ਪੜਚੋਲ ਕਰੋ

Punjab MPs| ਪੰਜਾਬ ਤੋਂ ਸੰਸਦ ਮੈਂਬਰ ਸਹੁੰ ਚੁੱਕਣ ਲਈ ਤਿਆਰ, ਅੰਮ੍ਰਿਤਪਾਲ 'ਤੇ ਸਸਪੈਂਸ ਬਰਕਰਾਰ

Punjab MPs| ਪੰਜਾਬ ਤੋਂ ਸੰਸਦ ਮੈਂਬਰ ਸਹੁੰ ਚੁੱਕਣ ਲਈ ਤਿਆਰ, ਅੰਮ੍ਰਿਤਪਾਲ 'ਤੇ ਸਸਪੈਂਸ ਬਰਕਰਾਰ

#PunjabMPsOath #PunjabMPs #Oath  #AmritpalSingh #KhadurSahib #BhagwantMann #cmmann #ABPSanjha #ABPLIVE  

ਪੰਜਾਬ ਤੋਂ ਸੰਸਦ ਮੈਂਬਰ ਸਹੁੰ ਚੁੱਕਣ ਲਈ ਤਿਆਰ ਨੇ ਪਰ ਹਾਲੇ ਵੀ ਅੰਮ੍ਰਿਤਪਾਲ ਸਿੰਘ ਤੇ ਸਸਪੈਂਸ ਬਣਿਆ ਹੋਇਐ, ਕਿਉਂਕਿ 13 ਵਿੱਚੋਂ ਪੰਜਾਬ ਦੇ 12 ਸੰਸਦ ਮੈਂਬਰ ਦਿੱਲੀ ਪਹੁੰਚ ਚੁੱਕੇ ਨੇ, ਅੰਮ੍ਰਿਤਪਾਲ ਸਿੰਘ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਚ ਬੰਦ ਐ, ਅਜਿਹੇ ਚ ਅੰਮ੍ਰਿਤਪਾਲ ਦੇ ਸਹੁੰ ਚੁੱਕਣ ਤੇ ਸਥਿਤੀ ਸਾਫ਼ ਨਹੀਂ ਹੋਈ, ਪੰਜਾਬ ਦੇ ਸੰਸਦ ਮੈਂਬਰਾਂ ਨੂੰ 25 ਜੂਨ ਨੂੰ ਦੁਪਹਿਰ 12 ਤੋਂ ਇੱਕ ਵਜੇ ਦੇ ਦਰਮਿਆਨ ਸਹੁੰ ਚੁਕਾਈ ਜਾਵੇਗੀ, ਸਭ ਤੋਂ ਪਹਿਲਾਂ ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ, ਇਸ ਮਗਰੋਂ ਗੁਰਜੀਤ ਸਿੰਘ ਔਜਲਾ ਤੇ ਫਿਰ ਕਾਂਗਰਸ ਦੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਸਹੁੰ ਚੁਕਾਈ ਜਾਵੇਗੀ, ਇਸ ਤੋਂ ਬਾਅਦ ‘ਆਪ’ ਦੇ ਡਾ. ਰਾਜ ਕੁਮਾਰ ਚੱਬੇਵਾਲ ਅਤੇ ਮਾਲਵਿੰਦਰ ਸਿੰਘ ਕੰਗ ਸਹੁੰ ਚੁੱਕਣਗੇ, ਫਿਰ ਅਮਰਿੰਦਰ ਸਿੰਘ ਰਾਜਾ ਵੜਿੰਗ, ਅਮਰ ਸਿੰਘ, ਸਰਬਜੀਤ ਸਿੰਘ ਖਾਲਸਾ, ਸ਼ੇਰ ਸਿੰਘ ਘੁਬਾਇਆ ਅਤੇ ਹਰਸਿਮਰਤ ਕੌਰ ਬਾਦਲ ਸਹੁੰ ਚੁੱਕਣਗੇ, ਇਸ ਤੋਂ ਗੁਰਮੀਤ ਸਿੰਘ ਮੀਤ ਹੇਅਰ ਅਤੇ ਅਖੀਰ ਵਿੱਚ ਡਾ. ਧਰਮਵੀਰ ਗਾਂਧੀ ਨੂੰ ਸਹੁੰ ਚੁਕਾਈ ਜਾਵੇਗੀ, ਏਨ੍ਹਾਂ ਤਮਾਮ ਮੈਂਬਰਾਂ ਦਰਮਿਆਨ ਸਭ ਦੀ ਨਜ਼ਰ ਅੰਮ੍ਰਿਤਪਾਲ ਸਿੰਘ ਤੇ ਐ, ਅੰਮ੍ਰਿਤਪਾਲ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਜਿੱਤੇ ਨੇ, ਇਸ ਸਭ ਦੇ ਵਿਚਾਲੇ ਅੰਮ੍ਰਿਤਪਾਲ ਦੀ NSA ਤਹਿਤ ਨਜ਼ਰਬੰਦੀ ਇੱਕ ਸਾਲ ਲਈ ਵਧਾਈ ਜਾ ਚੁੱਕੀ ਐ, ਪਰ ਹੁਣ ਜਦੋਂ ਤਮਾਮ ਮੈਂਬਰ ਸਹੁੰ ਚੁੱਕਣਗੇ ਅਜਿਹੇ ਚ ਅੰਮ੍ਰਿਤਪਾਲ ਤੇ ਸਸਪੈਂਸ ਬਣਿਆ ਹੋਇਐ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਟਾਪ ਹੈਡਲਾਈਨ

Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Tarn Taran 'ਚ 2 ਸਕੇ ਭਰਾਵਾਂ ਦੀ ਮੌਤ, ਖਾਣਾ ਖਾਣ ਤੋਂ ਬਾਅਦ ਵਿਗੜੀ ਤਬੀਅਤ, ਇਲਾਜ ਦੌਰਾਨ ਤੋੜਿਆ ਦਮ
Tarn Taran 'ਚ 2 ਸਕੇ ਭਰਾਵਾਂ ਦੀ ਮੌਤ, ਖਾਣਾ ਖਾਣ ਤੋਂ ਬਾਅਦ ਵਿਗੜੀ ਤਬੀਅਤ, ਇਲਾਜ ਦੌਰਾਨ ਤੋੜਿਆ ਦਮ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Hot Tea in Summer: ਗਰਮੀਆਂ ਦੇ ਮੌਸਮ ਵਿੱਚ ਗਰਮ ਚਾਹ ਪਿਆਸ ਕਿਵੇਂ ਬੁਝਾਉਂਦੀ ਹੈ, ਇਸ ਪਿੱਛੇ ਕੀ ਵਿਗਿਆਨ ਹੈ?
Hot Tea in Summer: ਗਰਮੀਆਂ ਦੇ ਮੌਸਮ ਵਿੱਚ ਗਰਮ ਚਾਹ ਪਿਆਸ ਕਿਵੇਂ ਬੁਝਾਉਂਦੀ ਹੈ, ਇਸ ਪਿੱਛੇ ਕੀ ਵਿਗਿਆਨ ਹੈ?
Meta ਦੀ ਨਵੀਂ ਸੁਰੱਖਿਆ ਯੋਜਨਾ: ਜੇਕਰ ਬੱਚੇ ਚੈਟ ਵਿੱਚ ਜੋਖਮ ਵਿੱਚ ਹਨ ਤਾਂ AI ਮਾਪਿਆਂ ਨੂੰ ਸੁਚੇਤ ਕਰੇਗਾ।
Meta ਦੀ ਨਵੀਂ ਸੁਰੱਖਿਆ ਯੋਜਨਾ: ਜੇਕਰ ਬੱਚੇ ਚੈਟ ਵਿੱਚ ਜੋਖਮ ਵਿੱਚ ਹਨ ਤਾਂ AI ਮਾਪਿਆਂ ਨੂੰ ਸੁਚੇਤ ਕਰੇਗਾ।
IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 
IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 
Embed widget