ਵੇਖੋ Fatehgarh sahib ਦੇ ਵਿਧਾਇਕ ਨੇ CM ਮਾਨ ਕੋਲੋਂ ਕੀ ਮੰਗਿਆ...
abp sanjha
Updated at:
03 Aug 2022 04:59 PM (IST)
Download ABP Live App and Watch All Latest Videos
View In Appਵੇਖੋ Fatehgarh sahib ਦੇ ਵਿਧਾਇਕ ਨੇ CM ਮਾਨ ਕੋਲੋਂ ਕੀ ਮੰਗਿਆ...
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਸਥਿਤ ਆਪਣੀ ਸਰਕਾਰੀ ਰਿਹਾਇਸ਼ 'ਤੇ ਸੂਬੇ ਦੇ ਦੋ ਦਰਜਨ ਤੋਂ ਵੱਧ ਵਿਧਾਇਕਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਵਿਧਾਨ ਸਭਾ ਹਲਕਾ ਪਟਿਆਲਾ ਸ਼ਹਿਰੀ, ਪਟਿਆਲਾ ਦਿਹਾਤੀ, ਸੰਗਰੂਰ, ਮੁਹਾਲੀ, ਫਤਹਿਗੜ੍ਹ ਸਾਹਿਬ, ਖਰੜ, ਸਨੌਰ ਤੇ ਘਨੌਰ ਸਣੇ ਦੋ ਦਰਜਨ ਤੋਂ ਵੱਧ ਵਿਧਾਇਕਾਂ ਨੇ ਆਪੋ-ਆਪਣੇ ਹਲਕੇ ਦੀਆਂ ਦੀਆਂ ਸਮੱਸਿਆਵਾਂ ਦੱਸੀਆਂ। ਇਹ ਮੀਟਿੰਗ ਸਵੇਰੇ 10.30 ਵਜੇ ਸ਼ੁਰੂ ਹੋ ਕੇ ਦੁਪਹਿਰ 12 ਵਜੇ ਖਤਮ ਹੋਈ ਹੈ।