ਪੜਚੋਲ ਕਰੋ

Punjab by-election| ਫਿਰ ਵੱਜਿਆ ਚੋਣ ਬਿਗੁਲ, 10 ਜੁਲਾਈ ਨੂੰ ਪੈਣਗੀਆਂ ਵੋਟਾਂ

Punjab by-election| ਫਿਰ ਵੱਜਿਆ ਚੋਣ ਬਿਗੁਲ, 10 ਜੁਲਾਈ ਨੂੰ ਪੈਣਗੀਆਂ ਵੋਟਾਂ

#Byelections #PunjabVidhanSabhaSeats #Jalandharwest #SheetalAngural #BhagwantMann #cmmann #ABPSanjha #ABPLIVE 

ਹਾਲੇ ਲੋਕ ਸਭਾ ਚੋਣਾਂ ਦਾ ਖੁਮਾਰ ਉੱਤਰਿਆ ਵੀ ਨਹੀਂ ਸੀ ਕਿ ਫਿਰ ਚੋਣ ਬਿਗੁਲ ਵੱਜ ਗਿਐ, ਖਾਸ ਕਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਲਈ ਮੁੜ ਇਮਤਿਹਾਨ ਦੀ ਘੜੀ ਐ, 7 ਰਾਜਾਂ ਦੀਆਂ 13 ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਦਾ ਐਲਾਨ ਹੋਇਐ, ਏਨ੍ਹਾਂ ਵਿੱਚੋਂ ਪੰਜਾਬ ਦੀ ਜਲੰਧਰ ਵੈਸਟ ਵਿਧਾਨ ਸਭਾ ਸੀਟ ਤੇ ਵੀ ਉਪ ਚੋਣ ਹੋਵੇਗੀ, 10 ਜੁਲਾਈ ਨੂੰ ਵੋਟਿੰਗ ਹੋਵੇਗੀ ਅਤੇ 13 ਜੁਲਾਈ ਨੂੰ ਨਤੀਜੇ ਆਉਣਗੇ, ਜਲੰਧਰ ਵੈਸਟ ਤੋਂ ਸ਼ੀਤਲ ਅੰਗੁਰਾਲ ਆਮ ਆਦਮੀ ਪਾਰਟੀ ਵੱਲੋਂ ਵਿਧਾਇਕ ਸਨ ਪਰ ਲੋਕ ਸਭਾ ਚੋਣਾਂ ਤੋਂ ਪਹਿਲਾਂ ਇਹ ਬੀਜੇਪੀ 'ਚ ਸ਼ਾਮਿਲ ਹੋ ਗਏ ਸੀ ਅਤੇ ਵਿਧਾਇਕੀ ਤੋਂ ਵੀ ਅਸਤੀਫ਼ਾ ਦੇ ਦਿੱਤਾ ਸੀ ਹਲਾਂਕਿ ਚੋਣਾਂ ਬਾਅਦ ਏਨ੍ਹਾਂ ਨੇ ਅਸਤੀਫ਼ਾ ਵਾਪਸ ਲੈਣ ਦਾ ਐਲਾਨ ਕੀਤਾ ਸੀ ਪਰ ਉਸ ਸਮੇਂ ਤੱਕ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਅਸਤੀਫ਼ਾ ਪ੍ਰਵਾਨ ਕਰ ਚੁੱਕੇ ਸੀ, ਨਤੀਜਾ ਹੁਣ ਚੋਣ ਕਮਿਸ਼ਨ ਨੇ ਜਲੰਧਰ ਵੈਸਟ ਵਿਧਾਨ ਸਭਾ ਸੀਟ ਤੇ ਜ਼ਿਮਨੀ ਚੋਣ ਦਾ ਐਲਾਨ ਕਰ ਦਿੱਤੈ,

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Parvinder Jhota Case : ਮਾਨਸਾ ਧਰਨੇ ’ਚ ਪਹੁੰਚੇ ਗਾਇਕ ਬੱਬੂ ਮਾਨ ,ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ
Parvinder Jhota Case : ਮਾਨਸਾ ਧਰਨੇ ’ਚ ਪਹੁੰਚੇ ਗਾਇਕ ਬੱਬੂ ਮਾਨ ,ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ
School Holiday : ਇਸ ਜਗ੍ਹਾ 3 ਦਿਨ ਸਕੂਲ-ਕਾਲਜ ਰਹਿਣਗੇ ਬੰਦ, ਸਰਕਾਰੀ ਦਫ਼ਤਰਾਂ ਦੀ ਛੁੱਟੀ ਬਾਰੇ ਵੀ ਵੱਡਾ ਐਲਾਨ
School Holiday : ਇਸ ਜਗ੍ਹਾ 3 ਦਿਨ ਸਕੂਲ-ਕਾਲਜ ਰਹਿਣਗੇ ਬੰਦ, ਸਰਕਾਰੀ ਦਫ਼ਤਰਾਂ ਦੀ ਛੁੱਟੀ ਬਾਰੇ ਵੀ ਵੱਡਾ ਐਲਾਨ
Punjab Police ਦੇ ਹੈੱਡ ਕਾਂਸਟੇਬਲ ਕੋਲੋਂ 25 ਕਿਲੋ ਹੈਰੋਇਨ ਬਰਾਮਦ,  ਮਾਮਲੇ ’ਚ ਨਵਾਂ ਖੁਲਾਸਾ!
Punjab Police ਦੇ ਹੈੱਡ ਕਾਂਸਟੇਬਲ ਕੋਲੋਂ 25 ਕਿਲੋ ਹੈਰੋਇਨ ਬਰਾਮਦ,  ਮਾਮਲੇ ’ਚ ਨਵਾਂ ਖੁਲਾਸਾ!
Punjab Congress: ਪੰਜਾਬ ਕਾਂਗਰਸ ਨੇ ਚੋਣਾਂ ਦੀ ਖਿੱਚੀ ਤਿਆਰੀ, ਹੁਣ 6 ਨਵੇਂ ਆਬਜ਼ਰਵਰਾਂ ਦਾ ਕੀਤਾ ਐਲਾਨ...
Punjab Congress: ਪੰਜਾਬ ਕਾਂਗਰਸ ਨੇ ਚੋਣਾਂ ਦੀ ਖਿੱਚੀ ਤਿਆਰੀ, ਹੁਣ 6 ਨਵੇਂ ਆਬਜ਼ਰਵਰਾਂ ਦਾ ਕੀਤਾ ਐਲਾਨ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 
Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 
Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ
Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ
 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ
 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ
Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ
Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ
Sangrur News : ਬੇਰੁਜ਼ਗਾਰਾਂ ਦਾ ਅਨੋਖਾ ਦਸਹਿਰਾ ! ਮੁੱਖ ਮੰਤਰੀ ਦੀ ਕੋਠੀ ਅੱਗੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
Sangrur News : ਬੇਰੁਜ਼ਗਾਰਾਂ ਦਾ ਅਨੋਖਾ ਦਸਹਿਰਾ ! ਮੁੱਖ ਮੰਤਰੀ ਦੀ ਕੋਠੀ ਅੱਗੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
DA Hike 2026 : ਕੀ ਦੁਸਹਿਰੇ ਤੋਂ ਬਾਅਦ ਮਿਲੇਗਾ DA ?  21 ਅਕਤੂਬਰ ਨੂੰ ਹੋ ਸਕਦਾ ਹੈ ਅਹਿਮ ਫ਼ੈਸਲਾ!
DA Hike 2026 : ਕੀ ਦੁਸਹਿਰੇ ਤੋਂ ਬਾਅਦ ਮਿਲੇਗਾ DA ?  21 ਅਕਤੂਬਰ ਨੂੰ ਹੋ ਸਕਦਾ ਹੈ ਅਹਿਮ ਫ਼ੈਸਲਾ!
Punjab Police ਦੇ ਹੈੱਡ ਕਾਂਸਟੇਬਲ ਕੋਲੋਂ 25 ਕਿਲੋ ਹੈਰੋਇਨ ਬਰਾਮਦ,  ਮਾਮਲੇ ’ਚ ਨਵਾਂ ਖੁਲਾਸਾ!
Punjab Police ਦੇ ਹੈੱਡ ਕਾਂਸਟੇਬਲ ਕੋਲੋਂ 25 ਕਿਲੋ ਹੈਰੋਇਨ ਬਰਾਮਦ,  ਮਾਮਲੇ ’ਚ ਨਵਾਂ ਖੁਲਾਸਾ!
Parvinder Jhotta ਮਾਮਲਾ : ਨੀਰੂ ਬਾਜਵਾ ਨੇ ਆਪਣੀ ਫ਼ਿਲਮ ਰੋਕੀ, ਇਨਸਾਫ਼ ਮਿਲਣ ਤੱਕ ਕਾਲੀ ਪੱਗ ਬੰਨ੍ਹਣਗੇ ਭਾਜਪਾ ਪ੍ਰਧਾਨ
Parvinder Jhotta ਮਾਮਲਾ : ਨੀਰੂ ਬਾਜਵਾ ਨੇ ਆਪਣੀ ਫ਼ਿਲਮ ਰੋਕੀ, ਇਨਸਾਫ਼ ਮਿਲਣ ਤੱਕ ਕਾਲੀ ਪੱਗ ਬੰਨ੍ਹਣਗੇ ਭਾਜਪਾ ਪ੍ਰਧਾਨ
Embed widget