ਪੜਚੋਲ ਕਰੋ
ਕੈਪਟਨ ਦੀ ਕੁਰਸੀ 'ਤੇ ਵਿਰੋਧੀਆਂ ਦੀ ਅੱਖ !
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੱਡਾ ਐਲਾਨ ਕੀਤਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਜੇਕਰ ਪੰਜਾਬ 'ਚ ਅਗਲੀ ਸਰਕਾਰ ਅਕਾਲੀ ਦਲ ਦੀ ਆਉਂਦੀ ਹੈ ਤਾਂ ਪਹਿਲੀ ਕੈਬਨਿਟ 'ਚ ਪੂਰੇ ਪੰਜਾਬ ਨੂੰ ਇੱਕ ਮੰਡੀ ਬਣਾ ਦਿੱਤਾ ਜਾਵੇਗਾ।
ਹੋਰ ਵੇਖੋ






















