ਪੜਚੋਲ ਕਰੋ

Preneet Kaur| PM ਮੋਦੀ ਦੀ ਪਟਿਆਲਾ ਰੈਲੀ 'ਚ ਆਉਣਗੇ ਕੈਪਟਨ ? ਪ੍ਰਨੀਤ ਕੌਰ ਨੇ ਕੀ ਦੱਸਿਆ ?

#PreneetKaur #BJPPUNJAB #KisanProtest #loksabhaelection2024 #BhagwantMann #cmmann #ABPSanjha #ABPLIVE

ਪੰਜਾਬ ਦੀ ਰਾਜਨੀਤੀ ਤੋਂ ਦੂਰ ਕੈਪਟਨ ਅਮਰਿੰਦਰ ਸਿੰਘ ਵੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਪਟਿਆਲਾ ਰੈਲੀ ਵਿੱਚ ਪਹੁੰਚ ਸਕਦੇ ਨੇ, ਇਹ ਜਾਣਕਾਰੀ ਖੁਦ ਪਟਿਆਲਾ ਤੋਂ ਬੀਜੇਪੀ ਉਮੀਦਵਾਰ ਪ੍ਰਨੀਤ ਕੌਰ ਨੇ ਦਿੱਤੀ ਐ, ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਲਈ ਪ੍ਰਧਾਨ ਮੰਤਰੀ ਸਭ ਤੋਂ ਪਹਿਲਾਂ ਨੇ, 22 ਮਈ ਨੂੰ ਕੈਪਟਨ ਅਮਰਿੰਦਰ ਸਿੰਘ ਦੇ ਪਟਿਆਲਾ ਪਹੁੰਚਣ ਦੀ ਉਮੀਦ ਐ, ਦਰਅਸਲ ਸਿਹਤ ਨਾ ਠੀਕ ਹੋਣ ਕਾਰਨ ਕੈਪਟਨ ਪ੍ਰਨੀਤ ਕੌਰ ਲਈ ਵੀ ਚੋਣ ਪ੍ਰਚਾਰ ਨਹੀਂ ਕਰ ਸਕੇ, ਹੁਣ ਤੱਕ ਪਟਿਆਲਾ ਹਲਕੇ ਵਿੱਚ ਪ੍ਰਨੀਤ ਕੌਰ ਕੈਪਟਨ ਅਮਰਿੰਦਰ ਸਿੰਘ ਤੋਂ ਬਿਨ੍ਹਾਂ ਹੀ ਚੋਣ ਪ੍ਰਚਾਰ ਕਰਦੇ ਵਿਖੇ ਨੇ, ਇੱਕ ਪਾਸੇ ਕਿਸਾਨਾਂ ਦਾ ਵਿਰੋਧ ਅਤੇ ਦੂਜੇ ਪਾਸੇ ਸਾਬਕਾ ਮੁੱਖ ਮੰਤਰੀ ਦੀ ਚੋਣ ਪ੍ਰਚਾਰ ਵਿੱਚ ਗੈਰਹਾਜ਼ਿਰੀ, ਸੁਭਾਵਕ ਐ ਪ੍ਰਨੀਤ ਕੌਰ ਲਈ ਇਹ ਲੋਕ ਸਭਾ ਚੋਣ ਸਭ ਤੋਂ ਚੁਣੌਤੀਪੂਰਨ ਮੰਨੀ ਜਾ ਰਹੀ ਐ, ਹਲਾਂਕਿ ਹੁਣ ਤੱਕ ਕੈਪਟਨ ਦੀ ਦੂਰੀ ਦਾ ਕਾਰਨ ਉਨ੍ਹਾਂ ਦੀ ਸਿਹਤ ਠੀਕ ਨਾ ਹੋਣਾ ਦੱਸਿਆ ਗਿਐ, ਪ੍ਰਨੀਤ ਕੌਰ ਮੁਤਾਬਕ ਹੁਣ ਉਹ ਠੀਕ ਹੋ ਰਹੇ ਅਤੇ ਪ੍ਰਧਾਨ ਮੰਤਰੀ ਦੀ ਪਟਿਆਲਾ ਰੈਲੀ ਵਿੱਚ ਆ ਸਕਦੇ ਨੇ,

Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਸ਼ਾਟ ਵੀਡੀਓ ਰਾਜਨੀਤੀ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ABP Sanjha Top 10, 18 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning

ABP Sanjha Top 10, 17 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

Embed widget