ਪੜਚੋਲ ਕਰੋ

Patiala Kisan| ਕਿਸਾਨ ਦੀ ਮੌਤ ਮਾਮਲੇ 'ਚ ਹਰਪਾਲਪੁਰ ਨੂੰ ਜ਼ਮਾਨਤ

Patiala Kisan| ਕਿਸਾਨ ਦੀ ਮੌਤ ਮਾਮਲੇ 'ਚ ਹਰਪਾਲਪੁਰ ਨੂੰ ਜ਼ਮਾਨਤ

#KisanProtest #SKM #SamyuktKisanMorcha #BhagwantMann #cmmann #ABPSanjha #ABPLIVE

ਬੀਜੇਪੀ ਆਗੂ ਹਰਵਿੰਦਰ ਸਿੰਘ ਹਰਪਾਲਪੁਰ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਅਗਾਊਂ ਜ਼ਮਾਨਤ ਮਿਲ ਗਈ ਐ, ਪਟਿਆਲਾ ਤੋਂ ਬੀਜੇਪੀ ਉਮੀਦਵਾਰ ਪ੍ਰਨੀਤ ਕੌਰ ਖ਼ਿਲਾਫ਼ ਕਿਸਾਨਾਂ ਵੱਲੋਂ ਪਿੰਡ ਸੇਹਰਾ ਵਿਖੇ ਕੀਤੇ ਪ੍ਰਦਰਸ਼ਨ ਦੌਰਾਨ ਕਿਸਾਨ ਸੁਰਿੰਦਰਪਾਲ ਸਿੰਘ ਦੀ ਮੌਤ ਹੋਈ ਸੀ, ਇਸ ਸਬੰਧੀ ਦਰਜ ਮਾਮਲੇ ਵਿੱਚ ਬੀਜੇਪੀ ਆਗੂ ਹਰਵਿੰਦਰ ਸਿੰਘ ਹਰਪਾਲਪੁਰ ਨੂੰ ਨਾਮਜ਼ਦ ਕੀਤਾ ਗਿਆ ਸੀ, 4 ਮਈ ਨੂੰ ਜਦੋਂ ਪ੍ਰਨੀਤ ਕੌਰ ਪਿੰਡ ਸੇਹਰਾ ਵਿਖੇ ਚੋਣ ਮੀਟਿੰਗ ਵਿੱਚ ਗਏ ਸਨ ਤਾਂ ਕਿਸਾਨਾਂ ਨੇ ਘਿਰਾਓ ਕਰਕੇ ਮੁਜ਼ਾਹਰਾ ਕੀਤਾ ਸੀ, ਇਸ ਦੌਰਾਨ ਕਿਸਾਨ ਸੁਰਿੰਦਰਪਾਲ ਦੀ ਮੌਤ ਹੋ ਗਈ ਸੀ, ਉਸ ਮੌਕੇ ਪ੍ਰਨੀਤ ਕੌਰ ਦੇ ਨਾਲ ਮੌਜੂਦ ਹਰਵਿੰਦਰ ਹਰਪਾਲਪੁਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਸਾਨ ਜਥੇਬੰਦੀਆਂ ਦੀ ਮੰਗ ਅਤੇ ਮ੍ਰਿਤਕ ਦੇ ਭਤੀਜੇ ਦੀ ਸ਼ਿਕਾਇਤ ‘ਤੇ ਧਾਰਾ 304 ਤਹਿਤ 5 ਮਈ ਨੂੰ ਕੇਸ ਦਰਜ ਕੀਤਾ ਗਿਆ ਸੀ।

Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਟਾਪ ਹੈਡਲਾਈਨ

Punjab News: ਪੰਜਾਬ ਕਾਂਗਰਸ 'ਚ ਸਿਆਸੀ ਘਮਸਾਣ, ਚੋਣਾਂ ਤੋਂ ਪਹਿਲਾਂ ਪਾਰਟੀ ਛੱਡਣ ਦੀ ਤਿਆਰੀ ਕਰ ਰਹੇ ਸੀਨੀਅਰ ਆਗੂ? ​​ਪਾਰਟੀ ਨੂੰ ਲੱਗੇਗਾ ਵੱਡਾ ਝਟਕਾ!
ਪੰਜਾਬ ਕਾਂਗਰਸ 'ਚ ਸਿਆਸੀ ਘਮਸਾਣ, ਚੋਣਾਂ ਤੋਂ ਪਹਿਲਾਂ ਪਾਰਟੀ ਛੱਡਣ ਦੀ ਤਿਆਰੀ ਕਰ ਰਹੇ ਸੀਨੀਅਰ ਆਗੂ? ​​ਪਾਰਟੀ ਨੂੰ ਲੱਗੇਗਾ ਵੱਡਾ ਝਟਕਾ!
Punjab Congress: ਰਾਜਾ ਵੜਿੰਗ ਨੂੰ ਮੁੜ ਕਮਾਨ ਮਿਲਣ ਮਗਰੋਂ ਕਾਂਗਰਸ 'ਚ ਕਲੇਸ਼! ਅਹੁਦੇ ਮਿਲਣ ਮਗਰੋਂ ਵੀ ਚੰਨੀ ਤੇ ਰੰਧਾਵਾ ਖਾਮੋਸ਼
Punjab Congress: ਰਾਜਾ ਵੜਿੰਗ ਨੂੰ ਮੁੜ ਕਮਾਨ ਮਿਲਣ ਮਗਰੋਂ ਕਾਂਗਰਸ 'ਚ ਕਲੇਸ਼! ਅਹੁਦੇ ਮਿਲਣ ਮਗਰੋਂ ਵੀ ਚੰਨੀ ਤੇ ਰੰਧਾਵਾ ਖਾਮੋਸ਼
Punjab Weather: ਪੰਜਾਬ 'ਚ ਮਾਨਸੂਨ ਦੀਆਂ ਛਹਿਬਰਾਂ! ਜਾਣੋ ਕਦੋਂ ਆਏਗੀ ਤੁਹਾਡੇ ਇਲਾਕੇ ਦੀ ਵਾਰੀ?
Punjab Weather: ਪੰਜਾਬ 'ਚ ਮਾਨਸੂਨ ਦੀਆਂ ਛਹਿਬਰਾਂ! ਜਾਣੋ ਕਦੋਂ ਆਏਗੀ ਤੁਹਾਡੇ ਇਲਾਕੇ ਦੀ ਵਾਰੀ?
Punjab News: ਪੰਜਾਬ ਕਾਂਗਰਸ 'ਚ ਬਗਾਵਤ ਦੇ ਆਸਾਰ? ਹਾਈਕਮਾਨ ਦੇ ਫੈਸਲੇ ਤੋਂ ਚੰਨੀ-ਰੰਧਾਵਾ ਨਾਰਾਜ਼; ਪਾਰਟੀ 'ਚ ਅਹਿਮ ਜ਼ਿੰਮੇਵਾਰੀ ਮਿਲਣ 'ਤੇ ਨਹੀਂ ਕੀਤਾ ਧੰਨਵਾਦ: ਵੜਿੰਗ ਨੂੰ ਪ੍ਰਧਾਨ ਬਣਾਉਣ 'ਤੇ...
ਪੰਜਾਬ ਕਾਂਗਰਸ 'ਚ ਬਗਾਵਤ ਦੇ ਆਸਾਰ? ਹਾਈਕਮਾਨ ਦੇ ਫੈਸਲੇ ਤੋਂ ਚੰਨੀ-ਰੰਧਾਵਾ ਨਾਰਾਜ਼; ਪਾਰਟੀ 'ਚ ਅਹਿਮ ਜ਼ਿੰਮੇਵਾਰੀ ਮਿਲਣ 'ਤੇ ਨਹੀਂ ਕੀਤਾ ਧੰਨਵਾਦ: ਵੜਿੰਗ ਨੂੰ ਪ੍ਰਧਾਨ ਬਣਾਉਣ 'ਤੇ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather: ਪੰਜਾਬ 'ਚ ਮਾਨਸੂਨ ਦੀਆਂ ਛਹਿਬਰਾਂ! ਜਾਣੋ ਕਦੋਂ ਆਏਗੀ ਤੁਹਾਡੇ ਇਲਾਕੇ ਦੀ ਵਾਰੀ?
Punjab Weather: ਪੰਜਾਬ 'ਚ ਮਾਨਸੂਨ ਦੀਆਂ ਛਹਿਬਰਾਂ! ਜਾਣੋ ਕਦੋਂ ਆਏਗੀ ਤੁਹਾਡੇ ਇਲਾਕੇ ਦੀ ਵਾਰੀ?
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
ਬੱਚਿਆਂ ਦਾ ਡਾਟਾ ਖ਼ਤਰੇ ਵਿੱਚ! ਸਕੂਲਾਂ ਦੀ ਇਹ ਘੋਰ ਲਾਪਰਵਾਹੀ ਨਿੱਜਤਾ ਸੰਕਟ ਨੂੰ ਵਧਾ ਰਹੀ ਹੈ, ਇੱਕ ਰਿਪੋਰਟ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ।
ਬੱਚਿਆਂ ਦਾ ਡਾਟਾ ਖ਼ਤਰੇ ਵਿੱਚ! ਸਕੂਲਾਂ ਦੀ ਇਹ ਘੋਰ ਲਾਪਰਵਾਹੀ ਨਿੱਜਤਾ ਸੰਕਟ ਨੂੰ ਵਧਾ ਰਹੀ ਹੈ, ਇੱਕ ਰਿਪੋਰਟ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ।
Chandigarh ਪੁਲਿਸ ਦੇ DSP ਸਮੇਤ 23 ਕਰਮਚਾਰੀਆਂ ਨੂੰ ਦਿੱਤੀ ਵਿਦਾਇਗੀ, ਢੋਲ ਦੀ ਥਾਪ 'ਤੇ ਝੂਮੇ ਅਧਿਕਾਰੀ, 36 ਸਾਲ ਦੀ ਸੇਵਾ ਬਾਅਦ ਹੋਏ ਰਿਟਾਇਰ  
Chandigarh ਪੁਲਿਸ ਦੇ DSP ਸਮੇਤ 23 ਕਰਮਚਾਰੀਆਂ ਨੂੰ ਦਿੱਤੀ ਵਿਦਾਇਗੀ, ਢੋਲ ਦੀ ਥਾਪ 'ਤੇ ਝੂਮੇ ਅਧਿਕਾਰੀ, 36 ਸਾਲ ਦੀ ਸੇਵਾ ਬਾਅਦ ਹੋਏ ਰਿਟਾਇਰ  
Embed widget