ਪੜਚੋਲ ਕਰੋ

Punjab MPs| ਮੌਨਸੂਨ ਸੈਸ਼ਨ ਦੌਰਾਨ ਪੰਜਾਬ ਦੇ ਸੰਸਦ ਮੈਂਬਰਾਂ 'ਤੇ ਇਸ ਲਈ ਰਹੇਗੀ ਨਜ਼ਰ

Punjab MPs| ਮੌਨਸੂਨ ਸੈਸ਼ਨ ਦੌਰਾਨ ਪੰਜਾਬ ਦੇ ਸੰਸਦ ਮੈਂਬਰਾਂ 'ਤੇ ਇਸ ਲਈ ਰਹੇਗੀ ਨਜ਼ਰ

#PunjabMPs #MonsoonSession2024 #ModiGovernment #ParliamentMonsoonSession #NirmalaSitharaman #budget #pmmodi #RahulGandhi

ਸੰਸਦ ਦੇ ਮੌਨਸੂਨ ਇਜਲਾਸ ਦੌਰਾਨ ਪੰਜਾਬ ਦੇ ਲੋਕਾਂ ਦੀਆਂ ਨਜ਼ਰਾਂ ਸੂਬੇ ਦੇ ਐੱਮਪੀਜ਼ 'ਤੇ ਰਹਿਣਗੀਆਂ, 22 ਜੁਲਾਈ ਤੋਂ ਸੰਸਦ ਦਾ ਮੌਨਸੂਨ ਸੈਸ਼ਨ ਸ਼ੁਰੂ ਐ, ਇਸ ਇਜਲਾਸ ਨੇ 12 ਅਗਸਤ ਤੱਕ ਚੱਲਣੈ, 23 ਜੁਲਾਈ ਨੂੰ ਕੇਂਦਰੀ ਬਜਟ ਵੀ ਪੇਸ਼ ਕੀਤਾ ਜਾਵੇਗਾ, ਅਜਿਹੇ ਚ ਪੰਜਾਬ ਦੇ ਤਮਾਮ ਸੰਸਦ ਮੈਂਬਰਾਂ ਤੋਂ ਉਮੀਦ ਹੋਵੇਗੀ ਕਿ ਉਹ ਸੂਬੇ ਦੇ ਚਿਰਾਂ ਤੋਂ ਲਟਕਦੇ ਮਸਲਿਆਂ ’ਤੇ ਆਵਾਜ਼ ਬੁਲੰਦ ਕਰਨਗੇ, ਖਾਸ ਕਰ ਕਿਸਾਨਾਂ ਦੇ ਮੁੱਦਿਆਂ ਨੂੰ ਪੰਜਾਬ ਦੇ ਸੰਸਦ ਮੈਂਬਰ ਕਿੰਨੀ ਤਵੱਜੋਂ ਜਾਂ ਫਿਰ ਕਿੰਨੇ ਜ਼ੋਰਦਾਰ ਢੰਗ ਨਾਲ ਉਠਾਉਂਦੇ ਨੇ ਇਸ 'ਤੇ ਸਭ ਦੀ ਨਜ਼ਰ ਰਹੇਗੀ, ਕਿਉਂਕਿ ਪੰਜਾਬ ਦੇ ਕਿਸਾਨ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਨੇ, ਨਤੀਜਾ ਉਹ ਕਈ ਮਹੀਨਿਆਂ ਤੋਂ ਸ਼ੰਭੂ ਅਤੇ ਖਨੌਰੀ ਬੌਰਡਰ ਤੇ ਬੈਠੇ ਨੇ, ਚਾਹੇ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਦੀ ਮੰਗ ਹੋਵੇ ਜਾਂ ਫਿਰ ਕਰਜ਼ ਮੁਆਫ਼ੀ ਦੀ ਗੱਲ ਹੋਵੇ, ਮੁੱਖ ਤੌਰ ਤੇ ਇਹ ਮੰਗਾਂ ਹਾਲੇ ਵੀ ਲਟਕ ਰਹੀਆਂ ਨੇ, ਸੰਸਦ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਇਕਲੌਤੇ ਮੈਂਬਰ ਹਰਸਿਮਰਤ ਕੌਰ ਬਾਦਲ ਨੇ, ਕਾਂਗਰਸ ਦੇ ਪੰਜਾਬ ਤੋਂ ਸੱਤ ਸੰਸਦ ਮੈਂਬਰ ਨੇ, ਪੰਜਾਬ ਦੀ ਸੱਤਾਧਿਰ ਪਾਰਟੀ ਆਪ ਦੇ ਤਿੰਨ ਐੱਮਪੀਜ਼ ਨੇ, ਇਸ ਸਭ ਦੇ ਵਿੱਚ ਆਜ਼ਾਦ ਸੰਸਦ ਮੈਂਬਰ ਸਰਬਜੀਤ ਖਾਲਸਾ ਤੋਂ ਬੰਦੀ ਸਿੰਘਾਂ, ਬੇਅਦਬੀ ਸਣੇ ਕਈ ਮੁੱਦਿਆਂ ਨੂੰ ਉਠਾਉਣ ਦੀ ਉਮੀਦ ਐ, ਡਿਬਰੂਗੜ੍ਹ ਜੇਲ੍ਹ ਬੰਦ ਵਿੱਚ ਇੱਕ ਐੱਮਪੀਜ਼ ਅੰਮ੍ਰਿਤਪਾਲ ਦਾ ਮੁੱਦਾ ਵੀ ਸੰਸਦ ਵਿੱਚ ਗੂੰਜ ਸਕਦੈ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਟਾਪ ਹੈਡਲਾਈਨ

Monsoon 2026 : ਮਾਨਸੂਨ ਨੇ ਦਿੱਤੀ ਦਸਤਕ, ਕਈ ਇਲਾਕਿਆਂ 'ਚ ਪਿਆ ਮੀਂਹ, ਉਮਸ ਭਰੀ ਗਰਮੀ ਤੋਂ ਮਿਲੀ ਰਾਹਤ 
Monsoon 2026 : ਮਾਨਸੂਨ ਨੇ ਦਿੱਤੀ ਦਸਤਕ, ਕਈ ਇਲਾਕਿਆਂ 'ਚ ਪਿਆ ਮੀਂਹ, ਉਮਸ ਭਰੀ ਗਰਮੀ ਤੋਂ ਮਿਲੀ ਰਾਹਤ 
ABP Sanjha Top 10, 2 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 2 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ਫਲਾਈਟ ਤੋਂ 5 ਘੰਟੇ ਪਹਿਲਾਂ ਯਾਤਰੀ ਪਹੁੰਚਣ ਏਅਰਪੋਰਟ, ਧਾਰਮਿਕ ਸਮਾਗਮ ਤੋਂ ਪਹਿਲਾਂ ਪੁਲਿਸ ਦੀ ਅਪੀਲ; ਪਾਰਕਿੰਗ ਨੂੰ ਲੈਕੇ ਵੀ ਆਦੇਸ਼ ਜਾਰੀ
ਫਲਾਈਟ ਤੋਂ 5 ਘੰਟੇ ਪਹਿਲਾਂ ਯਾਤਰੀ ਪਹੁੰਚਣ ਏਅਰਪੋਰਟ, ਧਾਰਮਿਕ ਸਮਾਗਮ ਤੋਂ ਪਹਿਲਾਂ ਪੁਲਿਸ ਦੀ ਅਪੀਲ; ਪਾਰਕਿੰਗ ਨੂੰ ਲੈਕੇ ਵੀ ਆਦੇਸ਼ ਜਾਰੀ
Punjab News: ਪੰਜਾਬ ਕਾਂਗਰਸ 'ਚ ਸਿਆਸੀ ਘਮਸਾਣ, ਚੋਣਾਂ ਤੋਂ ਪਹਿਲਾਂ ਪਾਰਟੀ ਛੱਡਣ ਦੀ ਤਿਆਰੀ ਕਰ ਰਹੇ ਸੀਨੀਅਰ ਆਗੂ? ​​ਪਾਰਟੀ ਨੂੰ ਲੱਗੇਗਾ ਵੱਡਾ ਝਟਕਾ!
ਪੰਜਾਬ ਕਾਂਗਰਸ 'ਚ ਸਿਆਸੀ ਘਮਸਾਣ, ਚੋਣਾਂ ਤੋਂ ਪਹਿਲਾਂ ਪਾਰਟੀ ਛੱਡਣ ਦੀ ਤਿਆਰੀ ਕਰ ਰਹੇ ਸੀਨੀਅਰ ਆਗੂ? ​​ਪਾਰਟੀ ਨੂੰ ਲੱਗੇਗਾ ਵੱਡਾ ਝਟਕਾ!

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather: ਪੰਜਾਬ 'ਚ ਮਾਨਸੂਨ ਦੀਆਂ ਛਹਿਬਰਾਂ! ਜਾਣੋ ਕਦੋਂ ਆਏਗੀ ਤੁਹਾਡੇ ਇਲਾਕੇ ਦੀ ਵਾਰੀ?
Punjab Weather: ਪੰਜਾਬ 'ਚ ਮਾਨਸੂਨ ਦੀਆਂ ਛਹਿਬਰਾਂ! ਜਾਣੋ ਕਦੋਂ ਆਏਗੀ ਤੁਹਾਡੇ ਇਲਾਕੇ ਦੀ ਵਾਰੀ?
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
ਬੱਚਿਆਂ ਦਾ ਡਾਟਾ ਖ਼ਤਰੇ ਵਿੱਚ! ਸਕੂਲਾਂ ਦੀ ਇਹ ਘੋਰ ਲਾਪਰਵਾਹੀ ਨਿੱਜਤਾ ਸੰਕਟ ਨੂੰ ਵਧਾ ਰਹੀ ਹੈ, ਇੱਕ ਰਿਪੋਰਟ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ।
ਬੱਚਿਆਂ ਦਾ ਡਾਟਾ ਖ਼ਤਰੇ ਵਿੱਚ! ਸਕੂਲਾਂ ਦੀ ਇਹ ਘੋਰ ਲਾਪਰਵਾਹੀ ਨਿੱਜਤਾ ਸੰਕਟ ਨੂੰ ਵਧਾ ਰਹੀ ਹੈ, ਇੱਕ ਰਿਪੋਰਟ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ।
Chandigarh ਪੁਲਿਸ ਦੇ DSP ਸਮੇਤ 23 ਕਰਮਚਾਰੀਆਂ ਨੂੰ ਦਿੱਤੀ ਵਿਦਾਇਗੀ, ਢੋਲ ਦੀ ਥਾਪ 'ਤੇ ਝੂਮੇ ਅਧਿਕਾਰੀ, 36 ਸਾਲ ਦੀ ਸੇਵਾ ਬਾਅਦ ਹੋਏ ਰਿਟਾਇਰ  
Chandigarh ਪੁਲਿਸ ਦੇ DSP ਸਮੇਤ 23 ਕਰਮਚਾਰੀਆਂ ਨੂੰ ਦਿੱਤੀ ਵਿਦਾਇਗੀ, ਢੋਲ ਦੀ ਥਾਪ 'ਤੇ ਝੂਮੇ ਅਧਿਕਾਰੀ, 36 ਸਾਲ ਦੀ ਸੇਵਾ ਬਾਅਦ ਹੋਏ ਰਿਟਾਇਰ  
Embed widget