ਪੜਚੋਲ ਕਰੋ

Kisan Protest| ਰਾਹੁਲ ਗਾਂਧੀ ਨੂੰ ਮਿਲਣਗੇ ਕਈ ਕਿਸਾਨ ਧਿਰਾਂ ਦੇ ਆਗੂ

Kisan Protest| ਰਾਹੁਲ ਗਾਂਧੀ ਨੂੰ ਮਿਲਣਗੇ ਕਈ ਕਿਸਾਨ ਧਿਰਾਂ ਦੇ ਆਗੂ

#RahulGandhi #Meeting #ShambhuBorder #KisanProtest #SKM #SamyuktKisanMorcha #BhagwantMann #cmmann #ABPSanjha #ABPLIVE

ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅੱਜ 24 ਜੁਲਾਈ ਨੂੰ ਕਿਸਾਨਾਂ ਨਾਲ ਮੁਲਾਕਾਤ ਕਰ ਸਕਦੇ ਨੇ, ਮੰਨਿਆ ਜਾ ਰਿਹੈ ਕਿ ਇਹ ਬੈਠਕ ਪਾਰਲੀਮੈਂਟ ਵਿੱਚ ਹੋਵੇਗੀ, ਸਵੇਰੇ ਕਰੀਬ 11 ਵਜੇ ਇਹ ਮੀਟਿੰਗ ਹੋ ਸਕਦੀ ਐ, ਰਾਹੁਲ ਗਾਂਧੀ ਤੋਂ ਕਿਸਾਨ ਆਪਣੀਆਂ ਮੰਗਾਂ ਬਾਬਤ ਪ੍ਰਾਈਵੇਟ ਬਿੱਲ ਲਿਆਉਣ ਦੀ ਅਪੀਲ ਕਰ ਸਕਦੇ ਨੇ, ਦਰਅਸਲ ਕਿਸਾਨ ਐੱਮਐੱਸਪੀ ਦੀ ਕਾਨੂੰਨ ਗਾਰੰਟੀ ਅਤੇ ਕਰਜ਼ ਮੁਆਫ਼ੀ ਸਣੇ ਹੋਰ ਕਈ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੇ ਨੇ, ਪਿਛਲੇ ਛੇ ਮਹੀਨਿਆਂ ਤੋਂ ਕਈ ਕਿਸਾਨਾਂ ਧਿਰਾਂ ਦਾ ਸ਼ੰਭੂ ਅਤੇ ਖਨੌਰੀ ਬੌਰਡਰ ਤੇ ਧਰਨਾ ਵੀ ਚੱਲ ਰਿਹੈ, ਇਸ ਸੰਘਰਸ਼ ਵਿਚਾਲੇ ਕਿਸਾਨਾਂ ਨੂੰ ਕੇਂਦਰੀ ਬਜਟ ਤੋਂ ਉਮੀਦ ਸੀ ਕਿ ਕਰਜ਼ ਮੁਆਫ਼ੀ ਜਾਂ ਫਿਰ ਐੱਮਐੱਸਪੀ ਨੂੰ ਲੈ ਕੇ ਸਰਕਾਰ ਕੋਈ ਕਦਮ ਪੁੱਟ ਸਕਦੀ ਐ, ਪਰ ਏਨ੍ਹਾਂ ਮੰਗਾਂ ਤੇ ਸਰਕਾਰ ਵੱਲੋਂ ਕਿਸਾਨਾਂ ਦੇ ਹੱਥ ਨਿਰਾਸ਼ਾ ਲੱਗੀ ਐ, ਅਜਿਹੇ ਵਿੱਚ ਵੱਖ-ਵੱਖ ਢੰਗ ਤਰੀਕਿਆਂ ਨਾਲ ਕਿਸਾਨ ਮੋਦੀ ਸਰਕਾਰ ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕਰ ਰਹੇ ਨੇ ਤਾਂ ਜੋ ਲਟਕ ਰਹੀਆਂ ਮੰਗਾਂ ਬਾਬਤ ਕੁਝ ਹਾਸਿਲ ਕੀਤਾ ਜਾ ਸਕੇ, ਏਨ੍ਹਾਂ ਕੋਸ਼ਿਸ਼ਾਂ ਤਹਿਤ ਹੁਣ ਕਈ ਕਿਸਾਨ ਧਿਰਾਂ ਦੇ ਆਗੂ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ, ਇਸ ਤੋਂ ਪਹਿਲਾਂ ਕਈ ਕਿਸਾਨ ਧਿਰਾਂ ਨੇ ਦੇਸ਼ ਭਰ ਵਿੱਚ ਵਿਰੋਧੀ ਲੀਡਰਾਂ ਨੂੰ ਆਪਣੀਆਂ ਮੰਗਾਂ ਬਾਬਤ ਮੰਗ ਪੱਤਰ ਵੀ ਸੌਂਪੇ ਸਨ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਵੀਡੀਓਜ਼ ਰਾਜਨੀਤੀ

Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਸ਼ਾਟ ਵੀਡੀਓ ਰਾਜਨੀਤੀ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਫੈਕਟਰੀ ਮਾਲਕ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ; ਮੱਚਿਆ ਚੀਕ ਚੀਹਾੜਾ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਫੈਕਟਰੀ ਮਾਲਕ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ; ਮੱਚਿਆ ਚੀਕ ਚੀਹਾੜਾ
1 ਸਤੰਬਰ ਤੋਂ ਹੋਵੇਗਾ ਵੱਡਾ ਬਦਲਾਅ! ਅੰਤਰਰਾਸ਼ਟਰੀ ਯਾਤਰੀਆਂ ਨੂੰ ਨਹੀਂ ਪਵੇਗੀ ਫਿਜ਼ੀਕਲ ਬੋਰਡਿੰਗ ਪਾਸ ਦੀ ਲੋੜ
1 ਸਤੰਬਰ ਤੋਂ ਹੋਵੇਗਾ ਵੱਡਾ ਬਦਲਾਅ! ਅੰਤਰਰਾਸ਼ਟਰੀ ਯਾਤਰੀਆਂ ਨੂੰ ਨਹੀਂ ਪਵੇਗੀ ਫਿਜ਼ੀਕਲ ਬੋਰਡਿੰਗ ਪਾਸ ਦੀ ਲੋੜ
Punjab Police: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 10 IAS ਅਧਿਕਾਰੀਆਂ ਨੂੰ ਅਚਾਨਕ ਮਿਲੀ ਨਵੀਂ ਜ਼ਿੰਮੇਵਾਰੀ, ਵੱਖ-ਵੱਖ ਜ਼ਿਲ੍ਹਿਆਂ 'ਚ DCs ਨਾਲ...
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 10 IAS ਅਧਿਕਾਰੀਆਂ ਨੂੰ ਅਚਾਨਕ ਮਿਲੀ ਨਵੀਂ ਜ਼ਿੰਮੇਵਾਰੀ, ਵੱਖ-ਵੱਖ ਜ਼ਿਲ੍ਹਿਆਂ 'ਚ DCs ਨਾਲ...
ਬੱਚਿਆਂ ਨੂੰ ਮਿਲਣਗੀਆਂ ਸੋਨੇ ਦੀਆਂ ਅੰਗੂਠੀਆਂ, ਸਰਕਾਰ ਨੇ ਕੀਤਾ ਵੱਡਾ ਐਲਾਨ; ਦਿੱਤਾ ਖਾਸ ਆਰਡਰ
ਬੱਚਿਆਂ ਨੂੰ ਮਿਲਣਗੀਆਂ ਸੋਨੇ ਦੀਆਂ ਅੰਗੂਠੀਆਂ, ਸਰਕਾਰ ਨੇ ਕੀਤਾ ਵੱਡਾ ਐਲਾਨ; ਦਿੱਤਾ ਖਾਸ ਆਰਡਰ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
Embed widget