PM Modi to address poll rallies |ਅੱਜ ਦਿਨੇਸ਼ ਬਾਬੂ, ਮਨਜੀਤ ਮੰਨਾ ਸਣੇ ਇਨ੍ਹਾਂ ਉਮੀਦਵਾਰਾਂ ਲਈ ਕਰਨਗੇ ਚੋਣ ਪ੍ਰਚਾਰ
Download ABP Live App and Watch All Latest Videos
View In AppPM Modi ਅੱਜ ਦਿਨੇਸ਼ ਬਾਬੂ, ਮਨਜੀਤ ਮੰਨਾ ਸਣੇ ਇਨ੍ਹਾਂ ਉਮੀਦਵਾਰਾਂ ਲਈ ਕਰਨਗੇ ਚੋਣ ਪ੍ਰਚਾਰ #pmmodi #loksabhaelection2024 #bhagwantmann ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦਾ ਅੱਜ ਦੂਜਾ ਦਿਨ ਹੈ। ਨਰਿੰਦਰ ਮੋਦੀ ਦੁਪਹਿਰ 3.30 ਵਜੇ ਹਿਮਾਚਲ ਦੀ ਮੰਡੀ 'ਚ ਚੋਣ ਮੀਟਿੰਗ ਪੂਰੀ ਕਰਨ ਤੋਂ ਬਾਅਦ ਗੁਰਦਾਸਪੁਰ 'ਚ ਉਤਰਨਗੇ। ਉਨ੍ਹਾਂ ਦੇ ਸਵਾਗਤ ਲਈ 6 ਏਕੜ ਵਿੱਚ ਪੰਡਾਲ ਸਜਾਇਆ ਗਿਆ ਹੈ। ਸਰਹੱਦੀ ਜ਼ਿਲ੍ਹਾ ਹੋਣ ਕਾਰਨ ਗੁਰਦਾਸਪੁਰ ਅਤੇ ਦੀਨਾਨਗਰ ਵਿੱਚ ਪੈਰਾ ਮਿਲਟਰੀ ਦੇ ਨਾਲ-ਨਾਲ ਸੀਮਾ ਸੁਰੱਖਿਆ ਬਲ ਅਤੇ ਪਠਾਨਕੋਟ ਦੇ ਏਅਰਬੇਸ ਨੂੰ ਅਲਰਟ 'ਤੇ ਰੱਖਿਆ ਗਿਆ ਹੈ ਅਤੇ ਪੁਲਿਸ ਵੀ ਤਾਇਨਾਤ ਕੀਤੀ ਗਈ ਹੈ। Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates Watch ABP Sanjha Live TV: https://abpsanjha.abplive.in/live-tv ABP Sanjha Website: https://abpsanjha.abplive.in/ Social Media Handles: YouTube: https://www.youtube.com/user/abpsanjha Facebook: https://www.facebook.com/abpsanjha/ Twitter: https://twitter.com/abpsanjha Download ABP App for Apple: https://itunes.apple.com/in/app/abp-live-abp-news-abp-ananda/id811114904?mt=8 Download ABP App for Android: https://play.google.com/store/apps/details?id=com.winit.starnews.hin&hl=en