ਪੜਚੋਲ ਕਰੋ

Punjab weather Update | ਨੌਤਪਾ ਦੀ ਸ਼ੁਰੂਆਤ ਨਾਲ 46 ਤੋਂ ਪਾਰ ਪਹੁੰਚੇਗਾ ਤਾਪਮਾਨ,ਰੈੱਡ ਅਲਰਟ ਜਾਰੀ

Punjab weather Update | ਨੌਤਪਾ ਦੀ ਸ਼ੁਰੂਆਤ ਨਾਲ 46 ਤੋਂ ਪਾਰ ਪਹੁੰਚੇਗਾ ਤਾਪਮਾਨ,ਰੈੱਡ ਅਲਰਟ ਜਾਰੀ #heatwave #punjab #weather ਪਿਛਲੇ ਦਿਨੀਂ ਪੰਜਾਬ ਵਿੱਚ ਵੈਸਟਰਨ ਡਿਸਟਰਬੈਂਸ ਐਕਟਿਵ ਹੋ ਗਿਆ ਸੀ। ਇਸ ਵੈਸਟਰਨ ਡਿਸਟਰਬੈਂਸ ਕਾਰਨ ਮੀਂਹ ਤਾਂ ਨਹੀਂ ਪਿਆ ਪਰ ਤਾਪਮਾਨ 'ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ। ਅੱਜ ਸ਼ੁੱਕਰਵਾਰ ਨੂੰ ਵੀ ਪੰਜਾਬ ਦਾ ਤਾਪਮਾਨ 45 ਡਿਗਰੀ ਜਾਂ ਥੋੜ੍ਹਾ ਘੱਟ ਰਹਿਣ ਦਾ ਅਨੁਮਾਨ ਹੈ। ਪਰ, ਇਹ ਰਾਹਤ ਲੰਬੇ ਸਮੇਂ ਲਈ ਨਹੀਂ ਹੈ। ਭਾਰਤ 'ਚ 25 ਮਈ ਤੋਂ ਨੌਤਪਾ ਸ਼ੁਰੂ ਹੋ ਰਿਹਾ ਹੈ, ਜਿਸ ਤੋਂ ਬਾਅਦ ਐਤਵਾਰ ਤੋਂ ਇਕ ਵਾਰ ਫਿਰ ਤੋਂ ਤਾਪਮਾਨ ਵਧਣਾ ਸ਼ੁਰੂ ਹੋ ਜਾਵੇਗਾ। ਪਰ ਅੰਦਾਜ਼ਾ ਹੈ ਕਿ ਇਸ ਮਹੀਨੇ ਸਭ ਤੋਂ ਵੱਧ ਗਰਮੀ ਦਾ ਰਿਕਾਰਡ ਟੁੱਟਣ ਤੋਂ ਬਚ ਜਾਵੇਗਾ। Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates Watch ABP Sanjha Live TV: https://abpsanjha.abplive.in/live-tv ABP Sanjha Website: https://abpsanjha.abplive.in/ Social Media Handles: YouTube: https://www.youtube.com/user/abpsanjha Facebook: https://www.facebook.com/abpsanjha/ Twitter: https://twitter.com/abpsanjha Download ABP App for Apple: https://itunes.apple.com/in/app/abp-live-abp-news-abp-ananda/id811114904?mt=8 Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ-
ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ- "ਮੈਨੂੰ ਅਤੇ ਮੇਰੇ ਪਰਿਵਾਰ ਨੂੰ..."
ABP Sanjha Top 10, 18 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 18 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
Amit Shah Punjab Visit: ਅਮਿਤ ਸ਼ਾਹ 20 ਅਕਤੂਬਰ ਨੂੰ ਫਿਰ ਆਉਣਗੇ ਪੰਜਾਬ, 20 ਦਿਨਾਂ 'ਚ ਦੂਜਾ ਦੌਰਾ; ਮਾਨਸਾ ਵਿੱਚ ਝੋਟਾ ਦੇ ਪਰਿਵਾਰ ਨੂੰ ਮਿਲਣਗੇ ਅਤੇ ਫਿਰ...
ਅਮਿਤ ਸ਼ਾਹ 20 ਅਕਤੂਬਰ ਨੂੰ ਫਿਰ ਆਉਣਗੇ ਪੰਜਾਬ, 20 ਦਿਨਾਂ 'ਚ ਦੂਜਾ ਦੌਰਾ; ਮਾਨਸਾ ਵਿੱਚ ਝੋਟਾ ਦੇ ਪਰਿਵਾਰ ਨੂੰ ਮਿਲਣਗੇ ਅਤੇ ਫਿਰ...
Big News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, SP ਵੱਲੋਂ ASI ਖਿਲਾਫ਼ ਵੱਡਾ ਐਕਸ਼ਨ, ਜਾਣੋ ਕਿਉਂ ਹੋਈ ਕਾਰਵਾਈ...
Big News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, SP ਵੱਲੋਂ ASI ਖਿਲਾਫ਼ ਵੱਡਾ ਐਕਸ਼ਨ, ਜਾਣੋ ਕਿਉਂ ਹੋਈ ਕਾਰਵਾਈ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ-
ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ- "ਮੈਨੂੰ ਅਤੇ ਮੇਰੇ ਪਰਿਵਾਰ ਨੂੰ..."
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget