ਪੜਚੋਲ ਕਰੋ

Prem Singh Chandumajra| ਬਾਗੀ ਲੀਡਰਾਂ ਦੀ ਮੁਆਫ਼ੀ ਵਾਲੀ ਚਿੱਠੀ, ਸੁਖਬੀਰ ਬਾਦਲ 'ਤੇ ਵੱਡੇ ਇਲਜ਼ਾਮ

Prem Singh Chandumajra| ਬਾਗੀ ਲੀਡਰਾਂ ਦੀ ਮੁਆਫ਼ੀ ਵਾਲੀ ਚਿੱਠੀ, ਸੁਖਬੀਰ ਬਾਦਲ 'ਤੇ ਵੱਡੇ ਇਲਜ਼ਾਮ

#PremSinghChandumajra #HarsimratBadal #JagirKaur #SukhbirBadal #BikramMajithia #BhagwantMann #cmmann #ABPSanjha #ABPLIVE

ਸ਼੍ਰੋਮਣੀ ਅਕਾਲੀ ਦੇ ਬਾਗੀ ਧੜੇ ਵੱਲੋਂ ਇਸ ਚਿੱਠੀ ਨਾਲ ਸ੍ਰੀ ਅਕਾਲ ਤਖਤ ਸਾਹਿਬ ਰਾਹੀਂ ਗੁਰੂ ਅਤੇ ਗੁਰੂ ਪੰਥ ਤੋਂ ਮੁਆਫ਼ੀ ਮੰਗੀ ਗਈ ਐ, ਇਸ ਚਿੱਠੀ ਵਿੱਚ 2007 ਤੋਂ 2017  ਦਰਮਿਆਨ ਅਕਾਲੀ ਦਲ ਦੀ ਸਰਕਾਰ ਸਮੇਂ ਹੋਈਆਂ ਗਲਤੀਆਂ ਦਾ ਜ਼ਿਕਰ ਐ, ਜਿਨ੍ਹਾਂ ਦੀ ਮੁਆਫ਼ੀ ਮੰਗੀ ਗਈ ਐ, ਵੱਡੀ ਗੱਲ ਇਸ ਚਿੱਠੀ ਰਾਂਹੀ ਬਾਗੀ ਧੜੇ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਕੀ ਗੰਭੀਰ ਇਲਜ਼ਾਮ ਲਾਏ ਨੇ, ਬਾਗੀ ਧੜੇ ਨੇ ਵੱਡਾ ਇਲਜ਼ਾਮ ਲਾਇਐ ਕਿ ਸੁਖਬੀਰ ਬਾਦਲ ਨੇ ਆਪਣੇ ਪ੍ਰਭਾਵ ਦੀ ਵਰਤੋਂ ਕਰਕੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁਆਫ਼ੀ ਦਿਵਾਈ ਸੀ, ਏਨ੍ਹਾਂ ਹੀ ਨਹੀਂ ਇਸ ਨੂੰ ਸਹੀ ਠਹਿਰਾਉਣ ਲਈ ਸ਼੍ਰੋਮਣੀ ਕਮੇਟੀ ਦਾ ਕਰੀਬ 90 ਲੱਖ ਇਸ਼ਤਿਹਾਰਬਾਜ਼ੀ ਤੇ ਖਰਚਿਆ ਗਿਆ, ਸੁਮੇਧ ਸੈਣੀ ਨੂੰ ਡੀਜੀਪੀ ਲਾਉਣਾ ਵੱਡੀ ਗਲਤੀ ਮੰਨਿਆ ਗਿਐ, ਇਸ ਤੋਂ ਇਲਾਵਾ ਬੇਅਦਬੀ ਘਟਨਾਵਾਂ ਦਾ ਇਨਸਾਫ਼, ਡੇਰੇਦਾਰ ਵੱਲੋਂ ਗੁਰੂ ਸਾਹਿਬ ਦਾ ਸਵਾਂਗ ਰਚਾਉਣਾ, ਤਮਾਮ ਮਾਮਲਿਆਂ ਵਿੱਚ ਕਾਰਵਾਈ ਅਤੇ ਇਨਸਾਫ਼ ਦਿਵਾਉਣ ਵਿੱਚ ਅਕਾਲੀ ਦਲ ਦੀ ਸਰਕਾਰ ਤੇ ਸਵਾਲ ਚੁੱਕੇ ਗਏ ਨੇ, ਏਨ੍ਹਾਂ ਗਲਤੀਆਂ ਲਈ ਬਾਗੀ ਲੀਡਰਾਂ ਨੇ ਕਿਹਾ ਕਿ ਉਹ ਸਜ਼ਾ ਭੁਗਤਣ ਨੂੰ ਤਿਆਰ ਨੇ, ਅਕਾਲੀ ਦਲ ਦੇ ਬਾਗੀ ਧੜੇ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁਖ ਹੋ ਕੇ ਤਮਾਮ ਗਲਤੀਆਂ ਦੀ ਮੁਆਫ਼ੀ ਮੰਗਦਿਆਂ ਅਰਦਾਸ ਕੀਤੀ ਐ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਸ਼ਾਟ ਵੀਡੀਓ ਰਾਜਨੀਤੀ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget