ਪੜਚੋਲ ਕਰੋ

Paramraj Umranangal| IPS ਅਧਿਕਾਰੀ ਪਰਮਰਾਜ ਸਿੰਘ ਉਮਰਾਨੰਗਲ ਬਹਾਲ

Paramraj Umranangal| IPS ਅਧਿਕਾਰੀ ਪਰਮਰਾਜ ਸਿੰਘ ਉਮਰਾਨੰਗਲ ਬਹਾਲ

#ParamrajSinghUmranangal #BargariSacrilege #reinstated #BhagwantMann #cmmann #AAP #AAPPunjab #ABPSanjha #ABPLIVE 

 ਪੰਜਾਬ ਸਰਕਾਰ ਨੇ ਪਿਛਲੇ ਪੰਜ ਸਾਲਾਂ ਤੋਂ ਮੁਅੱਤਲ ਚੱਲ ਰਹੇ ਆਈਪੀਐੱਸ ਅਧਿਕਾਰੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਬਹਾਲ ਕਰ ਦਿੱਤੈ, ਸੂਬਾ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ’ਤੇ ਉਮਰਾਨੰਗਲ ਨੂੰ ਬਹਾਲ ਕੀਤੈ, ਹਾਲਾਂਕਿ, ਪੰਜਾਬ ਪੁਲੀਸ ਵੱਲੋਂ ਉਮਰਾਨੰਗਲ ਨੂੰ ਹਾਲੇ ਤੱਕ ਕਿਤੇ ਵੀ ਤਾਇਨਾਤ ਨਹੀਂ ਕੀਤਾ ਗਿਆ,  ਫਿਲਹਾਲ ਉਹ ਡੀਜੀਪੀ ਪੰਜਾਬ ਨੂੰ ਰਿਪੋਰਟ ਕਰਨਗੇ, ਉਸ ਤੋਂ ਬਾਅਦ ਡੀਜੀਪੀ ਵੱਲੋਂ ਉਨ੍ਹਾਂ ਨੂੰ ਨਵੀਂ ਥਾਂ ’ਤੇ ਤਾਇਨਾਤੀ ਬਾਰੇ ਆਦੇਸ਼ ਦਿੱਤੇ ਜਾਣਗੇ, ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਆਈਪੀਐੱਸ ਅਧਿਕਾਰੀ ਉਮਰਾਨੰਗਲ ਦੀਆਂ ਸੇਵਾਵਾਂ ਫਰਵਰੀ 2024 ਵਿੱਚ ਬਹਾਲ ਕਰਨ ਦੇ ਆਦੇਸ਼ ਦੇ ਦਿੱਤੇ ਸਨ ਪਰ ਅਦਾਲਤੀ ਹੁਕਮਾਂ ਦੇ ਬਾਵਜੂਦ ਸੂਬਾ ਸਰਕਾਰ ਨੇ ਉਮਰਾਨੰਗਲ ਦੀਆਂ ਸੇਵਾਵਾਂ ਬਹਾਲ ਨਹੀਂ ਕੀਤੀਆਂ। ਉਸ ਤੋਂ ਬਾਅਦ ਉਮਰਾਨੰਗਲ ਨੇ ਮੁੜ ਉੱਚ ਅਦਾਲਤ ਵਿੱਚ ਪਹੁੰਚ ਕੀਤੀ ਤਾਂ ਅਦਾਲਤ ਨੇ ਜੁਲਾਈ ਮਹੀਨੇ ਦੇ ਪਹਿਲੇ ਹਫ਼ਤੇ ਵਿੱਚ ਮਾਮਲੇ ਦੀ ਸੁਣਵਾਈ ਕਰਦਿਆਂ ਸੂਬਾ ਸਰਕਾਰ ਨੂੰ 15 ਦਿਨਾਂ ਦੇ ਅੰਦਰ ਉਮਰਾਨੰਗਲ ਦੀਆਂ ਸੇਵਾਵਾਂ ਬਹਾਲ ਕਰਨ ਦੇ ਆਦੇਸ਼ ਦਿੱਤੇ ਸਨ। ਅਦਾਲਤ ਦੇ ਹੁਕਮਾਂ ’ਤੇ ਹੁਣ ਸੂਬਾ ਸਰਕਾਰ ਨੇ ਪਰਮਰਾਜ ਸਿੰਘ ਉਮਰਾਨੰਗਲ ਦੀਆਂ ਸੇਵਾਵਾਂ ਬਹਾਲ ਕਰ ਦਿੱਤੀਆਂ ਨੇ, ਬਹਿਬਲ ਕਲਾਂ ਗੋਲੀਕਾਂਡ ਅਤੇ ਕੋਟਕਪੂਰਾ ਪੁਲੀਸ ਫਾਇਰਿੰਗ ਮਾਮਲੇ ਦੀ ਜਾਂਚ ਲਈ ਬਣੀ ਵਿਸ਼ੇਸ਼ ਜਾਂਚ ਟੀਮ ਨੇ ਸਾਲ 2019 ਵਿੱਚ ਉਮਰਾਨੰਗਲ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਉਸ ਤੋਂ ਬਾਅਦ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Parvinder Jhota Case : ਮਾਨਸਾ ਧਰਨੇ ’ਚ ਪਹੁੰਚੇ ਗਾਇਕ ਬੱਬੂ ਮਾਨ ,ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ
Parvinder Jhota Case : ਮਾਨਸਾ ਧਰਨੇ ’ਚ ਪਹੁੰਚੇ ਗਾਇਕ ਬੱਬੂ ਮਾਨ ,ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ
School Holiday : ਇਸ ਜਗ੍ਹਾ 3 ਦਿਨ ਸਕੂਲ-ਕਾਲਜ ਰਹਿਣਗੇ ਬੰਦ, ਸਰਕਾਰੀ ਦਫ਼ਤਰਾਂ ਦੀ ਛੁੱਟੀ ਬਾਰੇ ਵੀ ਵੱਡਾ ਐਲਾਨ
School Holiday : ਇਸ ਜਗ੍ਹਾ 3 ਦਿਨ ਸਕੂਲ-ਕਾਲਜ ਰਹਿਣਗੇ ਬੰਦ, ਸਰਕਾਰੀ ਦਫ਼ਤਰਾਂ ਦੀ ਛੁੱਟੀ ਬਾਰੇ ਵੀ ਵੱਡਾ ਐਲਾਨ
Punjab Police ਦੇ ਹੈੱਡ ਕਾਂਸਟੇਬਲ ਕੋਲੋਂ 25 ਕਿਲੋ ਹੈਰੋਇਨ ਬਰਾਮਦ,  ਮਾਮਲੇ ’ਚ ਨਵਾਂ ਖੁਲਾਸਾ!
Punjab Police ਦੇ ਹੈੱਡ ਕਾਂਸਟੇਬਲ ਕੋਲੋਂ 25 ਕਿਲੋ ਹੈਰੋਇਨ ਬਰਾਮਦ,  ਮਾਮਲੇ ’ਚ ਨਵਾਂ ਖੁਲਾਸਾ!
Punjab Congress: ਪੰਜਾਬ ਕਾਂਗਰਸ ਨੇ ਚੋਣਾਂ ਦੀ ਖਿੱਚੀ ਤਿਆਰੀ, ਹੁਣ 6 ਨਵੇਂ ਆਬਜ਼ਰਵਰਾਂ ਦਾ ਕੀਤਾ ਐਲਾਨ...
Punjab Congress: ਪੰਜਾਬ ਕਾਂਗਰਸ ਨੇ ਚੋਣਾਂ ਦੀ ਖਿੱਚੀ ਤਿਆਰੀ, ਹੁਣ 6 ਨਵੇਂ ਆਬਜ਼ਰਵਰਾਂ ਦਾ ਕੀਤਾ ਐਲਾਨ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ-
ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ- "ਮੈਨੂੰ ਅਤੇ ਮੇਰੇ ਪਰਿਵਾਰ ਨੂੰ..."
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget