Raghav Chadha ਨੇ finance Minister Nirmala Sitharamna ਨਾਲ ਕੀਤੀ ਮੁਲਾਕਾਤ,ਵੇਖੋ ਪੰਜਾਬ ਲਈ ਕੀ ਮੰਗਿਆ
Continues below advertisement
Raghav Chadha ਨੇ finance Minister Nirmala Sitharamna ਨਾਲ ਕੀਤੀ ਮੁਲਾਕਾਤ,ਵੇਖੋ ਪੰਜਾਬ ਲਈ ਕੀ ਮੰਗਿਆ
ਨਵੀਂ ਦਿੱਲੀ- ਸੰਸਦ ਦੇ ਮਾਨਸੂਨ ਸੈਸ਼ਨ ਦੀ ਸ਼ੁਰੂਆਤ ਤੋਂ ਹੀ ਵਿਰੋਧੀ ਧਿਰ ਕੇਂਦਰ ਸਰਕਾਰ ਵੱਲੋਂ ਖਾਣ-ਪੀਣ ਦੀਆਂ ਵਸਤਾਂ ਅਤੇ ਹੋਰ ਕਈ ਚੀਜ਼ਾਂ 'ਤੇ ਲਗਾਏ ਗਏ ਜੀਐਸਟੀ ਦਾ ਵਿਰੋਧ ਕਰ ਰਹੀ ਹੈ ਅਤੇ ਇਸੇ ਦੌਰਾਨ ਪੰਜਾਬ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਵੱਲੋਂ ਵੀ ਜਿੱਥੇ ਸੰਸਦ 'ਚ ਪੰਜਾਬ ਦੇ ਵੱਖ-ਵੱਖ ਮੁੱਦੇ ਚੁੱਕੇ ਜਾ ਰਹੇ ਹਨ ਉੱਥੇ ਹੀ ਅੱਜ ਚੱਢਾ ਵੱਲੋਂ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ ਗਈ ਅਤੇ ਸਰਾਵਾਂ 'ਤੇ ਲਾਏ 12 ਫੀਸਦ ਜੀਐੱਸਟੀ ਦੇ ਫੈਸਲੇ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਹਨਾਂ ਵੱਲੋਂ ਪੰਜਾਬ ਲਈ ਵਿੱਤੀ ਪੈਕੇਜ ਦੀ ਵੀ ਮੰਗ ਕੀਤੀ ਹੈ।
Continues below advertisement