Protest against Rahul Gandhi| '84 ਪੀੜਤਾਂ ਵੱਲੋਂ ਰਾਹੁਲ ਗਾਂਧੀ ਦਾ ਵਿਰੋਧ
Download ABP Live App and Watch All Latest Videos
View In AppProtest against Rahul Gandhi| '84 ਪੀੜਤਾਂ ਵੱਲੋਂ ਰਾਹੁਲ ਗਾਂਧੀ ਦਾ ਵਿਰੋਧ
#RahulGandhi #Protest #loksabhaelection2024 #BhagwantMann #cmmann #ABPSanjha #ABPLIVE
ਇਹ ਤਸਵੀਰਾਂ ਲੁਧਿਆਣਾ ਚ ਫਿਰੋਜ਼ਪੁਰ ਰੋਡ ਦੀਆਂ ਨੇ, ਏਥੇ 84 ਦੰਗਾ ਪੀੜਤਾਂ ਵੱਲੋਂ ਰਾਹੁਲ ਗਾਂਧੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਐ, ਰਾਹੁਲ ਗਾਂਧੀ ਲੁਧਿਆਣਾ ਪਹੁੰਚੇ ਸਨ, ਜਿਵੇਂ ਹੀ ਪੀੜਤਾਂ ਨੇ ਰਾਹੁਲ ਗਾਂਧੀ ਦੀ ਰੈਲੀ ਵਾਲੀ ਥਾਂ ਵੱਲ ਨੂੰ ਕੂਚ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਉਨ੍ਹਾਂ ਨੂੰ ਰਸਤੇ ਚ ਹੀ ਰੋਕ ਲਿਆ, ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਫਿਰੋਜ਼ਪੁਰ ਰੋਡ ਜਾਮ ਕਰਨ ਦੀ ਕੋਸ਼ਿਸ਼ ਕੀਤੀ, ਮੌਕੇ ਤੇ ਤੈਨਾਤ ਪੁਲਿਸ ਨੇ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਕਾਫ਼ੀ ਧੱਕਾ-ਮੁੱਕੀ ਹੋਈ, ਕਈ ਪ੍ਰਦਸ਼ਨਕਾਰੀ ਪੁਲਿਸ ਨਾਲ ਧੱਕਾ-ਮੁੱਕੀ ਹੁੰਦੇ ਜ਼ਮੀਨ ਤੇ ਵੀ ਡਿੱਗ ਪਏ, 84 ਦੰਗਾ ਪੀੜਤ ਅੜੇ ਹੋਏ ਸੀ ਕਿ ਉਨ੍ਹਾਂ ਰਾਹੁਲ ਗਾਂਧੀ ਦੀ ਰੈਲੀ ਵਾਲੀ ਥਾਂ ਪਹੁੰਚਣੈ ਪਰ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕੀ ਰੱਖਿਆ, ਨਤੀਜਾ ਕਾਫੀ ਦੇਰ ਹੰਗਾਮਾ ਚਲਦਾ ਰਿਹਾ,
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates
Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।