Punjab lok sabha election | ਪੰਜਾਬ ਵਿੱਚ 11 ਵਜੇ ਤੱਕ 23.91% ਵੋਟਿੰਗ ਹੋਈ
Download ABP Live App and Watch All Latest Videos
View In AppPunjab lok sabha election | ਪੰਜਾਬ ਵਿੱਚ 11 ਵਜੇ ਤੱਕ 23.91% ਵੋਟਿੰਗ ਹੋਈ
#Punjab #VOTEcast #Voting #Voter #Amritsar #Sangrur #anandpursahib #Faridkot #jalandhar #Hoshiarpur #Bathinda #Khadoorsahib #Patiala #Ludhiana #Gurdaspur #Firozpur #fatehgarhsahib
ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਕੁੱਲ 328 ਉਮੀਦਵਾਰ ਮੈਦਾਨ ਵਿੱਚ ਹਨ। ਇਨ੍ਹਾਂ ਵਿੱਚੋਂ 169 ਆਜ਼ਾਦ ਉਮੀਦਵਾਰ ਹਨ। ਇਸ ਦੇ ਨਾਲ ਹੀ ਸੂਬੇ ਵਿੱਚ 2.14 ਕਰੋੜ ਵੋਟਰ ਹਨ। ਇਨ੍ਹਾਂ ਵਿੱਚੋਂ 1 ਕਰੋੜ 12 ਲੱਖ 67 ਹਜ਼ਾਰ 019 ਪੁਰਸ਼ ਹਨ ਜਦਕਿ 1 ਕਰੋੜ 1 ਲੱਖ 53 ਹਜ਼ਾਰ 767 ਮਹਿਲਾ ਵੋਟਰ ਹਨ। ਪੰਜਾਬ ਵਿੱਚ ਅੱਜ 13 ਲੋਕ ਸਭਾ ਸੀਟਾਂ ਉੱਤੇ ਵੋਟਿੰਗ ਹੋ ਰਹੀ ਹੈ |
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates Watch ABP Sanjha Live TV: https://abpsanjha.abplive.in/live-tv ABP Sanjha Website: https://abpsanjha.abplive.in/ Social Media Handles: YouTube: https://www.youtube.com/user/abpsanjha Facebook: https://www.facebook.com/abpsanjha/ Twitter: https://twitter.com/abpsanjha Download ABP App for Apple: https://itunes.apple.com/in/app/abp-live-abp-news-abp-ananda/id811114904?mt=8 Download ABP App for Android: https://play.google.com/store/apps/details?id=com.winit.starnews.hin&hl=en