ਪੜਚੋਲ ਕਰੋ

Punjab Politics | ਪੰਜਾਬ 'ਚ ਸਿਆਸੀ ਪਾਰਾ ਹੋਵੇਗਾ ਹਾਈ, PM ਮੋਦੀ ਤੋਂ ਲੈ ਕੇ ਰਾਹੁਲ ਗਾਂਧੀ ਤੱਕ ਸਭ ਆ ਰਹੇ ਪੰਜਾਬ

Punjab Politics | ਪੰਜਾਬ 'ਚ ਸਿਆਸੀ ਪਾਰਾ ਹੋਵੇਗਾ ਹਾਈ, PM ਮੋਦੀ ਤੋਂ ਲੈ ਕੇ ਰਾਹੁਲ ਗਾਂਧੀ ਤੱਕ ਸਭ ਆ ਰਹੇ ਪੰਜਾਬ 
#Punjab #Politics #CMMann #PMModi #Loksabhaelection #abpsanjha
ਪੰਜਾਬ ਵਿੱਚ ਮੌਸਮ ਤਾਂ ਗਰਮ ਹੈ ਹੀ ਆਉਣ ਵਾਲੇ ਦਿਨਾਂ ਵਿੱਚ ਸਿਆਸੀ ਦਿੱਗਜ਼ਾਂ ਦੇ ਗੇੜਿਆਂ ਨਾਲ ਸਿਆਸੀ ਪਾਰਾ ਵੀ ਹੋਵੇਗਾ ਹਾਈ, ਪੰਜਾਬ ਵਿੱਚ ਪਹਿਲੀ ਜੂਨ ਨੂੰ ਲੋਕ ਸਭਾ ਚੋਣਾਂ ਲਈ ਵੋਟਾਂ ਪੈਣੀਆਂ ਹਨ। ਇਸ ਹਿਸਾਬ ਨਾਲ ਚੋਣ ਪ੍ਰਚਾਰ ਲਈ ਸਿਰਫ ਨੌਂ ਦਿਨ ਹੀ ਬਚੇ ਹਨ। ਸਿਆਸੀ ਪਾਰਟੀਆਂ ਅਗਲੇ ਨੌਂ ਦਿਨ ਪੂਰਾ ਜ਼ੋਰ ਲਾਉਣ ਦੀ ਰਣਨੀਤੀ ਬਣਾ ਰਹੀਆਂ ਹਨ। ਇਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਸਣੇ ਸੀਨੀਅਰ ਲੀਡਰ ਪੰਜਾਬ ਪਹੁੰਚ ਰਹੇ ਹਨ।ਹਾਸਲ ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਮਈ ਨੂੰ ਪਟਿਆਲਾ ’ਚ ਚੋਣ ਰੈਲੀ ਕਰ ਰਹੇ ਹਨ।  ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ 25 ਮਈ ਨੂੰ ਪੰਜਾਬ ਪਹੁੰਚ ਰਹੇ ਹਨ ਤੇ ਉਹ 30 ਮਈ ਤੱਕ ਸੂਬੇ ’ਚ ਚੋਣ ਪ੍ਰਚਾਰ ਕਰਨਗੇ। ਭਾਜਪਾ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਪਾਰਟੀ ਪ੍ਰਧਾਨ ਜੇਪੀ ਨੱਢਾ ਦੇ ਚੋਣ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਰੱਖਿਆ ਮੰਤਰੀ ਰਾਜਨਾਥ ਸਿੰਘ ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੇ ਪ੍ਰੋਗਰਾਮ ਵੀ ਬਣਾਏ ਜਾ ਰਹੇ ਹਨ। ਬਸਪਾ ਮੁਖੀ ਮਾਇਆਵਤੀ ਵੱਲੋਂ 24 ਮਈ ਨੂੰ ਨਵਾਂਸ਼ਹਿਰ ਵਿੱਚ ਰੈਲੀ ਕੀਤੀ ਜਾਵੇਗੀ।ਇਸੇ ਤਰ੍ਹਾਂ ਕਾਂਗਰਸ ਪਾਰਟੀ ਵੱਲੋਂ ਵੀ 23 ਤੋਂ 29 ਮਈ ਦਰਮਿਆਨ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਦੀਆਂ ਚੋਣ ਰੈਲੀਆਂ ਉਲੀਕੀਆਂ ਜਾ ਰਹੀਆਂ ਹਨ। ਕਾਂਗਰਸ ਪ੍ਰਧਾਨ ਮਲਿਕਾਰੁਜਨ ਖੜਗੇ, ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ। 
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates
Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha
Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

ਸ਼ਾਟ ਵੀਡੀਓ ਰਾਜਨੀਤੀ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget