ਪੜਚੋਲ ਕਰੋ

Oath Ceremony| ਮੋਦੀ ਬਣੇ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ

Oath Ceremony| ਮੋਦੀ ਬਣੇ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ

#pmmodioathceremony #ndagovernment #pmmodi #nda #bjp

ਭਾਰਤੀ ਜਨਤਾ ਪਾਰਟੀ ਦੇ ਆਗੂ ਨਰਿੰਦਰ ਮੋਦੀ ਨੇ ਲਗਾਤਾਰ ਤੀਜੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਅੱਜ ਸਹੁੰ ਚੁੱਕ ਲਈ ਐ, ਉਹ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਵਾਲੇ ਪੰਡਿਤ ਜਵਾਹਰ ਲਾਲ ਨਹਿਰੂ ਤੋਂ ਬਾਅਦ ਦੂਜੇ ਆਗੂ ਬਣ ਗਏ ਨੇ, ਇਸ ਸਹੁੰ ਚੁੱਕ ਸਮਾਗਮ ਚ ਹਰ ਰਾਜਸੀ ਹਲਕਿਆਂ ਦੇ ਨਾਲ-ਨਾਲ ਸਮਾਜਿਕ ਅਤੇ ਧਾਰਮਿਕ ਆਗੂਆਂ ਨੇ ਵੀ ਸ਼ਿਰਕਤ ਕੀਤੀ, ਪ੍ਰਧਾਨ ਮੰਤਰੀ ਤੋਂ ਬਾਅਦ ਮੁੱਖ ਤੌਰ ਤੇ ਰਾਜਨਾਥ ਸਿੰਘ, ਅਮਿਤ ਸ਼ਾਹ, ਨਿਤਿਨ ਗਡਕਰੀ ਅਤੇ ਜੇਪੀ ਨੱਢਾ ਨੇ ਸਹੁੰ ਚੁੱਕੀ, ਨਰਿੰਦਰ ਮੋਦੀ ਦੀ ਅਗਵਾਈ ਵਿੱਚ ਐੱਨਡੀਏ ਗਠਜੋੜ 293 ਸੀਟਾਂ ਜਿੱਤਣ ਵਿੱਚ ਕਾਮਯਾਬ ਰਿਹੈ,  ਹਲਾਂਕਿ ਮੋਦੀ ਦੀ ਅਗਵਾਈ ਵਿੱਚ ਬੀਜੇਪੀ ਨੂੰ ਇਸ ਵਾਰ ਬਹੁਮੱਤ ਨਹੀਂ ਮਿਲਿਆ ਪਰ ਉਹ ਆਪਣੇ ਗਠਜੋੜ ਸਾਥੀਆਂ ਦੀ ਮਦਦ ਨਾਲ ਸਰਕਾਰ ਬਣਾ ਰਹੇ ਨੇ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Social Media Handles: YouTube:    / abpsanjha   Facebook:   / abpsanjha   Twitter:   / abpsanjha  
Whatsapp Channle abpsanjha

ABP Sanjha Website: abpsanjha

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਟਾਪ ਹੈਡਲਾਈਨ

ਲੁਧਿਆਣਾ ਦੇ ਸ਼ਿਵ ਸ਼ਕਤੀ ਮੰਦਿਰ 'ਚ ਬੇਅਦਬੀ, ਮੂਰਤੀਆਂ ਦੀ ਕੀਤੀ ਭੰਨਤੋੜ; ਡਮਰੂ ਲਿਜਾਣ ਦੀ ਕੀਤੀ ਕੋਸ਼ਿਸ਼; ਫੜਿਆ ਤਾਂ ਬੈਗ ਛੱਡ ਭੱਜਿਆ ਸ਼ਰਾਬੀ
ਲੁਧਿਆਣਾ ਦੇ ਸ਼ਿਵ ਸ਼ਕਤੀ ਮੰਦਿਰ 'ਚ ਬੇਅਦਬੀ, ਮੂਰਤੀਆਂ ਦੀ ਕੀਤੀ ਭੰਨਤੋੜ; ਡਮਰੂ ਲਿਜਾਣ ਦੀ ਕੀਤੀ ਕੋਸ਼ਿਸ਼; ਫੜਿਆ ਤਾਂ ਬੈਗ ਛੱਡ ਭੱਜਿਆ ਸ਼ਰਾਬੀ
Transfer News: ਵੱਡਾ ਫੇਰਬਦਲ, IPS ਅਫਸਰਾਂ ਦੇ ਅਚਾਨਕ ਤਬਾਦਲੇ; ਕਈ ਜ਼ਿਲ੍ਹਿਆਂ 'ਚ ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ; ਲਿਸਟ 'ਚ ਇਹ ਨਾਮ ਸ਼ਾਮਲ...
ਵੱਡਾ ਫੇਰਬਦਲ, IPS ਅਫਸਰਾਂ ਦੇ ਅਚਾਨਕ ਤਬਾਦਲੇ; ਕਈ ਜ਼ਿਲ੍ਹਿਆਂ 'ਚ ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ; ਲਿਸਟ 'ਚ ਇਹ ਨਾਮ ਸ਼ਾਮਲ...
ABP Sanjha Top 10, 20 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 20 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
Punjab News: ਪੰਜਾਬ ਤੋਂ ਵੱਡੀ ਖਬਰ, ਪ੍ਰਾਪਰਟੀ ਡੀਲਰ ਅਤੇ ਨਾਮੀ ਆਗੂ ਦੇ 6 ਟਿਕਾਣਿਆਂ 'ਤੇ 3 ਦਿਨਾਂ ਬਾਅਦ ਛਾਪੇਮਾਰੀ ਖਤਮ, ਜਾਇਦਾਦ-ਆਮਦਨ ਦੇ ਰਿਕਾਰਡ ਦੀ ਹੋਈ ਜਾਂਚ; ਕੈਬਨਿਟ ਮੰਤਰੀ...
ਪੰਜਾਬ ਤੋਂ ਵੱਡੀ ਖਬਰ, ਪ੍ਰਾਪਰਟੀ ਡੀਲਰ ਅਤੇ ਨਾਮੀ ਆਗੂ ਦੇ 6 ਟਿਕਾਣਿਆਂ 'ਤੇ 3 ਦਿਨਾਂ ਬਾਅਦ ਛਾਪੇਮਾਰੀ ਖਤਮ, ਜਾਇਦਾਦ-ਆਮਦਨ ਦੇ ਰਿਕਾਰਡ ਦੀ ਹੋਈ ਜਾਂਚ; ਕੈਬਨਿਟ ਮੰਤਰੀ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Embed widget