਬਿੱਲ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ...
ਵਿਧਾਨ ਸਭਾ 2027 ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਕੀ BJP ਨਾਲ ਮੁੜ ਗਠਜੋੜ? ਹੱਦਬੰਦੀ ਬਿੱਲ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ...
ABP Sanjha Top 10, 9 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 9 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 8 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 8 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Embed widget