Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

Continues below advertisement

ਕਾਂਗਰਸ ਦੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਨੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਤਾਰੀਫ਼ ਕਰਦਿਆਂ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਰਾਜੀਵ ਗਾਂਧੀ ਨੇ ਦੇਸ਼ ਨੂੰ ਆਧੁਨਿਕਤਾ ਅਤੇ ਤਕਨਾਲੋਜੀ ਦੇ ਨਵੇਂ ਦੌਰ ਵੱਲ ਲਿਜਾਣ ਵਿੱਚ ਅਹਿਮ ਭੂਮਿਕਾ ਨਿਭਾਈ। ਇਸ ਦੌਰਾਨ ਰਾਜਾ ਵੜਿੰਗ ਨੇ ਭਾਜਪਾ ’ਤੇ ਵੀ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕੇਂਦਰ ਸਰਕਾਰ ਦੀਆਂ ਨੀਤੀਆਂ ਅਤੇ ਵਿਰੋਧੀ ਧਿਰ ਨਾਲ ਕੀਤੇ ਜਾ ਰਹੇ ਰਵੱਈਏ ’ਤੇ ਸਵਾਲ ਚੁੱਕੇ। ਵੜਿੰਗ ਨੇ ਕਿਹਾ ਕਿ ਕਾਂਗਰਸ ਹਮੇਸ਼ਾ ਲੋਕਤੰਤਰ, ਸੰਵਿਧਾਨ ਅਤੇ ਲੋਕਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਦੀ ਰਹੇਗੀ। ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਵੀ ਇਕਜੁੱਟ ਹੋ ਕੇ ਲੋਕਾਂ ਦੇ ਮੁੱਦੇ ਉਠਾਉਣ ਦੀ ਅਪੀਲ ਕੀਤੀ।

Continues below advertisement

JOIN US ON

Telegram
Continues below advertisement
Sponsored Links by Taboola