ਪੜਚੋਲ ਕਰੋ
Advertisement
Navjot singh sidhu ਦਾ ਕਾਂਗਰਸ 'ਚ ਕੱਦ ਵਧਿਆ ਹੋਰ, ਕਮੇਟੀ ਵਿੱਚ ਮਿਲੀ ਥਾਂ ਭਾਵੇਂ ਸੀ ਵਿਰੋਧ !
Navjot singh sidhu ਦਾ ਕਾਂਗਰਸ 'ਚ ਕੱਦ ਵਧਿਆ ਹੋਰ, ਕਮੇਟੀ ਵਿੱਚ ਮਿਲੀ ਥਾਂ ਭਾਵੇਂ ਸੀ ਵਿਰੋਧ !
#RajaWarring #NavjotSidhu #Congresselectioncommittee #PartapSinghBajwa #SukhjinderSinghRandhawa #CharanjitSinghChanni #abpsanjha #abplive
ਪੰਜਾਬ ਕਾਂਗਰਸ ਦੇ ਕੁਝ ਲੀਡਰਾਂ ਨੇ ਸਿੱਧੇ ਅਤੇ ਕੁਝ ਨੇ ਅਸਿੱਧੇ ਤੌਰ ਤੇ ਨਵਜੋਤ ਸਿੰਘ ਸਿੱਧੂ ਦਾ ਵਿਰੋਧ ਕੀਤਾ ਸੀ ਪਰ ਬਾਵਜੂਦ ਇਸਦੇ ਹਾਈਕਮਾਂਡ ਨੇ ਨਵਜੋਤ ਸਿੰਘ ਸਿੱਧੂ ਦੀ ਤਵੱਜੋ ਨਹੀਂ ਘਟਾਈ ਸਗੋਂ ਕੱਦ ਹੋਰ ਵਧਾਇਆ, ਪੰਜਾਬ ਵਿੱਚ ਕਾਂਗਰਸ ਵੱਲੋਂ ਆਪਣੀਆਂ ਕਮੇਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ,ਅਤੇ ਇਸ ਵਿੱਚ ਨਵਜੋਤ ਸਿੰਘ ਸਿੱਧੂ ਦਾ ਵੀ ਨਾਮ ਹੈ, ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਸਹਿਮਤੀ ਤੋਂ ਬਾਅਦ ਕਾਂਗਰਸ ਹਾਈਕਮਾਂਡ ਨੇ ਪੰਜਾਬ ਦੀ 31 ਮੈਂਬਰੀ ਸੂਬਾ ਚੋਣ ਕਮੇਟੀ ਦਾ ਐਲਾਨ ਕਰ ਦਿੱਤਾ |
ਰਾਜਨੀਤੀ
Peel regional police arrested Punjabi boy related to Rape case| ਕੈਨੇਡਾ 'ਚ ਪੰਜਾਬੀ ਨੌਜਵਾਨ ਗ੍ਰਿਫਤਾਰ!
ਤਹਿਸੀਲਦਾਰ ਨੂੰ 20 ਹਜ਼ਾਰ ਲੈਣੇ ਪਏ ਮਹਿੰਗੇ ਵਿਜੀਲੈਂਸ ਨੇ ਪਾਇਆ ਘੇਰਾ!
Big Breaking|SC ਦੇ ਹੁਕਮਾਂ ਤੋਂ ਬਾਅਦ ਵੀ ਚੋਣ ਪ੍ਰੋਗਰਾਮ ਨਹੀਂ ਹੋਇਆ ਜਾਰੀ ਚੋਣ ਕਮਿਸ਼ਨ ਖਿਲਾਫ ਦਾਇਰ ਕੀਤੀ ਪਟੀਸ਼ਨ
Punjab | ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ |Bhagwantmaan
Akali Dal | ਸੁਧਾਰ ਲਹਿਰ ਦੇ ਤਲਬ ਕੀਤੇ ਆਗੂਆਂ ਨੇ ਸੌਂਪੇ ਅਸਤੀਫ਼ੇ ਕਨਵੀਨਰ ਵਡਾਲਾ ਵੱਲੋਂ ਅਸਤੀਫ਼ੇ ਪ੍ਰਵਾਨ
ਹੋਰ ਵੇਖੋ
Advertisement
ਟਾਪ ਹੈਡਲਾਈਨ
ਕ੍ਰਿਕਟ
ਪੰਜਾਬ
ਪੰਜਾਬ
ਪੰਜਾਬ
Advertisement
Advertisement
ਟ੍ਰੈਂਡਿੰਗ ਟੌਪਿਕ
Advertisement