ਪੜਚੋਲ ਕਰੋ
ਰਾਹੁਲ ਗਾਂਧੀ ਦਾ ਮੋਦੀ ਬਾਰੇ ਵੱਡਾ ਬਿਆਨ- ‘ਮੋਹਨ ਭਾਗਵਤ ਵੀ ਅੱਤਵਾਦੀ ਅਖਵਾਉਣਗੇ ਜੇ…’
ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ ਦੇ ਹੱਕ ਵਿੱਚ ਮਾਰਚ ਕੱਢਣ ਤੇ ਰਾਸ਼ਟਰਪਤੀ ਨੂੰ ਮਿਲਣ ਦੀਆਂ ਕਾਂਗਰਸ ਦੀਆਂ ਕੋਸ਼ਿਸ਼ਾਂ ਦੌਰਾਨ ਅੱਜ ਵੀਰਵਾਰ ਨੂੰ ਪ੍ਰਿਅੰਕਾ ਗਾਂਧੀ ਸਮੇਤ ਕਈ ਪਾਰਟੀ ਆਗੂਆਂ ਨੂੰ ਹਿਰਾਸਤ ’ਚ ਲੈ ਲਿਆ ਗਿਆ। ਰਾਹੁਲ ਗਾਂਧੀ ਨੇ ਇਸ ਮੌਕੇ ਕੇਂਦਰ ਦੀ ਮੋਦੀ ਸਰਕਾਰ ਉੱਤੇ ਹਮਲਾ ਕਰਦਿਆਂ ਕਿਹਾ, ‘ਭਾਰਤ ਵਿੱਚ ਹੁਣ ਲੋਕਤੰਤਰ ਨਹੀਂ ਰਹਿ ਗਿਆ, ਜੇ ਤੁਹਾਨੂੰ ਲੱਗਦਾ ਹੈ ਕਿ ਇਹ ਹੈ, ਤਾਂ ਇਹ ਹੁਣ ਸਿਰਫ਼ ਤੁਹਾਡੀਆਂ ਕਲਪਨਾਵਾਂ ’ਚ ਰਹਿ ਗਿਆ ਹੈ।’
ਰਾਜਨੀਤੀ
Farmer Protest | ਕਿਸਾਨਾਂ ਨੇ ਖਨੌਰੀ ਬਾਰਡਰ ਵੱਲ ਪਾਏ ਚਾਲੇ, ਅੱਗੇ ਹਰਿਆਣਾ ਪੁਲਿਸ ਨੇ ਵੀ ਖਿੱਚੀ ਤਿਆਰੀ |Dhallewal
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਮਨੋਰੰਜਨ
ਪੰਜਾਬ
ਪੰਜਾਬ
ਟ੍ਰੈਂਡਿੰਗ ਟੌਪਿਕ
Advertisement