ਪੜਚੋਲ ਕਰੋ

Punjab Election 2024 | ਪੰਜਾਬ ਲਈ ਕੇਜਰੀਵਾਲ ਦਾ ਨਵਾਂ ਪਲਾਨ, 5 ਕੈਬਨਿਟ ਮੰਤਰੀਆਂ ਨੂੰ ਲੜਾਉਣਗੇ ਚੋਣ!!!

Punjab Election 2024 | ਪੰਜਾਬ ਲਈ ਕੇਜਰੀਵਾਲ ਦਾ ਨਵਾਂ ਪਲਾਨ, 5 ਕੈਬਨਿਟ ਮੰਤਰੀਆਂ ਨੂੰ ਲੜਾਉਣਗੇ ਚੋਣ!!!

#AAP #Bhagwantmann #Kejriwal #abplive

ਪੰਜਾਬ ਵਿੱਚ ਲੋਕ ਸਭਾ ਦੀਆਂ ਚੋਣਾਂ ਦੀ ਹਲਚਲ
ਪੰਜਾਬ ਲਈ ਕੇਜਰੀਵਾਲ ਦਾ ਨਵਾਂ ਪਲਾਨ
5 ਕੈਬਨਿਟ ਮੰਤਰੀਆਂ ਨੂੰ ਲੜਾਉਣਗੇ ਚੋਣ
ਅੰਦਰ ਖਾਤੇ ਚੱਲ ਰਹੀ ਤਿਆਰੀ

ਪੰਜਾਬ ਵਿੱਚ ਲੋਕ ਸਭਾ ਦੀਆਂ ਚੋਣਾਂ ਦੀ ਹਲਚਲ ਸ਼ੁਰੂ ਹੋ ਚੁੱਕੀ ਹੈ
ਸੱਤਾ ਧਾਰੀ ਆਮ ਆਦਮੀ ਪਾਰਟੀ,ਵਿਰੋੜੀ ਧਿਰ ਕਾਂਗਰਸ,ਸ਼੍ਰੋਮਣੀ ਅਕਾਲੀ ਦਲ ਤੇ ਹਰ ਨਿੱਕੀ ਵੱਡੀ ਸਿਆਸੀ ਪਾਰਟੀ ਆਪੋ ਆਪਣੇ ਪੱਧਰ 'ਤੇ ਤਿਆਰੀਆਂ ਕਰ ਰਹੇ ਹਨ।
ਯਾਨੀ ਇੰਡੀਆ ਗਠਜੋੜ ਇੱਥੇ ਹੁੰਦਾ ਤਾਂ ਦਿਖਾਈ ਨਹੀਂ ਦੇ ਰਿਹਾ |
ਖਬਰਾਂ ਨੇ ਕਿ ਹੁਣ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਵੀ 13 ਸੀਟਾਂ 'ਤੇ ਉਮੀਦਵਾਰ ਲੱਭਣੇ ਸ਼ੁਰੂ ਕਰ ਦਿੱਤੇ ਹਨ।
ਯਾਨੀ ਕਿ ਪਾਰਟੀ ਹਾਈਕਮਾਂਡ ਨੇ ਨਵੀਂ ਰਣਨੀਤੀ ਬਣਾਈ ਹੈ।
ਸੂਤਰਾਂ ਮੁਤਾਬਕ 'ਆਪ' ਲੋਕ ਸਭਾ ਦੀਆਂ 13 ਸੀਟਾਂ 'ਚੋਂ 5 ਸੀਟਾਂ 'ਤੇ ਕੈਬਨਿਟ ਮੰਤਰੀਆਂ ਨੂੰ ਉਤਾਰਨ ਜਾ ਰਹੀ ਹੈ।
ਇਸ ਪਿੱਛੇ ਆਮ ਆਦਮੀ ਪਾਰਟੀ ਦਾ ਤਰਕ ਹੈ ਕਿ ਕੈਬਨਿਟ ਮੰਤਰੀਆਂ ਦੇ ਚੋਣ ਮੈਦਾਨ 'ਚ ਉੱਤਰਣਨ ਨਾਲ ਇਹ ਪਤਾ ਵੀ ਚੱਲ ਜਾਵੇਗਾ ਕਿ ਮਾਨ ਸਰਕਾਰ ਦੇ ਕੰਮਕਾਰ ਤੋਂ ਲੋਕ ਕਿੰਨੇ ਖੁਸ਼ ਹਨ। ਤੇ ਇਸ ਨਾਲ ਅਗਲੀਆਂ ਵਿਧਾਨ ਸਭਾ ਚੋਣਾਂ ਦੀ ਵੀ ਤਿਆਰੀ ਹੋ ਜਾਵੇਗੀ ਤੇ ਨਾਲ ਹੀ ਨਗਰ ਨਿਗਮ ਤੇ ਪੰਚਾਇਤੀ ਚੋਣਾਂ ਲਈ ਵੀ ਉਸ ਅਨੁਸਾਰ ਰਣਨੀਤੀ ਬਣਾਈ ਜਾਵੇਗੀ।
ਸੂਤਰਾਂ ਦੀ ਮੰਨੀਏ ਤਾਂ ਆਮ ਆਦਮੀ ਪਾਰਟੀ 5 ਸੀਟਾਂ 'ਤੇ ਮੰਤਰੀ ਉਤਾਰਨ ਦੀ ਤਿਆਰੀ ਕਰ ਰਹੀ ਹੈ।
ਇਨ੍ਹਾਂ ਵਿੱਚ ਬਠਿੰਡਾ, ਫਰੀਦਕੋਟ, ਸੰਗਰੂਰ, ਪਟਿਆਲਾ ਤੇ ਅੰਮ੍ਰਿਤਸਰ ਸ਼ਾਮਲ ਹਨ।
ਹਾਲਾਂਕਿ ਪਾਰਟੀ ਆਗੂ ਇਸ ਸਬੰਧ ਵਿੱਚ ਕੁਝ ਵੀ ਕਹਿਣ ਤੋਂ ਗੁਰੇਜ਼ ਕਰ ਰਹੇ ਹਨ।
ਪਾਰਟੀ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਜਿਨ੍ਹਾਂ ਮੰਤਰੀਆਂ ਨੂੰ ਚੋਣ ਮੈਦਾਨ ਵਿੱਚ ਉਤਾਰਨ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ, ਉਨ੍ਹਾਂ ਨੂੰ ਇਨ੍ਹਾਂ ਖੇਤਰਾਂ ਵਿੱਚ ਤਿਆਰੀਆਂ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਦੇ ਨਾਂ ਵੀ ਸਰਵੇ 'ਚ ਸ਼ਾਮਲ ਹਨ।
'ਆਪ' ਨੇ ਪਿਛਲੇ ਸਾਲ ਨਵੰਬਰ 'ਚ ਹੀ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਸਨ। ਇਸ ਦੇ ਲਈ ਪਾਰਟੀ ਦੇ ਕਾਰਜਕਾਰੀ ਪ੍ਰਧਾਨ, ਮੰਤਰੀਆਂ, ਵਿਧਾਇਕਾਂ ਤੇ ਜ਼ਿਲ੍ਹਾ ਪ੍ਰਧਾਨਾਂ ਨੂੰ 5-5 ਬਲਾਕ ਅਲਾਟ ਕੀਤੇ ਗਏ ਹਨ। ਜਿਨ੍ਹਾਂ ਨੂੰ ਪਾਰਟੀ ਨੂੰ ਪਿੰਡ ਪੱਧਰ 'ਤੇ ਮਜ਼ਬੂਤ ਕਰਨ ਲਈ ਕਿਹਾ ਗਿਆ। ਇਸ ਲਈ ਪਾਰਟੀ ਇਸ ਚੋਣ 'ਚ ਨਵਾਂ ਤਜਰਬਾ ਕਰਨ 'ਤੇ ਵਿਚਾਰ ਕਰ ਰਹੀ ਹੈ। 
 Subscribe Our Channel: ABP Sanjha   
 / @abpsanjha   
Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਟਾਪ ਹੈਡਲਾਈਨ

Punjab News: ਮਜੀਠੀਆ ਨਾਲ ਜੁੜੀ FIR ਮਾਮਲੇ ਉੱਤੇ ਵੱਡਾ ਅਪਡੇਟ, ਸੀਨੀਅਰ ਅਕਾਲੀ ਆਗੂ ਸਣੇ 5 ਨਾਮਜ਼ਦ; 24 ਘੰਟਿਆਂ ਦੇ ਅੰਦਰ ਵਕੀਲਾਂ ਨੂੰ...
ਮਜੀਠੀਆ ਨਾਲ ਜੁੜੀ FIR ਮਾਮਲੇ ਉੱਤੇ ਵੱਡਾ ਅਪਡੇਟ, ਸੀਨੀਅਰ ਅਕਾਲੀ ਆਗੂ ਸਣੇ 5 ਨਾਮਜ਼ਦ; 24 ਘੰਟਿਆਂ ਦੇ ਅੰਦਰ ਵਕੀਲਾਂ ਨੂੰ...
Big News: ਵੱਡੀ ਖਬਰ, ਸਾਬਕਾ MLA 'ਤੇ ਗੋਲੀਆਂ ਚਲਾਉਣ ਵਾਲੇ ਦੋਸ਼ੀ ਪੁਲਿਸ ਹਿਰਾਸਤ 'ਚੋਂ ਫਰਾਰ! ਪੁਲਿਸ ਪ੍ਰਸ਼ਾਸਨ ਨੇ 2 ਮੁਲਾਜ਼ਮ ਕੀਤੇ ਸਸਪੈਂਡ...
ਵੱਡੀ ਖਬਰ, ਸਾਬਕਾ MLA 'ਤੇ ਗੋਲੀਆਂ ਚਲਾਉਣ ਵਾਲੇ ਦੋਸ਼ੀ ਪੁਲਿਸ ਹਿਰਾਸਤ 'ਚੋਂ ਫਰਾਰ! ਪੁਲਿਸ ਪ੍ਰਸ਼ਾਸਨ ਨੇ 2 ਮੁਲਾਜ਼ਮ ਕੀਤੇ ਸਸਪੈਂਡ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਸੀਨੀਅਰ ਆਗੂ ਨੂੰ ਮਿਲੀ ਅਹਿਮ ਜ਼ਿੰਮੇਵਾਰੀ; ਬਣੇ ਨਵੇਂ ਉੱਪ ਮੁੱਖ ਮੰਤਰੀ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਸੀਨੀਅਰ ਆਗੂ ਨੂੰ ਮਿਲੀ ਅਹਿਮ ਜ਼ਿੰਮੇਵਾਰੀ; ਬਣੇ ਨਵੇਂ ਉੱਪ ਮੁੱਖ ਮੰਤਰੀ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਇੰਤਜ਼ਾਰ ਖ਼ਤਮ! ਦੇਸ਼ ਭਰ 'ਚ ਹੋਈ Monsoon ਦੀ ਐਂਟਰੀ, 24 ਸੂਬਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਅਪਡੇਟ
ਇੰਤਜ਼ਾਰ ਖ਼ਤਮ! ਦੇਸ਼ ਭਰ 'ਚ ਹੋਈ Monsoon ਦੀ ਐਂਟਰੀ, 24 ਸੂਬਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਅਪਡੇਟ
Embed widget