ਪੜਚੋਲ ਕਰੋ

Priyanka Gandhi| ਪ੍ਰਿਅੰਕਾ ਗਾਂਧੀ ਪਹੁੰਚੇ ਨਵਜੋਤ ਸਿੱਧੂ ਦੇ ਘਰ

Priyanka Gandhi| ਪ੍ਰਿਅੰਕਾ ਗਾਂਧੀ ਪਹੁੰਚੇ ਨਵਜੋਤ ਸਿੱਧੂ ਦੇ ਘਰ


#PriyankaGandhi #NavjotSidhu #NavjotKaurSidhu #loksabhaelection2024 #BhagwantMann #cmmann #ABPSanjha #ABPLIVE

ਕਾਂਗਰਸ ਲੀਡਰ ਪ੍ਰਿਅੰਕਾ ਗਾਂਧੀ ਐਤਵਾਰ ਨੂੰ ਪਟਿਆਲਾ ਸਥਿਤ ਨਵਜੋਤ ਸਿੱਧੂ ਦੇ ਘਰ ਪਹੁੰਚੇ ਸਨ, ਪਟਿਆਲਾ ਤੋਂ ਕਾਂਗਰਸ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਦੇ ਹੱਕ ਚ ਰੈਲੀ ਕਰਨ ਲਈ ਪ੍ਰਿਅੰਕਾ ਗਾਂਧੀ ਸ਼ਾਹੀ ਸ਼ਹਿਰ ਆਏ ਸਨ,  ਇਸ ਦੌਰਾਨ ਉਹ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਦਾ ਹਾਲ ਜਾਨਣ ਪਟਿਆਲਾ ਸਥਿਤ ਸਿੱਧੂ ਦੇ ਘਰ ਵੀ ਗਏ, ਨਵਜੋਤ ਸਿੰਘ ਸਿੱਧੂ ਨੇ ਵੀ ਪ੍ਰਿਯੰਕਾ ਗਾਂਧੀ ਦੀ ਤਾਰੀਫ ਕਰਦੇ ਹੋਏ ਸੋਸ਼ਲ ਮੀਡੀਆ ਤੇ ਇੱਕ ਪੋਸਟ ਵਿੱਚ ਮੁਲਾਕਾਤ ਦੀ ਤਸਵੀਰ ਵੀ ਸਾਂਝੀ ਕੀਤੀ, ਜਿਸ ਵਿੱਚ ਸਿੱਧੂ ਪਰਿਵਾਰ ਨਜ਼ਰ ਆ ਰਿਹੈ, ਸਿੱਧੂ ਨੇ ਲਿਖਿਆ ਕਿ "ਪ੍ਰਿਯੰਕਾ ਗਾਂਧੀ ਵਾਡਰਾ ਕੋਲ ਸੋਨੇ ਦਾ ਦਿਲ , 'ਹਮੇਸ਼ਾਂ ਲਈ ਪਰਿਵਾਰ',"  ਸਿੱਧੂ ਨੇ ਨਵਜੋਤ ਕੌਰ ਦੀ ਸਿਹਤ ਬਾਰੇ ਫਿਕਰ ਕਰਨ ਲਈ ਪ੍ਰਿਅੰਕਾ ਗਾਂਧੀ ਦਾ ਧੰਨਵਾਦ ਕੀਤਾ,  ਕਿਹਾ ਕਿ ਤੁਹਾਡਾ ਸਾਥ ਉਨ੍ਹਾਂ ਲਈ ਮਾਇਨੇ ਰੱਖਦੈ, ਦਰਅਸਲ ਡਾ. ਨਵਜੋਤ ਕੌਰ ਕਾਫੀ ਸਮੇਂ ਤੋਂ ਬਿਮਾਰ ਨੇ,

Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Punjab News: ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?
ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਸੈਫ ਅਲੀ ਖਾਨ ਨੇ ਕ੍ਰਿਕਟ ਵਿੱਚ ਅਜ਼ਮਾਇਆ ਆਪਣਾ ਹੱਥ , ਗੇਂਦਬਾਜ਼ੀ ਐਕਸ਼ਨ ਨਾਲ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ।
ਸੈਫ ਅਲੀ ਖਾਨ ਨੇ ਕ੍ਰਿਕਟ ਵਿੱਚ ਅਜ਼ਮਾਇਆ ਆਪਣਾ ਹੱਥ , ਗੇਂਦਬਾਜ਼ੀ ਐਕਸ਼ਨ ਨਾਲ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ।
Faridkot ਜੇਲ੍ਹ 'ਚ ਬੰਦ ਇੱਕ ਹਵਾਲਾਤੀ ਦੀ ਵਿਗੜੀ ਸਿਹਤ , ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ 
Faridkot ਜੇਲ੍ਹ 'ਚ ਬੰਦ ਇੱਕ ਹਵਾਲਾਤੀ ਦੀ ਵਿਗੜੀ ਸਿਹਤ , ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ 

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
Embed widget