ਪੜਚੋਲ ਕਰੋ

Parliament Session| ਅਠਾਰ੍ਹਵੀਂ ਲੋਕ ਸਭਾ ਦਾ ਪਹਿਲਾ ਇਜਲਾਸ, ਨਵੇਂ ਸੰਸਦ ਮੈਂਬਰ ਚੁੱਕਣਗੇ ਸਹੁੰ

Parliament Session| ਅਠਾਰ੍ਹਵੀਂ ਲੋਕ ਸਭਾ ਦਾ ਪਹਿਲਾ ਇਜਲਾਸ, ਨਵੇਂ ਸੰਸਦ ਮੈਂਬਰ ਚੁੱਕਣਗੇ ਸਹੁੰ

#ParliamentSession #FirstSession #18thLokSabha #BhartruhariMahtab

 ਅਠਾਰ੍ਹਵੀਂ ਲੋਕ ਸਭਾ ਦਾ ਪਹਿਲਾ ਇਜਲਾਸ ਸੋਮਵਾਰ ਤੋਂ ਸ਼ੁਰੂ ਹੋ ਰਿਹੈ, ਜਿਸ ਵਿਚ ਨਵੇਂ ਚੁਣੇ ਗਏ ਮੈਂਬਰਾਂ ਨੂੰ ਸਹੁੰ ਚੁਕਾਈ ਜਾਵੇਗੀ, ਇਸ ਤੋਂ ਬਾਅਦ 26 ਜੂਨ ਨੂੰ ਲੋਕ ਸਭਾ ਦੇ ਸਪੀਕਰ ਦੀ ਚੋਣ ਹੋਵੇਗੀ ਅਤੇ 27 ਜੂਨ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਦੋਵੇਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਨਗੇ, ਬੀਜੇਪੀ ਆਗੂ ਅਤੇ ਸੱਤ ਵਾਰ ਦੇ ਸੰਸਦ ਮੈਂਬਰ ਭਰਤੂਹਰੀ ਮਹਿਤਾਬ ਨੂੰ ਸੰਸਦ ਦੇ ਹੇਠਲੇ ਸਦਨ ਦਾ ਆਰਜ਼ੀ ਸਪੀਕਰ ਨਿਯੁਕਤ ਕੀਤੇ ਜਾਣ ਕਾਰਨ ਸੈਸ਼ਨ ਦੌਰਾਨ ਲੋਕ ਸਭਾ ਵਿੱਚ ਰੌਲਾ ਪੈਣ ਦੀ ਸੰਭਾਵਨੈ, ‘ਇੰਡੀਆ’ ਗੱਠਜੋੜ ਦੇ ਮੈਂਬਰ ਸੋਮਵਾਰ ਸਵੇਰੇ ਪੁਰਾਣੀ ਸੰਸਦ ਦੇ ਗੇਟ ਨੰਬਰ 2 ’ਤੇ ਇਕੱਠੇ ਹੋਣਗੇ ਅਤੇ ਫੇਰ ਉਹ ਸਦਨ ਵੱਲ ਮਾਰਚ ਕਰਨਗੇ, ਰਾਸ਼ਟਰਪਤੀ ਦਰੋਪਦੀ ਮੁਰਮੂ ਸੋਮਵਾਰ ਨੂੰ ਰਾਸ਼ਟਰਪਤੀ ਭਵਨ ਵਿੱਚ ਮਹਿਤਾਬ ਨੂੰ ਲੋਕ ਸਭਾ ਦੇ ਆਰਜ਼ੀ ਸਪੀਕਰ ਵਜੋਂ ਸਹੁੰ ਚੁਕਾਉਣਗੇ। ਇਸ ਤੋਂ ਬਾਅਦ ਮਹਿਤਾਬ ਸਵੇਰੇ 11 ਵਜੇ ਸੰਸਦ ਭਵਨ ਪਹੁੰਚਣਗੇ ਅਤੇ ਲੋਕ ਸਭਾ ਦੀ ਕਾਰਵਾਈ ਸ਼ੁਰੂ ਕਰਨਗੇ। ਕਾਰਵਾਈ ਦੇ ਸ਼ੁਰੂ ਵਿੱਚ ਕੁਝ ਪਲਾਂ ਲਈ ਮੌਨ ਧਾਰਨ ਕੀਤਾ ਜਾਵੇਗਾ, ਰਾਸ਼ਟਰਪਤੀ ਦੇ ਭਾਸ਼ਣ ਅਤੇ ਧੰਨਵਾਦ ਦੇ ਮਤੇ ’ਤੇ ਚਰਚਾ 28 ਜੂਨ ਨੂੰ ਸ਼ੁਰੂ ਹੋਵੇਗੀ, ਪ੍ਰਧਾਨ ਮੰਤਰੀ ਵੱਲੋਂ ਇਸ ਚਰਚਾ ਦਾ ਜਵਾਬ 2 ਜਾਂ 3 ਜੁਲਾਈ ਨੂੰ ਦੇਣ ਦੀ ਉਮੀਦ ਐ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਟਾਪ ਹੈਡਲਾਈਨ

Wife Affair : 'ਪਤਨੀ ਆਪਣੇ ਪ੍ਰੇਮੀ ਨਾਲ ਮਿਲ ਕੇ ਮੈਨੂੰ ਮਰਵਾ ਦੇਵੇਗੀ, ਮੈਨੂੰ ਬਚਾ ਲਵੋ' , ਦਹਿਸ਼ਤ 'ਚ ਲਵ ਮੈਰਿਜ ਕਰਨ ਵਾਲਾ ਨੌਜਵਾਨ
Wife Affair : 'ਪਤਨੀ ਆਪਣੇ ਪ੍ਰੇਮੀ ਨਾਲ ਮਿਲ ਕੇ ਮੈਨੂੰ ਮਰਵਾ ਦੇਵੇਗੀ, ਮੈਨੂੰ ਬਚਾ ਲਵੋ' , ਦਹਿਸ਼ਤ 'ਚ ਲਵ ਮੈਰਿਜ ਕਰਨ ਵਾਲਾ ਨੌਜਵਾਨ
Telangana 'ਚ 15 ਸਾਲਾ ਮੁੰਡੇ ਨੇ ਦੰਦ ਨਾਲ ਕੱਟੀ ਮੋਬਾਈਲ ਦੀ ਬੈਟਰੀ, ਧਮਾਕੇ ਤੋਂ ਬਾਅਦ ਗੰਭੀਰ ਜ਼ਖ਼ਮਾਂ ਕਾਰਨ ਮੌਤ
Telangana 'ਚ 15 ਸਾਲਾ ਮੁੰਡੇ ਨੇ ਦੰਦ ਨਾਲ ਕੱਟੀ ਮੋਬਾਈਲ ਦੀ ਬੈਟਰੀ, ਧਮਾਕੇ ਤੋਂ ਬਾਅਦ ਗੰਭੀਰ ਜ਼ਖ਼ਮਾਂ ਕਾਰਨ ਮੌਤ
ਅਗਲੇ ਹੁਕਮਾਂ ਤੱਕ ਦਿੱਲੀ ਦੇ 16 ਮੈਟਰੋ ਸਟੇਸ਼ਨ ਬੰਦ, ਜਾਣੋ ਇਸ ਨਾਲ DMRC ਨੂੰ ਕਿੰਨਾ ਨੁਕਸਾਨ ਹੋਵੇਗਾ?
ਅਗਲੇ ਹੁਕਮਾਂ ਤੱਕ ਦਿੱਲੀ ਦੇ 16 ਮੈਟਰੋ ਸਟੇਸ਼ਨ ਬੰਦ, ਜਾਣੋ ਇਸ ਨਾਲ DMRC ਨੂੰ ਕਿੰਨਾ ਨੁਕਸਾਨ ਹੋਵੇਗਾ?
Attack on BJP MLA: ਸਿਆਸੀ ਜਗਤ ਤੋਂ ਵੱਡੀ ਖਬਰ, ਭਾਜਪਾ ਵਿਧਾਇਕ ਦੀ ਕਾਰ 'ਤੇ ਹਮਲਾ, ਪੈ ਗਿਆ ਰੋਲਾ - ਮਾਰੋ... ਮਾਰੋ!
ਸਿਆਸੀ ਜਗਤ ਤੋਂ ਵੱਡੀ ਖਬਰ, ਭਾਜਪਾ ਵਿਧਾਇਕ ਦੀ ਕਾਰ 'ਤੇ ਹਮਲਾ, ਪੈ ਗਿਆ ਰੋਲਾ - ਮਾਰੋ... ਮਾਰੋ!

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Punjab News: ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ
Google Photos 'ਚ ਮੁੜ ਆਇਆ ਇਹ ਫੀਚਰ ! Ask Photos ਤੋਂ ਕਿਵੇਂ ਹੈ ਬਿਲਕੁਲ ਵੱਖਰਾ? ਜਾਣੋ ਪੂਰੀ ਜਾਣਕਾਰੀ
Google Photos 'ਚ ਮੁੜ ਆਇਆ ਇਹ ਫੀਚਰ ! Ask Photos ਤੋਂ ਕਿਵੇਂ ਹੈ ਬਿਲਕੁਲ ਵੱਖਰਾ? ਜਾਣੋ ਪੂਰੀ ਜਾਣਕਾਰੀ
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...
Embed widget