Navjot Sidhu ਨੂੰ ਪਟਿਆਲਾ ਕੇਂਦਰੀ ਜੇਲ੍ਹ ਲੈ ਕੇ ਪੁੱਜੀ ਪੁਲਿਸ @ABP Sanjha
abp sanjha
Updated at:
20 May 2022 06:45 PM (IST)
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਪੁਲਿਸ ਉਨ੍ਹਾਂ ਨੂੰ ਕੇਂਦਰੀ ਜੇਲ੍ਹ ਪਟਿਆਲਾ ਲੈ ਕੇ ਆਈ ਹੈ।