ਪੜਚੋਲ ਕਰੋ

Kulbir Singh Zira ਦੀ ਗ੍ਰਿਫ਼ਤਾਰੀ ਤੇ ਭੜਕੇ Pargat Singh

#Pargatsingh #Jalandhar #punjabpolitics #ziraarrest #FormerCongressMLA #KulbirSinghZira #Punjabpolice #Zira #Congress #Rajawarring #Sukhpalkhaira #Partapbajwa #Punjabnews #CMmann #Bhagwantmann #DGPPunjab #Sukhbirbadal #abpsanjha #abplive 

ਸਾਬਕਾ ਵਿਧਾਇਕ Kulbir Singh Zira ਦੀ ਗ੍ਰਿਫ਼ਤਾਰੀ ਤੇ ਕਾਂਗਰਸ ਦੇ ਸੀਨੀਅਰ ਲੀਡਰ ਤੇ ਸਾਬਕਾ ਮੰਤਰੀ ਪਰਗਟ ਸਿੰਘ ਦੀ ਪ੍ਰਤੀਕਿਰਿਆ ਵੀ ਸਾਹਮਣੇ ਆਈ ਹੈ 
ਪ੍ਰਗਟ ਸਿੰਘ ਨੇ ਸੋਸ਼ਲ ਮੀਡੀਆ 'ਤੇ ਪੋਸਟ ਕਰਦੇ ਹੋਏ ਲਿਖਿਆ ਹੈ 
ਹੈ ਕਿ 
ਸਾਬਕਾ ਵਿਧਾਇਕ Kulbir Singh Zira ਦੀ ਅੱਜ ਸਵੇਰੇ 4 ਵਜੇ ਗ੍ਰਿਫਤਾਰੀ ਸਿਆਸੀ ਬਦਲਾਖੋਰੀ ਦੀ ਕੋਝੀ ਹਰਕਤ, ਲੋਕਾਂ ਨੂੰ ਚੁੱਪ ਕਰਵਾਉਣ ਦੀ ਨਾਪਾਕ ਕੋਸ਼ਿਸ਼ ਹੈ। ਕੁਲਬੀਰ ਜ਼ੀਰਾ 'ਤੇ ਆਪਣੇ ਸਮਰਥਕਾਂ ਨਾਲ ਗਲਤ ਤਰੀਕੇ ਨਾਲ ਸਰਕਾਰੀ ਕੰਮ ਵਿੱਚ ਵਿਘਨ ਪਾਉਣ ਦਾ ਦੋਸ਼ ਲਗਾਇਆ ਗਿਆ ਹੈ ਜਦਕਿ ਉਹ ਸਿਰਫ਼ ਸਰਕਾਰੀ ਬੇਰੁਖ਼ੀ ਵਿਰੁੱਧ ਆਮ ਲੋਕਾਂ ਦੇ ਹੱਕਾਂ ਦੀ ਲੜਾਈ ਲੜ ਰਹੇ ਸਨ।
ਪ੍ਰਗਟ ਸਿੰਘ ਨੇ ਆਮ ਆਦਮੀ ਪਾਰਟੀ ਅਤੇ Bhagwant Mann ਨੂੰ ਸਵਾਲ ਕਰਦੇ ਹੋਏ ਕਿਹਾ - ਇਨਸਾਫ ਲਈ ਖੜੇ ਹੋਣਾ ਕਦੋਂ ਤੋਂ ਅਪਰਾਧ ਬਣ ਗਿਆ ਹੈ? ਪੰਜਾਬ ਦੇ ਲੋਕਾਂ ਦੀ ਸੱਚੀ ਸੇਵਾ ਕਰਨ ਲਈ ‘ਆਮ ਆਦਮੀ ਪਾਰਟੀ’ ਵੱਲੋਂ ਬਦਲਾਖੋਰੀ ਦੀ ਸਿਆਸਤ ਦਾ ਇਹ ਪਰਦਾ ਲਾਹਿਆ ਜਾਣਾ ਚਾਹੀਦਾ ਹੈ।
 Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਵੀਡੀਓਜ਼ ਰਾਜਨੀਤੀ

AAP Punjab | Panchayat Election | ਪੰਚਾਇਤੀ ਚੋਣਾਂ ਨੂੰ ਲੈਕੇ ''ਆਪ'' ਨੇ ਤੋੜੀ ਚੁੱਪੀ ! | Abp Sanjha

ਸ਼ਾਟ ਵੀਡੀਓ ਰਾਜਨੀਤੀ

ਹੋਰ ਵੇਖੋ
Advertisement

ਟਾਪ ਹੈਡਲਾਈਨ

Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ

Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ

Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ

ABP Premium
Advertisement

ਵੀਡੀਓਜ਼

AAP Punjab | Panchayat Election | ਪੰਚਾਇਤੀ ਚੋਣਾਂ ਨੂੰ ਲੈਕੇ ''ਆਪ'' ਨੇ ਤੋੜੀ ਚੁੱਪੀ ! | Abp Sanjhaਸਰਪੰਚਾ ਅਤੇ ਪੰਚਾ ਨੂੰ ਵੇਚਿਆ ਜਾ ਰਿਹਾ, ਕਰੋੜਾਂ ਦੀ ਕਮਾਈ ਹੋ ਰਹੀ...ਜੇਲਾਂ 'ਚ ਬੈਠੇ ਗੈਂਗਸਟਰਾਂ ਤੋਂ ਧਮਕੀਆਂ ਦਵਾ ਰਹੀ ਸਰਕਾਰAkali Dal ਦੀ ਗੁੰਡਾਗਰਦੀ ਦਾ  AAP ਨੇ ਕੀਤਾ ਪਰਦਾਫ਼ਾਸ਼ ! | Abp Sanjha | Bhagwant Maan | Malwinder Kang

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?

Patiala News: ਪੰਚਾਇਤੀ ਚੋਣਾਂ 'ਚ ਖੂਨੀ ਜੰਗ! ਸੀਐਮ ਭਗਵੰਤ ਮਾਨ ਦੀਆਂ ਨਸੀਹਤਾਂ ਤੋਂ ਬੇਪ੍ਰਵਾਹ ਲੀਡਰ

Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ

34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ

Embed widget