ਕੈਬਿਟ 'ਚ ਤੋਂ ਬਾਹਰ ਸਿਹਤ ਮੰਤਰੀ ਵਿਜੈ ਸਿੰਗਲਾ, ਦਫ਼ਤਰ ਬਾਹਰੋਂ ਲੱਥੀ Name Plate

Continues below advertisement

ਟੈਂਡਰਾਂ ਵਿਚੋਂ 1 ਫੀਸਦੀ ਦੀ ਕਮਿਸ਼ਨ ਲੈਣ ਦੇ ਦੋਸ਼ ਮਗਰੋਂ ਆਮ ਆਦਮੀ ਪਾਰਟੀ ਦੇ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਖਿਲਾਫ ਮਾਨ ਸਰਕਾਰ ਨੇ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਕੈਬਨਿਟ ਤੋਂ ਬਾਹਰ ਦਾ ਰਸਤਾ ਦਿਖਾਇਆ ਹੈ।

Continues below advertisement

JOIN US ON

Telegram