Punjab Panchayat Polls BAN BIG UPDATE: ਪੈਣਗੀਆਂ ਵੋਟਾਂ ਜਾਂ ਨਹੀਂ ?
Punjab Panchayat Polls BAN BIG UPDATE: ਪੈਣਗੀਆਂ ਵੋਟਾਂ ਜਾਂ ਨਹੀਂ ?
ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ ਹੋ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਚੋਣਾਂ ਨਾਲ ਸਬੰਧਤ ਦਾਇਰ ਸਾਰੀਆਂ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ। ਇਸ ਦੌਰਾਨ ਹਾਈ ਕੋਰਟ ਵਿੱਚ ਕਰੀਬ 170 ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ। ਇਸ ਵਿੱਚ ਜ਼ਿਆਦਾਤਰ ਪਟੀਸ਼ਨਾਂ ਰਜਿਸਟ੍ਰੇਸ਼ਨ ਨਾਲ ਸਬੰਧਤ ਸਨ। ਇਸ ਤੋਂ ਇਲਾਵਾ ਵੱਖ-ਵੱਖ ਵਾਰਡਾਂ ਵਿੱਚ ਇੱਕੋ ਪਰਿਵਾਰ ਦੀਆਂ ਵੋਟਾਂ ਬਣਾਉਣ ਅਤੇ ਚੁੱਲ੍ਹਾ ਟੈਕਸ ਸਬੰਧੀ ਮੁੱਦੇ ਵੀ ਸਾਹਮਣੇ ਆਏ। ਅਦਾਲਤ ਨੇ ਪੰਜਾਬ ਸਰਕਾਰ ਨੂੰ ਸਭ ਕੁਝ ਠੀਕ ਕਰਨ ਦੇ ਹੁਕਮ ਦਿੱਤੇ ਹਨ।
panchayat elections,panchayat elections 2024,panchayat polls,panchayat elections punjab,panchayat election punjab 2024,panchayat elections in punjab,

















