ਪੜਚੋਲ ਕਰੋ

Parampal Kaur |'100 ਸਾਲ ਪੁਰਾਣੀ ਪਾਰਟੀ ਪਰ ਭਵਿੱਖ ਨਹੀਂ',ਪਰਮਪਾਲ ਕੌਰ ਦਾ Exclusive Interview

Parampal Kaur |'100 ਸਾਲ ਪੁਰਾਣੀ ਪਾਰਟੀ ਪਰ ਭਵਿੱਖ ਨਹੀਂ',ਪਰਮਪਾਲ ਕੌਰ ਦਾ Exclusive Interview
#Parampalkaur #SikandarSinghMaluka #SukhbirSinghBadal #HarsimratKaurBadal #AkaliDal #ExclusiveInterview #BJP  #Bhagwantmann #CMMann #abpsanjha #abplive

ਅਕਾਲੀ ਦਲ ਦੇ ਸੀਨੀਅਰ ਲੀਡਰ ਸਿਕੰਦਰ ਸਿੰਘ ਮਲੂਕਾ ਦੇ ਨੂੰਹ IAS ਪਰਮਪਾਲ ਕੌਰ ਬੀਜੇਪੀ ਵਿੱਚ ਸ਼ਾਮਿਲ ਹੋ ਗਏ ਨੇ ਅਤੇ ਕਿਆਸ ਨੇ ਕਿ ਉਨ੍ਹਾਂ ਨੂੰ ਬਠਿੰਡਾ ਤੋਂ ਬੀਜੇਪੀ ਆਪਣਾ ਉਮੀਦਵਾਰ ਬਣਾ ਸਕਦੀ ਹੈ, ਪਰਮਪਾਲ ਕੌਰ ਆਪਣੇ ਪਤੀ ਗੁਰਪ੍ਰੀਤ ਸਿੰਘ ਨਾਲ ਬੀਜੇਪੀ ਵਿੱਚ ਸ਼ਾਮਿਲ ਹੋਏ ਹਨ,  IAS ਅਧਿਕਾਰੀ ਪਰਮਪਾਲ ਕੌਰ ਵੱਲੋਂ ਸਵੈ-ਇੱਛੁਕ ਸੇਵਾਮੁਕਤੀ (ਵੀਆਰਐਸ) ਲੈਣ ਤੋਂ ਬਾਅਦ ਸੂਬੇ ਦੀ ਸਿਆਸਤ ਗਰਮਾ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਟਿੱਪਣੀ ਤੋਂ ਬਾਅਦ ਪਰਮਪਾਲ ਕੌਰ ਨਾਰਾਜ਼ ਹਨ। ਸਾਬਕਾ ਆਈਏਐਸ ਪਰਮਪਾਲ ਕੌਰ ਨੇ ਵੀ ਭਾਜਪਾ ਵਿੱਚ ਸ਼ਾਮਲ ਹੋ ਕੇ ਆਪਣੇ ਵਿਰੋਧੀਆਂ ਨੂੰ ਕਰਾਰਾ ਜਵਾਬ ਦਿੱਤਾ ਹੈ। ਪਰਮਪਾਲ ਕੌਰ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਇਸ ਬਿਆਨ 'ਤੇ ਪ੍ਰਤੀਕਿਰਿਆ ਦਿੱਤੀ ਹੈ ਕਿ ਭਾਜਪਾ 'ਚ ਸ਼ਾਮਲ ਹੋਣ ਵਾਲਿਆਂ ਦਾ ਡੀਐਨਏ ਟੈਸਟ ਕਰਵਾਉਣਾ ਚਾਹੀਦਾ ਹੈ। ਏਬੀਪੀ ਸਾਂਝਾ ਦੇ ਸਵਾਲ ਦਾ ਜਵਾਬ ਦਿੰਦੇ ਹੋਏ ਪਰਮਪਾਲ ਨੇ ਕਿਹਾ- ਸੁਖਬੀਰ ਬਾਦਲ ਨੂੰ ਖੁਦ ਵੀ ਡੀਐਨਏ ਦਾ ਪੂਰਾ ਨਾਂਅ ਨਹੀਂ ਪਤਾ ਹੋਵੇਗਾ।
Subscribe Our Channel: ABP Sanjha

https://www.youtube.com/channel/UCYGZ... Don't forget to press THE BELL ICON to never miss any updates Watch ABP Sanjha Live TV: https://abpsanjha.abplive.in/live-tv ABP Sanjha Website: https://abpsanjha.abplive.in/ Social Media Handles: YouTube:  

 / abpsanjha   Facebook:  

 / abpsanjha   Twitter:  

 / abpsanjha   Download ABP App for Apple: https://itunes.apple.com/in/app/abp-l... Download ABP App for Android: https://play.google.com/store/apps/de..

ਸ਼ਾਟ ਵੀਡੀਓ ਖ਼ਬਰਾਂ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget