Punjab ਸਰਕਾਰ ਨੇ ਲਿਆ 1150 ਕਰੋੜ ਰੁਪਏ ਦਾ ਕਰਜ਼ਾ ! |Bikram Majithia ਨੇ ਕਰਜ਼ੇ ਨੂੰ ਲੈਕੇ ਕੀਤੇ ਖ਼ੁਲਾਸੇ !

Continues below advertisement

Punjab ਸਰਕਾਰ ਨੇ ਲਿਆ 1150 ਕਰੋੜ ਰੁਪਏ ਦਾ ਕਰਜ਼ਾ ! |Bikram Majithia ਨੇ ਕਰਜ਼ੇ ਨੂੰ ਲੈਕੇ ਕੀਤੇ ਖ਼ੁਲਾਸੇ !

 ਲੱਖ ਕਰੋੜ ਤੋਂ ਜ਼ਿਆਦਾ ਕਰਜ਼ੇ ਦੇ ਬੋਝ ਥੱਲੇ ਦੱਬੀ ਸਰਕਾਰ ਨੇ ਮੁੜ ਸਰਕਾਰ ਨੂੰ ਚਲਾਉਣ ਲਈ ਕਰਜ਼ਾ ਲਿਆ ਹੈ। ਇਸ ਵਾਰ ਕਿਹਾ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ 1150 ਕਰੋੜ ਦਾ ਕਰਜ਼ਾ ਲਿਆ ਹੈ ਜਿਸ ਨੂੰ 2044 ਤੱਕ ਵਾਪਸ ਕੀਤਾ ਜਾਣਾ ਹੈ। ਮਜੀਠੀਆ ਨੇ ਸੋਸ਼ਲ ਮੀਡੀਆ ਉੱਤੇ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ।

ਬਿਕਰਮ ਸਿੰਘ ਮਜੀਠੀਆ(Bikram Singh Majithia) ਨੇ ਇੱਕ ਅਖ਼ਬਾਰ ਦੀ ਖ਼ਬਰ ਸਾਂਝੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਵੱਲੋਂ ਪੰਜਾਬ ਨੂੰ ਹੋਰ ਕਰਜ਼ਈ ਕਰਨ ਦਾ ਕੰਮ ਜਾਰੀ, ਹੁਣ ਚੁੱਕਿਆ 1150 ਕਰੋੜ ਰੁਪਏ ਦਾ ਨਵਾਂ ਕਰਜ਼ਾ,ਪਿਛਲੇ 2.5 ਸਾਲਾਂ ਵਿਚ ਸਿਵਾਏ ਨਵਾਂ ਕਰਜ਼ਾ ਚੁੱਕਣ ਦੇ ਹੋਰ ਭਗਵੰਤ ਮਾਨ ਸਰਕਾਰ ਨੇ ਕੱਖ ਨਹੀਂ ਕੀਤਾ ਹੈ।

Continues below advertisement

JOIN US ON

Telegram