Oath Ceremony| ਮੋਦੀ ਬਣੇ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ
Download ABP Live App and Watch All Latest Videos
View In AppOath Ceremony| ਮੋਦੀ ਬਣੇ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ
#pmmodioathceremony #ndagovernment #pmmodi #nda #bjp
ਭਾਰਤੀ ਜਨਤਾ ਪਾਰਟੀ ਦੇ ਆਗੂ ਨਰਿੰਦਰ ਮੋਦੀ ਨੇ ਲਗਾਤਾਰ ਤੀਜੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਅੱਜ ਸਹੁੰ ਚੁੱਕ ਲਈ ਐ, ਉਹ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਵਾਲੇ ਪੰਡਿਤ ਜਵਾਹਰ ਲਾਲ ਨਹਿਰੂ ਤੋਂ ਬਾਅਦ ਦੂਜੇ ਆਗੂ ਬਣ ਗਏ ਨੇ, ਇਸ ਸਹੁੰ ਚੁੱਕ ਸਮਾਗਮ ਚ ਹਰ ਰਾਜਸੀ ਹਲਕਿਆਂ ਦੇ ਨਾਲ-ਨਾਲ ਸਮਾਜਿਕ ਅਤੇ ਧਾਰਮਿਕ ਆਗੂਆਂ ਨੇ ਵੀ ਸ਼ਿਰਕਤ ਕੀਤੀ, ਪ੍ਰਧਾਨ ਮੰਤਰੀ ਤੋਂ ਬਾਅਦ ਮੁੱਖ ਤੌਰ ਤੇ ਰਾਜਨਾਥ ਸਿੰਘ, ਅਮਿਤ ਸ਼ਾਹ, ਨਿਤਿਨ ਗਡਕਰੀ ਅਤੇ ਜੇਪੀ ਨੱਢਾ ਨੇ ਸਹੁੰ ਚੁੱਕੀ, ਨਰਿੰਦਰ ਮੋਦੀ ਦੀ ਅਗਵਾਈ ਵਿੱਚ ਐੱਨਡੀਏ ਗਠਜੋੜ 293 ਸੀਟਾਂ ਜਿੱਤਣ ਵਿੱਚ ਕਾਮਯਾਬ ਰਿਹੈ, ਹਲਾਂਕਿ ਮੋਦੀ ਦੀ ਅਗਵਾਈ ਵਿੱਚ ਬੀਜੇਪੀ ਨੂੰ ਇਸ ਵਾਰ ਬਹੁਮੱਤ ਨਹੀਂ ਮਿਲਿਆ ਪਰ ਉਹ ਆਪਣੇ ਗਠਜੋੜ ਸਾਥੀਆਂ ਦੀ ਮਦਦ ਨਾਲ ਸਰਕਾਰ ਬਣਾ ਰਹੇ ਨੇ,
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Social Media Handles: YouTube: / abpsanjha Facebook: / abpsanjha Twitter: / abpsanjha
Whatsapp Channle abpsanjha
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।